ਹਰਭਜਨ ਮਾਨ ਦੀ ਪਤਨੀ ਨੇ ਸਾਂਝੀਆਂ ਕੀਤੀਆਂ ਪਰਿਵਾਰ ਦੇ ਨਾਲ ਖੂਬਸੂਰਤ ਤਸਵੀਰਾਂ
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਬਹੁਤ ਹੀ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਇਹ ਪਰਿਵਾਰ ਪੰਜਾਬੀ ਵਿਰਸੇ ਦੀ ਝਲਕ ਦਿਖਾਉਂਦਾ ਹੋਇਆ ਨਜ਼ਰ ਆ ਰਿਹਾ ਹੈ ।

_5f881308dbb5259e1c6c2a0b4eee7680_1280X720.webp)
ਹੋਰ ਪੜ੍ਹੋ : ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਫ੍ਰਸਟ ਲੁੱਕ ਆਈ ਸਾਹਮਣੇ, ਗਿੱਪੀ ਗਰੇਵਾਲ ਨੇ ਸਾਂਝਾ ਕੀਤਾ ਪੋਸਟਰ
ਹਰਮਨ ਮਾਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਹਰਮਨ ਮਾਨ, ਹਰਭਜਨ ਮਾਨ ਤੇ ਉਨ੍ਹਾਂ ਦੀ ਧੀ ਪੱਖੀਆਂ ਝੱਲਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਹਰਮਨ ਮਾਨ ਨੇ ਲਿਖਿਆ ‘ਝੱਲਾਂ ਪੱਖੀਆਂ’। ਇਸ ਵੀਡੀਓ ਨੂੰ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਨ੍ਹਾਂ ਤਸਵੀਰਾਂ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ ।

ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਗਾਇਕ
ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਆਪਣੇ ਲਾਈਵ ਕੰਸਰਟ ‘ਚ ਰੁੱਝੇ ਹੋਏ ਹਨ ।

ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਭਜਨ ਮਾਨ ਨੇ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਗੱਲ੍ਹਾਂ ਗੋਰੀਆਂ, ਤੇਰੀ ਭਿੱਜ ਗਈ ਕੁੜਤੀ, ਜੱਗ ਜਿਉਂਦਿਆਂ ਦੇ ਮੇਲੇ ਸਣੇ ਕਈ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112