ਹਰਭਜਨ ਮਾਨ ਨੇ ਆਪਣੀ ਪਤਨੀ ਹਰਮਨ ਮਾਨ ਦੇ ਜਨਮ ਦਿਨ ‘ਤੇ ਖੂਬਸੂਰਤ ਤਸਵੀਰਾਂ ਸਾਂਝੀਆਂ ਕਰਦੇ ਹੋਏ ਦਿੱਤੀ ਵਧਾਈ
ਹਰਭਜਨ ਮਾਨ ਦੀ ਪਤਨੀ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ‘ਤੇ ਹਰਮਨ ਮਾਨ ਦੇ ਨਾਲ ਕੁਝ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੀ ਪਤਨੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।
ਹਰਭਜਨ ਮਾਨ ਨੇ ਆਪਣੀ ਪਤਨੀ ਹਰਮਨ ਮਾਨ ਦੇ ਜਨਮ ਦਿਨ ‘ਤੇ ਖੂਬਸੂਰਤ ਤਸਵੀਰਾਂ ਸਾਂਝੀਆਂ ਕਰਦੇ ਹੋਏ ਦਿੱਤੀ ਵਧਾਈ
ਹਰਭਜਨ ਮਾਨ ਦੀ ਪਤਨੀ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ‘ਤੇ ਹਰਮਨ ਮਾਨ ਦੇ ਨਾਲ ਕੁਝ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੀ ਪਤਨੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਗਾਇਕ ਨੇ ਇਨ੍ਹਾਂ ਤਸਵੀਰਾਂ ਦੇ ਨਾਲ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ‘ਪਿਆਰੀ ਹਰਮਨ ਦੇ ਜਨਮ ਦਿਨ ਤੇ ਅੱਜ ਦਾ ਸਾਰਾ ਦਿਨ ਖੁਸ਼ੀਆਂ-ਖੇੜਿਆਂ ‘ਚ ਗੁਜ਼ਰਿਆ’।ਹਰਮਨ ਮਾਨ ਦੇ ਜਨਮ ਦਿਨ ‘ਤੇ ਵਧਾਈ ਦੇਣ ‘ਤੇ ਹਰਭਜਨ ਮਾਨ ਨੇ ਸਭ ਦਾ ਵੀ ਸ਼ੁਕਰੀਆ ਅਦਾ ਕੀਤਾ ਹੈ ।
ਹੋਰ ਪੜ੍ਹੋ : ਪਰੀਣੀਤੀ ਚੋਪੜਾ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਖੂਬਸੂਰਤ ਤਸਵੀਰਾਂ
ਹਰਭਜਨ ਮਾਨ ਦਾ ਵਰਕ ਫ੍ਰੰਟ
ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਭਜਨ ਮਾਨ ਨੂੰ ਸਮਾਜ ਦੇ ਹਰ ਵਰਗ ਦੇ ਸਰੋਤੇ ਸੁਣਦੇ ਹਨ । ਭਾਵੇਂ ਉਹ ਵਡੇਰੀ ਉਮਰ ਦੇ ਲੋਕ ਹੋਣ, ਨੌਜਵਾਨ ਵਰਗ ਹੋਵੇ ਜਾਂ ਫਿਰ ਬੱਚੇ ਹੋਣ ।

ਗਾਇਕੀ ਦੇ ਨਾਲ ਨਾਲ ਹਰਭਜਨ ਮਾਨ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ । ਉਨ੍ਹਾਂ ਨੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।ਹਰਭਜਨ ਮਾਨ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀ ਪਤਨੀ ਤੇ ਬੱਚਿਆਂ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
