ਹਰਭਜਨ ਮਾਨ ਨੇ ਗਾਇਆ ਆਪਣਾ ਪੁਰਾਣਾ ਗੀਤ, ਫੈਨਸ ਨੂੰ ਪਸੰਦ ਆ ਰਿਹਾ ਵੀਡੀਓ
ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਮੰਨੇ ਪ੍ਰਮੰਨੇ ਗਾਇਕ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ । ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਭਜਨ ਮਾਨ ਅਕਸਰ ਆਪਣੇ ਫੈਨਸ ਦੇ ਨਾਲ ਦਿਲ ਦੀਆਂ ਗੱਲਾਂ ਸ਼ੇਅਰ ਕਰਦੇ ਰਹਿੰਦੇ ਹਨ ।ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝਾ ਕੀਤਾ ਹੈ ।
ਹਰਭਜਨ ਮਾਨ ਨੇ ਗਾਇਆ ਆਪਣਾ ਪੁਰਾਣਾ ਗੀਤ, ਫੈਨਸ ਨੂੰ ਪਸੰਦ ਆ ਰਿਹਾ ਵੀਡੀਓ
ਹਰਭਜਨ ਮਾਨ (Harbhajan Mann) ਪੰਜਾਬੀ ਇੰਡਸਟਰੀ ਦੇ ਮੰਨੇ ਪ੍ਰਮੰਨੇ ਗਾਇਕ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ । ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਭਜਨ ਮਾਨ ਅਕਸਰ ਆਪਣੇ ਫੈਨਸ ਦੇ ਨਾਲ ਦਿਲ ਦੀਆਂ ਗੱਲਾਂ ਸ਼ੇਅਰ ਕਰਦੇ ਰਹਿੰਦੇ ਹਨ ।ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣਾ ਇੱਕ ਪੁਰਾਣਾ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ ।ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਨੂੰ ਵੀ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ ।
ਹਰਭਜਨ ਮਾਨ ਨੇ ਗੀਤਾਂ ਦੇ ਨਾਲ-ਨਾਲ ਫ਼ਿਲਮਾਂ ‘ਚ ਵੀ ਕੀਤਾ ਕੰਮ
ਹਰਭਜਨ ਮਾਨ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋ ਬਾਅਦ ਇੱਕ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ।ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਭਜਨ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਦਿਲ ਦੀਆਂ ਗੱਲਾਂ ਫੈਨਸ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ ।
ਪਤਨੀ ਹਰਮਨ ਮਾਨ ਨੇ ਵੀ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਵੀ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਬਹੁਤ ਹੀ ਪਿਆਰੇ ਲੱਗ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :