ਹਰਮਨ ਮਾਨ ਨੇ ਹਰਭਜਨ ਮਾਨ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਫੈਨਸ ਨੂੰ ਆ ਰਹੀਆਂ ਪਸੰਦ
ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਕੁਝ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਇਹ ਜੋੜੀ ਬਹੁਤ ਹੀ ਖੁਸ਼ ਦਿਖਾਈ ਦੇ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਪੱਤਝੜ ਦੇ ਦਿਨ ਰੁੱਖਾਂ ਵਿਚਕਾਰ ਸੈਰ ਕਰਨ ਨਾਲੋਂ ਵੀ ਕੁਝ ਵਧੀਆ ਚੀਜ਼ਾਂ ਹਨ’।
ਹਰਮਨ ਮਾਨ ਨੇ ਹਰਭਜਨ ਮਾਨ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਫੈਨਸ ਨੂੰ ਆ ਰਹੀਆਂ ਪਸੰਦ
ਹਰਭਜਨ ਮਾਨ (Harbhajan Mann)ਦੀ ਪਤਨੀ ਹਰਮਨ ਮਾਨ ਨੇ ਕੁਝ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਇਹ ਜੋੜੀ ਬਹੁਤ ਹੀ ਖੁਸ਼ ਦਿਖਾਈ ਦੇ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਪੱਤਝੜ ਦੇ ਦਿਨ ਰੁੱਖਾਂ ਵਿਚਕਾਰ ਸੈਰ ਕਰਨ ਨਾਲੋਂ ਵੀ ਕੁਝ ਵਧੀਆ ਚੀਜ਼ਾਂ ਹਨ’। ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਆ ਰਹੇ ਹਨ ।
ਹੋਰ ਪੜ੍ਹੋ : ਗਾਇਕ ਸਤਵਿੰਦਰ ਬੁੱਗਾ ਆਪਣੇ ਖੇਤਾਂ ‘ਚ ਝੋਨੇ ਦੀ ਫਸਲ ਵੱਢਦੇ ਆਏ ਨਜ਼ਰ, ਵੇਖੋ ਵੀਡੀਓ
ਹਰਭਜਨ ਮਾਨ ਵੀ ਅਕਸਰ ਆਪਣੀ ਪਤਨੀ ਦੇ ਨਾਲ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ।
ਹਰਭਜਨ ਮਾਨ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ
ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਸਰੋਤਿਆਂ ਦਾ ਮਨੋਰੰਜਨ ਆਪਣੇ ਗੀਤਾਂ ਦੇ ਨਾਲ ਕਰਦੇ ਆ ਰਹੇ ਹਨ । ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।
ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆਏ । ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਪੀਆਰ’ ਆਈ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਮਰ ਨੂਰੀ ਅਤੇ ਸਰਦੂਲ ਸਿਕੰਦਰ ਦੀ ਜੋੜੀ ਵੀ ਦਿਖਾਈ ਦਿੱਤੀ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
