ਗੁਰੂ ਰੰਧਾਵਾ ਅਤੇ ਬੱਬੂ ਮਾਨ ਲੈ ਕੇ ਆ ਰਹੇ ਨੇ ਨਵਾਂ ਗੀਤ, ਫੈਨਸ ਕਰ ਰਹੇ ਬੇਸਬਰੀ ਨਾਲ ਇੰਤਜ਼ਾਰ
ਬੱਬੂ ਮਾਨ ਤੇ ਗੁਰੁ ਰੰਧਾਵਾ ਜਲਦ ਹੀ ਨਵੇਂ ਗੀਤ ਦੇ ਨਾਲ ਸਰੋਤਿਆਂ ‘ਚ ਹਾਜ਼ਰ ਹੋਣਗੇ । ਜਿਸ ਦੇ ਬਾਰੇ ਗੁਰੁ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਦਿੱਤੀ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਬੱਬੂ ਮਾਨ ਦੇ ਨਾਲ ਸਾਂਝਾ ਕਰਦੇ ਹੋਏ ਲਿਖਿਆ ਹੈ ‘ਮੈਂ ਆਪਣੇ ਬਚਪਨ ਤੋਂ ਚਲੇ ਆ ਰਹੇ ਆਈਡਲ ਦੇ ਨਾਲ ਜਲਦ ਹੀ ਸਕਰੀਨ ਸਾਂਝਾ ਕਰਨ ਜਾ ਰਿਹਾ ਹਾਂ ।
ਗੁਰੂ ਰੰਧਾਵਾ ਅਤੇ ਬੱਬੂ ਮਾਨ ਲੈ ਕੇ ਆ ਰਹੇ ਨੇ ਨਵਾਂ ਗੀਤ, ਫੈਨਸ ਕਰ ਰਹੇ ਬੇਸਬਰੀ ਨਾਲ ਇੰਤਜ਼ਾਰ
ਬੱਬੂ ਮਾਨ (Babbu Maan)ਤੇ ਗੁਰੁ ਰੰਧਾਵਾ (Guru Randhawa) ਜਲਦ ਹੀ ਨਵੇਂ ਗੀਤ ਦੇ ਨਾਲ ਸਰੋਤਿਆਂ ‘ਚ ਹਾਜ਼ਰ ਹੋਣਗੇ । ਜਿਸ ਦੇ ਬਾਰੇ ਗੁਰੁ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਦਿੱਤੀ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਬੱਬੂ ਮਾਨ ਦੇ ਨਾਲ ਸਾਂਝਾ ਕਰਦੇ ਹੋਏ ਲਿਖਿਆ ਹੈ ‘ਮੈਂ ਆਪਣੇ ਬਚਪਨ ਤੋਂ ਚਲੇ ਆ ਰਹੇ ਆਈਡਲ ਦੇ ਨਾਲ ਜਲਦ ਹੀ ਸਕਰੀਨ ਸਾਂਝਾ ਕਰਨ ਜਾ ਰਿਹਾ ਹਾਂ ।ਮੇਰੇ ਹੀਰੋ, ਮੇਰੇ ਭਾਜੀ ਬੱਬੂ ਮਾਨ ਦੇ ਨਾਲ ਜਲਦ ਹੀ ਨਵਾਂ ਗੀਤ ਲੈ ਕੇ ਆ ਰਿਹਾ ਹਾਂ’।
ਹੋਰ ਪੜ੍ਹੋ : ਕਾਨਸ ‘ਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦਾ ਜਲਵਾ, ਕਿਹਾ ‘ਫਤਿਹਗੜ੍ਹ ਚੂੜੀਆਂ ਤੋਂ ਕਾਨਸ ਤੱਕ '
ਬੱਬੂ ਮਾਨ ਤੇ ਗੁਰੁ ਰੰਧਾਵਾ ਦੇ ਇਸ ਗੀਤ ਦਾ ਫੈਨਸ ਦੇ ਵੱਲੋਂ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ । ਬੱਬੂ ਮਾਨ ਤੇ ਗੁਰੁ ਰੰਧਾਵਾ ਦੋਵੇਂ ਹੀ ਚੋਟੀ ਦੇ ਕਲਾਕਾਰ ਹਨ ਅਤੇ ਦਰਸ਼ਕ ਵੀ ਦੋਨਾਂ ਦੇ ਗੀਤ ਨੂੰ ਲੈ ਕੇ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ।
ਬੱਬੂ ਮਾਨ ਦਾ ਵਰਕ ਫ੍ਰੰਟ
ਬੱਬੂ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।
ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ।ਬੱਬੂ ਮਾਨ ਨੇ ਇੰਡਸਟਰੀ ਨੂੰ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਪਿੰਡ ਪਹਿਰਾ ਲੱਗਦਾ, ਸੱਜਣ ਰੁਮਾਲ ਦੇ ਗਿਆ, ਨੀਂਦਰਾਂ ਨਹੀਂ ਆਉਂਦੀਆਂ ਸਣੇ ਕਈ ਹਿੱਟ ਗੀਤ ਦਿੱਤੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
