ਧਾਰਮਿਕ ਯਾਤਰਾ ‘ਤੇ ਹਿਮਾਂਸ਼ੀ ਖੁਰਾਣਾ, ਔਖੀਆਂ ਘਾਟੀਆਂ ਨੂੰ ਪਾਰ ਕਰਕੇ ਪਹੁੰਚੀ ਭਗਵਾਨ ਦੇ ਦਰਸ਼ਨ ਕਰਨ, ਵੀਡੀਓ ਕੀਤਾ ਸਾਂਝਾ
ਹਿਮਾਂਸ਼ੀ ਖੁਰਾਣਾ ਇਨ੍ਹੀਂ ਦਿਨੀਂ ਧਾਰਮਿਕ ਯਾਤਰਾ ਤੇ ਗਈ ਹੋਈ ਹੈ ।ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਉਹ ਲਗਾਤਾਰ ਸਾਂਝੇ ਕਰ ਰਹੀ ਹੈ । ਹੁਣ ਅਦਾਕਾਰਾ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਉਹ ਔਖੀਆਂ ਘਾਟੀਆਂ ਨੂੰ ਪਾਰ ਕਰਦੇ ਹੋਏ ਮਹਾਦੇਵ ਦੇ ਦਰਸ਼ਨਾਂ ਲਈ ਜਾਂਦੀ ਹੋਈ ਦਿਖਾਈ ਦੇ ਰਹੀ ਹੈ ।
ਧਾਰਮਿਕ ਯਾਤਰਾ ‘ਤੇ ਹਿਮਾਂਸ਼ੀ ਖੁਰਾਣਾ, ਔਖੀਆਂ ਘਾਟੀਆਂ ਨੂੰ ਪਾਰ ਕਰਕੇ ਪਹੁੰਚੀ ਭਗਵਾਨ ਦੇ ਦਰਸ਼ਨ ਕਰਨ, ਵੀਡੀਓ ਕੀਤਾ ਸਾਂਝਾ
ਹਿਮਾਂਸ਼ੀ ਖੁਰਾਣਾ (Himanshi Khurana) ਇਨ੍ਹੀਂ ਦਿਨੀਂ ਧਾਰਮਿਕ ਯਾਤਰਾ ਤੇ ਗਈ ਹੋਈ ਹੈ ।ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਉਹ ਲਗਾਤਾਰ ਸਾਂਝੇ ਕਰ ਰਹੀ ਹੈ । ਹੁਣ ਅਦਾਕਾਰਾ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਉਹ ਔਖੀਆਂ ਘਾਟੀਆਂ ਨੂੰ ਪਾਰ ਕਰਦੇ ਹੋਏ ਮਹਾਦੇਵ ਦੇ ਦਰਸ਼ਨਾਂ ਲਈ ਜਾਂਦੀ ਹੋਈ ਦਿਖਾਈ ਦੇ ਰਹੀ ਹੈ ।
ਹੋਰ ਪੜ੍ਹੋ : ਬਾਲੀਵੁੱਡ ਦੇ ਮਸ਼ਹੂਰ ਗੀਤਕਾਰ ਦੇਵ ਕੋਹਲੀ ਦਾ ਹੋਇਆ ਦਿਹਾਂਤ, 100 ਤੋਂ ਜ਼ਿਆਦਾ ਫ਼ਿਲਮਾਂ ਲਈ ਲਿਖੇ ਸਨ ਗੀਤ
ਆਖਿਰਕਾਰ ਹਿਮਾਂਸ਼ੀ ਮਹਾਦੇਵ ਦੇ ਦਰਸ਼ਨ ਕਰਨ ‘ਚ ਕਾਮਯਾਬ ਰਹੀ ਅਤੇ ਉੱਥੋਂ ਦੀ ਇੱਕ ਤਸਵੀਰ ਵੀ ਉਸ ਨੇ ਸਾਂਝੀ ਕੀਤੀ ਗਈ ਹੈ । ਹਿਮਾਂਸ਼ੀ ਖੁਰਾਣਾ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਸ ਨੇ ਲਿਖਿਆ ਕਿ ‘ਮੈਂ ਇਸ ਯਾਤਰਾ ਬਾਰੇ ਆਪਣੇ ਸ਼ਬਦਾਂ ‘ਚ ਕੁਝ ਵੀ ਬਿਆਨ ਨਹੀਂ ਕਰ ਸਕਦੀ …ਮੈਂ ਇਸ ਯਾਤਰਾ ਨੂੰ ਲੈ ਕੇ ਬਹੁਤ ਭਾਵੁਕ ਹਾਂ’।

ਹਿਮਾਂਸ਼ੀ ਲਗਾਤਾਰ ਧਾਰਮਿਕ ਅਸਥਾਨਾਂ ਦੇ ਕਰ ਰਹੀ ਹੈ ਦਰਸ਼ਨ
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਹਿਮਾਂਸ਼ੀ ਖੁਰਾਣਾ ਕਈ ਧਾਰਮਿਕ ਅਸਥਾਨਾਂ ਦੀ ਯਾਤਰਾ ਕਰ ਚੁੱਕੀ ਹੈ ਅਤੇ ਲਗਾਤਾਰ ਉਹ ਆਪਣੀਆਂ ਉੱਥੋਂ ਤਸਵੀਰਾਂ ਅਤੇ ਵੀਡੀਓਜ਼ ਵੀ ਸਾਂਝੇ ਕਰ ਰਹੀ ਹੈ ।
_db3a3224eb36ef8090d8b85feb21dbeb_1280X720.webp)
ਹਿਮਾਂਸ਼ੀ ਖੁਰਾਣਾ ਦਾ ਵਰਕ ਫ੍ਰੰਟ
ਹਿਮਾਂਸ਼ੀ ਖੁਰਾਣਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਕੰਮ ਕੀਤਾ ਹੈ । ਇਸ ਤੋਂ ਇਲਾਵਾ ਹਿਮਾਂਸ਼ੀ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੀ ਹੈ । ਹਿਮਾਂਸ਼ੀ ਖੁਰਾਣਾ ਉਸ ਵੇਲੇ ਸੁਰਖੀਆਂ ‘ਚ ਆਈ ਸੀ, ਜਦੋਂ ਸ਼ਹਿਨਾਜ਼ ਗਿੱਲ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਉਸ ਦਾ ਵਿਵਾਦ ਹੋ ਗਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
