ਹਰਭਜਨ ਮਾਨ ਤੇ ਹਰਮਨ ਮਾਨ ਭਤੀਜੀ ਦੇ ਨਾਲ ਆਏ ਨਜ਼ਰ, ਵੇਖੋ ਤਸਵੀਰਾਂ
ਹਰਭਜਨ ਮਾਨ ਦੀਆਂ ਆਪਣੀ ਭਤੀਜੀ ਦੇ ਨਾਲ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਨੂੰ ਗੁਰਵਿੰਦਰ ਸਿੰਘ ਸੰਧੂ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ ਤੇ ਹਰਮਨ ਮਾਨ ਛੋਟੀ ਜਿਹੀ ਬੱਚੀ ਦੇ ਨਾਲ ਨਜ਼ਰ ਆ ਰਹੇ ਹਨ ਤੇ ਇਹ ਤਸਵੀਰ ਬੱਚੀ ਅਨਾਹਤ ਦੇ ਜਨਮ ਦਿਨ ਸੈਲੀਬ੍ਰੇਸ਼ਨ ਦੀਆਂ ਹਨ ।
ਹਰਭਜਨ ਮਾਨ ਤੇ ਹਰਮਨ ਮਾਨ ਭਤੀਜੀ ਦੇ ਨਾਲ ਆਏ ਨਜ਼ਰ, ਵੇਖੋ ਤਸਵੀਰਾਂ
ਹਰਭਜਨ ਮਾਨ (Harbhajan Mann) ਦੀਆਂ ਆਪਣੀ ਭਤੀਜੀ ਦੇ ਨਾਲ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਨੂੰ ਗੁਰਵਿੰਦਰ ਸਿੰਘ ਸੰਧੂ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ ਤੇ ਹਰਮਨ ਮਾਨ ਛੋਟੀ ਜਿਹੀ ਬੱਚੀ ਦੇ ਨਾਲ ਨਜ਼ਰ ਆ ਰਹੇ ਹਨ ਤੇ ਇਹ ਤਸਵੀਰ ਬੱਚੀ ਅਨਾਹਤ ਦੇ ਜਨਮ ਦਿਨ ਸੈਲੀਬ੍ਰੇਸ਼ਨ ਦੀਆਂ ਹਨ । ਜਿਸ ਦਾ ਜਨਮ ਦਿਨ ਕੁਝ ਦਿਨ ਪਹਿਲਾਂ ਮਨਾਇਆ ਗਿਆ ਹੈ।
ਹੋਰ ਪੜ੍ਹੋ : ਗਾਇਕ ਮੀਕਾ ਸਿੰਘ ਨੇ ਆਪਣੇ ਜਨਮ ‘ਤੇ ਖਰੀਦਿਆ ਨਵਾਂ ਘਰ, ਸ੍ਰੀ ਅਖੰਡ ਪਾਠ ਰੱਖਵਾ ਕੀਤਾ ਵਾਹਿਗੁਰੂ ਦਾ ਸ਼ੁਕਰਾਨਾ
ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਗੱਲ੍ਹਾਂ ਗੋਰੀਆਂ ਦੇ ਵਿੱਚ ਟੋਏ, ਲੰਮੀ ਧੌਣ ਕਸੀਦਾ ਕੱਢਦੀ, ਹਾਲੇ ਮੈਂ ਹੋਰ ਬੜਾ ਕੁਝ ਕਰਨਾ, ਚਿੱਠੀਏ ਨੀ ਚਿੱਠੀਏ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੇ ਹਨ । ਹਰਭਜਨ ਮਾਨ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।
_1360a26bd4c6520b23166b7f98047371_1280X720.webp)
ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ।ਹਰਭਜਨ ਮਾਨ ਦਾ ਪੁੱਤਰ ਵੀ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦੇ ਰਿਹਾ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
