ਹਰਭਜਨ ਸਿੰਘ ਨੇ ਆਪਣੀਆਂ ਭੈਣਾਂ ਦੇ ਨਾਲ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ
ਹਰਭਜਨ ਸਿੰਘ ਨੇ ਬੀਤੇ ਦਿਨ ਆਪਣੀਆਂ ਭੈਣਾਂ ਦੇ ਨਾਲ ਰੱਖੜੀ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਹਰਭਜਨ ਸਿੰਘ ਆਪਣੀਆਂ ਭੈਣਾਂ ਦੇ ਨਾਲ ਰੱਖੜੀ ਦਾ ਤਿਉਹਾਰ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ ।
ਹਰਭਜਨ ਸਿੰਘ ਨੇ ਆਪਣੀਆਂ ਭੈਣਾਂ ਦੇ ਨਾਲ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ
ਹਰਭਜਨ ਸਿੰਘ (Harbhajan Singh) ਨੇ ਬੀਤੇ ਦਿਨ ਆਪਣੀਆਂ ਭੈਣਾਂ ਦੇ ਨਾਲ ਰੱਖੜੀ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਹਰਭਜਨ ਸਿੰਘ ਆਪਣੀਆਂ ਭੈਣਾਂ ਦੇ ਨਾਲ ਰੱਖੜੀ ਦਾ ਤਿਉਹਾਰ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਤੇਜ਼ੀ ਦੇ ਨਾਲ ਵਾਇਰਲ ਹੋ ਰਹੀਆਂ ਹਨ ।
ਹਰਭਜਨ ਸਿੰਘ ਦੀ ਨਿੱਜੀ ਜ਼ਿੰਦਗੀ
ਹਰਭਜਨ ਸਿੰਘ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਦੋ ਬੱਚੇ ਹਨ। ਉਨ੍ਹਾਂ ਦਾ ਇੱਕ ਬੇਟਾ ਅਤੇ ਇੱਕ ਬੇਟੀ ਹੈ। ਕੁਝ ਸਾਲ ਪਹਿਲਾਂ ਹਰਭਜਨ ਸਿੰਘ ਨੇ ਗੀਤਾ ਬਸਰਾ ਦੇ ਨਾਲ ਵਿਆਹ ਕਰਵਾਇਆ ਸੀ । ਗੀਤਾ ਬਸਰਾ ਇੱਕ ਅਦਾਕਾਰਾ ਹੈ, ਪਰ ਹਰਭਜਨ ਸਿੰਘ ਦੇ ਨਾਲ ਵਿਆਹ ਤੋਂ ਬਾਅਦ ਉਸ ਨੇ ਫ਼ਿਲਮਾਂ ਤੋਂ ਦੂਰੀ ਬਣਾ ਲਈ ਸੀ।
ਪਰਿਵਾਰਕ ਜ਼ਿੰਮੇਵਾਰੀਆਂ ਦੇ ਕਾਰਨ ਗੀਤਾ ਬਸਰਾ ਨੇ ਫ਼ਿਲਮਾਂ ਤੋਂ ਦੂਰੀ ਬਣਾ ਲਈ ਸੀ । ਪਰ ਸੋਸ਼ਲ ਮੀਡੀਆ ‘ਤੇ ਗੀਤਾ ਬਸਰਾ ਐਕਟਿਵ ਰਹਿੰਦੀ ਹੈ ਅਤੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ। ਬੀਤੇ ਦਿਨੀਂ ਵੀ ਗੀਤਾ ਬਸਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਹ ਕਿਸੇ ਟੂਰਿਸਟ ਪਲੇਸ ‘ਚ ਕੰਮ ਕਰਦੇ ਹੋਏ ਨਜ਼ਰ ਆਏ ਸਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :