ਹਰਭਜਨ ਮਾਨ ਅਤੇ ਹਰਮਨ ਮਾਨ ਨੇ ਧੀ ਦੇ ਨਾਲ ਕੀਤੀ ਖੂਬ ਮਸਤੀ, ਤਸਵੀਰਾਂ ਹੋ ਰਹੀਆਂ ਵਾਇਰਲ
ਗਾਇਕ ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਤੀ ਹਰਭਜਨ ਮਾਨ ਅਤੇ ਧੀ ਦੇ ਨਾਲ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕੀਤੇ ਹਨ । ਜਿਸ ‘ਚ ਤਿੰਨੋਂ ਜਣੇ ਖੂਬ ਇਨਜੁਆਏ ਕਰਦੇ ਹੋਏ ਨਜ਼ਰ ਆ ਰਹੇ ਹਨ ।
ਹਰਭਜਨ ਮਾਨ ਅਤੇ ਹਰਮਨ ਮਾਨ ਨੇ ਧੀ ਦੇ ਨਾਲ ਕੀਤੀ ਖੂਬ ਮਸਤੀ, ਤਸਵੀਰਾਂ ਹੋ ਰਹੀਆਂ ਵਾਇਰਲ
ਗਾਇਕ ਹਰਭਜਨ ਮਾਨ (Harbhajan Mann) ਦੀ ਪਤਨੀ ਹਰਮਨ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਤੀ ਹਰਭਜਨ ਮਾਨ ਅਤੇ ਧੀ ਦੇ ਨਾਲ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕੀਤੇ ਹਨ । ਜਿਸ ‘ਚ ਤਿੰਨੋਂ ਜਣੇ ਖੂਬ ਇਨਜੁਆਏ ਕਰਦੇ ਹੋਏ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਸੁਦੇਸ਼ ਕੁਮਾਰੀ ਨੇ ਗਾਇਆ ਕਰਨ ਔਜਲਾ ਦਾ ਗੀਤ ‘ਚੁੰਨੀ ਮੇਰੀ ਰੰਗ ਦੇ ਲਲਾਰੀਆ’, ਫੈਨਸ ਨੂੰ ਪਸੰਦ ਆ ਰਿਹਾ ਗਾਇਕਾ ਦਾ ਅੰਦਾਜ਼
ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ । ਹਰਭਜਨ ਮਾਨ ਦੀ ਧੀ ਪੜ੍ਹਾਈ ਦੇ ਨਾਲ ਨਾਲ ਇੱਕ ਵਧੀਆ ਕਲਾਕਾਰ ਵੀ ਹੈ ਅਤੇ ਆਪਣੀ ਕਲਾ ਦਾ ਉਹ ਪ੍ਰਦਰਸ਼ਨ ਕਰਦੀ ਰਹਿੰਦੀ ਹੈ । ਹਰਮਨ ਮਾਨ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ ਜਿਸ ‘ਚ ਉਹ ਆਪਣੀ ਧੀ ਦੀ ਇਸ ਕਲਾ ਦੇ ਬਾਰੇ ਦੱਸਦੀ ਹੋਈ ਸੁਣਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨੂੰ ਪਸੰਦ ਕੀਤਾ ਜਾ ਰਿਹਾ ਹੈ ।

ਇੱਕ ਹੋਰ ਤਸਵੀਰ ‘ਚ ਹਰਮਨ ਮਾਨ ਅਤੇ ਹਰਭਜਨ ਮਾਨ ਆਪਣੀ ਧੀ ਦੇ ਨਾਲ ਕਾਰ ‘ਚ ਨਜ਼ਰ ਆ ਰਹੇ ਹਨ । ਜਦੋਂਕਿ ਇੱਕ ਹੋਰ ਵੀਡੀਓ ‘ਚ ਉਹ ਸਾਈਕਲਿੰਗ ਕਰਦੇ ਹੋਏ ਦਿਖਾਈ ਦੇ ਰਹੇ ਹਨ ।
ਹਰਭਜਨ ਮਾਨ ਨੇ ਦਿੱਤੇ ਕਈ ਹਿੱਟ ਗੀਤ
ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਗਾਇਕੀ ਦੇ ਨਾਲ ਨਾਲ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
