ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੀ ਪਹਿਲੀ ਕੈਨੇਡਾ ਫੇਰੀ ਦੌਰਾਨ ਦੀ ਤਸਵੀਰ ਕੀਤੀ ਸਾਂਝੀ, ਕਿਹਾ ‘ਹਰਭਜਨ ਤੇ ਮੈਂ ਬਹੁਤ ਸਾਰੀਆਂ ਥਾਵਾਂ ‘ਤੇ ਗਏ ਸੀ’
ਹਰਭਜਨ ਮਾਨ ਅਤੇ ਹਰਮਨ ਮਾਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੇ ਰਹਿੰਦੇ ਹਨ । ਹੁਣ ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੀ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ ।
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੀ ਪਹਿਲੀ ਕੈਨੇਡਾ ਫੇਰੀ ਦੌਰਾਨ ਦੀ ਤਸਵੀਰ ਕੀਤੀ ਸਾਂਝੀ, ਕਿਹਾ ‘ਹਰਭਜਨ ਤੇ ਮੈਂ ਬਹੁਤ ਸਾਰੀਆਂ ਥਾਵਾਂ ‘ਤੇ ਗਏ ਸੀ’
ਹਰਭਜਨ ਮਾਨ (Harbhajan Mann) ਅਤੇ ਹਰਮਨ ਮਾਨ (Harman Mann) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੇ ਰਹਿੰਦੇ ਹਨ । ਹੁਣ ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੀ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਥ੍ਰੋ ਬੈਕ ਲਈ ਇਹ ਕਿਵੇਂ ਦਾ ਹੈ’। ਇਹ ਮੇਰੀ ਪਹਿਲੀ ਕੈਨੇਡਾ ਯਾਤਰਾ ਦੌਰਾਨ ਲਈ ਗਈ ਤਸਵੀਰ ਸੀ ।

ਮੈਂ ਭਾਰਤ ‘ਚ ਪੈਦਾ ਹੋਈ ਸੀ ਅਤੇ ਬਚਪਨ ‘ਚ ਹੀ ਕੈਨੇਡਾ ਚਲੀ ਗਈ ਸੀ । ਇਸ ਯਾਤਰਾ ਦੌਰਾਨ ਹਰਭਜਨ ਅਤੇ ਮੈਂ ਬਹੁਤ ਸਾਰੀਆਂ ਸ਼ਾਨਦਾਰ ਸਈਟਸ ‘ਤੇ ਹਏੁ ਸੀ ਅਤੇ ਦੋ ਮਹੀਨਿਆਂ ਦੀ ਇਹ ਯਾਤਰਾ ਸਾਨੂੰ ਬਹੁਤ ਵਧੀਆ ਲੱਗੀ ਸੀ’।

ਹਰਭਜਨ ਮਾਨ ਅਤੇ ਹਰਮਨ ਮਾਨ ਦੀ ਨਿੱਜੀ
ਹਰਭਜਨ ਮਾਨ ਅਤੇ ਹਰਮਨ ਮਾਨ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਤਿੰਨ ਬੱਚੇ ਹਨ । ਦੋ ਬੇਟੇ ਅਤੇ ਇੱਕ ਧੀ, ਜਿਸ ਚੋਂ ਅਵਕਾਸ਼ ਮਾਨ ਤਾਂ ਆਪਣੇ ਪਿਤਾ ਦੇ ਨਕਸ਼ੇ-ਕਦਮ ‘ਤੇ ਚੱਲਦਾ ਹੋਇਆ ਗਾਇਕੀ ਦੇ ਖੇਤਰ ‘ਚ ਸਰਗਰਮ ਹੈ । ਜਦੋਂਕਿ ਧੀ ਪੜ੍ਹਾਈ ਕਰ ਰਹੀ ਹੈ । ਦੋਵੇਂ ਸੋਸ਼ਲ ਮੀਡੀਆ ‘ਤੇ ਆਪਣੇ ਬੱਚਿਆਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।

ਹਰਭਜਨ ਮਾਨ ਨੇ ਦਿੱਤੇ ਕਈ ਹਿੱਟ ਗੀਤ
ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਗੱਲ੍ਹਾਂ ਗੋਰੀਆਂ ਦੇ ਵਿੱਚ ਟੋਏ, ਤੇਰੀ ਭਿੱਜ ਗਈ ਕੁੜਤੀ ਲਾਲ ਪਸੀਨੇ ਨਾਲ ਕੁੜੇ, ਕੱਚੇ ਕੱਚ ਦੇ ਕੰਗਣ, ਤੈਨੂੰ ਕਿਵੇਂ ਵੰਡਾਂਗੇ ਮਾਂ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
