ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੇ ਆਏ ਨਜ਼ਰ, ਮਠਿਆਈਆਂ ਦਾ ਲਿਆ ਅਨੰਦ
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਅਕਾਊਂਟ ਸਟੋਰੀ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਮਨ ਮਾਨ, ਹਰਭਜਨ ਮਾਨ, ਗੁਰਸੇਵਕ ਮਾਨ ਦੇ ਨਾਲ ਨਜ਼ਰ ਆ ਰਹੇ ਹਨ ।
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੇ ਆਏ ਨਜ਼ਰ, ਮਠਿਆਈਆਂ ਦਾ ਲਿਆ ਅਨੰਦ
ਹਰਭਜਨ ਮਾਨ (Harbhajan Mann) ਦੀ ਪਤਨੀ ਹਰਮਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਅਕਾਊਂਟ ਸਟੋਰੀ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਹਰਮਨ ਮਾਨ, ਹਰਭਜਨ ਮਾਨ, ਗੁਰਸੇਵਕ ਮਾਨ ਦੇ ਨਾਲ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤੀ ਜਾ ਰਹੀ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਦੀ ਆਪਣੇ ਪਰਿਵਾਰ ਦੇ ਨਾਲ ਖੂਬਸੂਰਤ ਤਸਵੀਰ ਵਾਇਰਲ,ਫੈਨਸ ਨੂੰ ਆ ਰਹੀ ਪਸੰਦ
ਗੁਰਸੇਵਕ ਮਾਨ ਤੋਂ ਇਲਾਵਾ ਇੱਕ ਹੋਰ ਮਹਿਲਾ ਵੀ ਤਸਵੀਰ ‘ਚ ਦਿਖਾਈ ਦੇ ਰਹੀ ਹੈ। ਜੋ ਕਿ ਗੁਰਸੇਵਕ ਮਾਨ ਦੇ ਨਾਲ ਦਿਖਾਈ ਦੇ ਰਹੀ ਹੈ। ਤਸਵੀਰ ਨੂੰ ਸਾਂਝਾ ਕਰਦੇ ਹੋਏ ਹਰਮਨ ਮਾਨ ਨੇ ਲਿਖਿਆ ਫੈਮਿਲੀ ਲਵ’। ਹਰਮਨ ਮਾਨ ਅਕਸਰ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ਅਤੇ ਉਹ ਯੋਗਾ ਇੰਸਟ੍ਰਕਟਰ ਹਨ ।
ਹਰਭਜਨ ਮਾਨ ਦਾ ਵਰਕ ਫ੍ਰੰਟ
ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਹਨਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਇਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਕਈ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ । ਜਿਸ ‘ਚ ਜੀ ਆਇਆਂ ਨੂੰ, ਮਿੱਟੀ ਵਾਜਾਂ ਮਾਰਦੀ, ਮੇਰਾ ਪਿੰਡ ਮਾਈ ਹੋਮ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
