ਰਿਸ਼ਤੇਦਾਰੀ ‘ਚ ਵਿਆਹ ਸਮਾਰੋਹ ‘ਤੇ ਹਰਭਜਨ ਮਾਨ ਪਤਨੀ ਹਰਮਨ ਮਾਨ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ
ਹਰਭਜਨ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀ ਪਤਨੀ ਅਤੇ ਪਰਿਵਾਰਕ ਮੈਂਬਰਾਂ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ ।
ਰਿਸ਼ਤੇਦਾਰੀ ‘ਚ ਵਿਆਹ ਸਮਾਰੋਹ ‘ਤੇ ਹਰਭਜਨ ਮਾਨ ਪਤਨੀ ਹਰਮਨ ਮਾਨ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ
ਹਰਭਜਨ ਮਾਨ (Harbhajan Mann) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀ ਪਤਨੀ ਅਤੇ ਪਰਿਵਾਰਕ ਮੈਂਬਰਾਂ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾਂ ਕਰਦੇ ਹੋਏ ਹਰਭਜਨ ਮਾਨ ਨੇ ਲਿਖਿਆ ‘ਰੱਬ ਸੋਹਣੇ ਨੇ ਦਿੱਤੀ ਤੈਨੂੰ ਜੀਣ ਦੇ ਲਈ ਜ਼ਿੰਦਗਾਨੀ’ ।
_5f881308dbb5259e1c6c2a0b4eee7680_1280X720.webp)
ਹੋਰ ਪੜ੍ਹੋ : ਅਦਾਕਾਰਾ ਦਿਵਿਆ ਖੋਸਲਾ ਕੁਮਾਰ ਦੀ ਮਾਂ ਦਾ ਹੋਇਆ ਦਿਹਾਂਤ, ਅਦਾਕਾਰਾ ਨੇ ਭਾਵੁਕ ਪੋਸਟ ਕੀਤੀ ਸਾਂਝੀ
ਵੀਡੀਓ ਨੂੰ ਹਰਮਨ ਮਾਨ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਹਰਮਨ ਮਾਨ ਨੇ ਲਿਖਿਆ ‘ਫੈਮਿਲੀ ਵੈਡਿੰਗ ਫਨ’। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ਜੋੜੀ ‘ਤੇ ਫੈਨਸ ਵੀ ਖੂਬ ਪਿਆਰ ਲੁਟਾ ਰਹੇ ਹਨ ।
_6ab0c9ba78c8d87cd57c28c474c64c17_1280X720.webp)
ਹਰਭਜਨ ਮਾਨ ਨੇ ਦਿੱਤੇ ਕਈ ਹਿੱਟ ਗੀਤ
ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਗੱਲ੍ਹਾਂ ਗੋਰੀਆਂ ਦੇ ਵਿੱਚ ਟੋਏ, ਤੇਰੀ ਭਿੱਜ ਗਈ ਕੁੜਤੀ, ਲਾਲੀ ਲਾਲ ਦੁੱਪਟੇ ਵਾਲੀ, ਕੱਚੇ ਕੱਚ ਦੇ ਕੰਗਣ, ਜੱਗ ਜਿਉਂਦਿਆਂ ਦੇ ਮੇਲੇ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।
_1c4c010d68e64a6fd9f203a5470a3877_1280X720.webp)
ਉਨ੍ਹਾਂ ਦਾ ਪੁੱਤਰ ਅਵਕਾਸ਼ ਮਾਨ ਵੀ ਉਨ੍ਹਾਂ ਦੇ ਪਾਏ ਪੂਰਨਿਆਂ ‘ਤੇ ਚੱਲਦਾ ਹੋਇਆ ਗਾਇਕੀ ਦੇ ਖੇਤਰ ‘ਚ ਸਰਗਰਮ ਹੈ । ਉਸ ਦੀ ਆਵਾਜ਼ ‘ਚ ਹੁਣ ਤੱਕ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
