ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਭਾਈ ਹਰਿਜੰਦਰ ਸਿੰਘ ਅਤੇ ਭਾਈ ਮਨਿੰਦਰ ਸਿੰਘ ਜੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਭਾਈ ਹਰਜਿੰਦਰ ਸਿੰਘ ਜੀ ਇਨ੍ਹੀਂ ਦਿਨੀਂ ਵਿਦੇਸ਼ ‘ਚ ਸ਼ਬਦ ਕੀਰਤਨ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ । ਬੀਤੇ ਦਿਨੀਂ ਵੀ ਉਨ੍ਹਾਂ ਨੇ ਵਿਦੇਸ਼ ‘ਚ ਨਗਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਸੀ । ਜਿਸਦਾ ਇੱਕ ਵੀਡੀਓ ਵੀ ਹਰਮਨ ਮਾਨ ਦੇ ਵੱਲੋਂ ਸਾਂਝਾ ਕੀਤਾ ਗਿਆ ਸੀ । ਹੁਣ ਮੁੜ ਤੋਂ ਉਨ੍ਹਾਂ ਨੇ ਭਾਈ ਹਰਜਿੰਦਰ ਸਿੰਘ ਜੀ ਅਤੇ ਭਾਈ ਮਨਿੰਦਰ ਸਿੰਘ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ।
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਭਾਈ ਹਰਿਜੰਦਰ ਸਿੰਘ ਅਤੇ ਭਾਈ ਮਨਿੰਦਰ ਸਿੰਘ ਜੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਭਾਈ ਹਰਜਿੰਦਰ ਸਿੰਘ (Bhai Harjinder Singh Ji) ਜੀ ਇਨ੍ਹੀਂ ਦਿਨੀਂ ਵਿਦੇਸ਼ ‘ਚ ਸ਼ਬਦ ਕੀਰਤਨ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ । ਬੀਤੇ ਦਿਨੀਂ ਵੀ ਉਨ੍ਹਾਂ ਨੇ ਵਿਦੇਸ਼ ‘ਚ ਨਗਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਸੀ । ਜਿਸਦਾ ਇੱਕ ਵੀਡੀਓ ਵੀ ਹਰਮਨ ਮਾਨ (Harman Mann) ਦੇ ਵੱਲੋਂ ਸਾਂਝਾ ਕੀਤਾ ਗਿਆ ਸੀ । ਹੁਣ ਮੁੜ ਤੋਂ ਉਨ੍ਹਾਂ ਨੇ ਭਾਈ ਹਰਜਿੰਦਰ ਸਿੰਘ ਜੀ ਅਤੇ ਭਾਈ ਮਨਿੰਦਰ ਸਿੰਘ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ।
ਹੋਰ ਪੜ੍ਹੋ : ਜੈਸਮੀਨ ਸੈਂਡਲਾਸ ਦਾ ਨਵਾਂ ਗੀਤ ਝੁਮਕਾ ਹੋਇਆ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ
ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ ਸਾਡੇ ਸਭ ਤੋਂ ਮਨਪਸੰਦ ਭਾਈ ਹਰਜਿੰਦਰ ਸਿੰਘ ਜੀ ਅਤੇ ਭਾਈ ਮਨਿੰਦਰ ਸਿੰਘ ਜੀ, ਸ੍ਰੀ ਨਗਰ ਵਾਲੇ ਦੁਆਰਾ ਲਾਈਵ ਕੀਰਤਨ ਸੁਣਨ ਅਤੇ ਸੁਣਨ ਦੀ ਇੱਕ ਮਨਮੋਹਕ ਸ਼ਾਮ ਦਾ ਆਨੰਦ ਮਾਣਿਆ’।

ਹਰਭਜਨ ਮਾਨ ਦਾ ਵਰਕ ਫ੍ਰੰਟ
ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਤੇਰੀ ਭਿੱਜ ਗਈ ਕੁੜਤੀ ਲਾਲ ਪਸੀਨੇ ਨਾਲ ਕੁੜੇ, ਗੱਲ੍ਹਾਂ ਗੋਰੀਆਂ ਦੇ ਵਿੱਚ ਟੋਏ, ਕੰਗਨਾ, ਜੱਗ ਜਿਓਂਦਿਆਂ ਦੇ ਮੇਲੇ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ । ਇਸ ਦੇ ਨਾਲ ਉਹ ਆਪਣੀ ਕਵੀਸ਼ਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਂਦੇ ਹਨ ।ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਹਰਭਜਨ ਮਾਨ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
