ਹਿਮਾਂਸ਼ੀ ਖੁਰਾਣਾ ਨੇ ਘਰ ‘ਚ ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ, ਕੀ ਅਰੰਭਿਆ ਜਾ ਰਿਹਾ ਕੋਈ ਸ਼ੁਭ ਕਾਰਜ !
ਹਿਮਾਂਸ਼ੀ ਖੁਰਾਣਾ ਨੇ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਹਿਮਾਂਸ਼ੀ ਖੁਰਾਣਾ ਨੇ ਆਪਣੇ ਘਰ ‘ਚ ਸ਼੍ਰੀ ਅਖੰਡ ਪਾਠ ਸਾਹਿਬ ਦਾ ਪਾਠ ਰਖਵਾਇਆ ਹੋਇਆ ਹੈ । ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਕੁਝ ਤਸਵੀਰਾਂ ਤੇ ਵੀਡੀਓ ਸਾਂਝੇ ਕੀਤੇ ਹਨ । ਜਿਨ੍ਹਾਂ ‘ਚ ਸ਼ਬਦ ਕੀਰਤਨ ਕੀਤਾ ਜਾ ਰਿਹਾ ਹੈ ।
ਹਿਮਾਂਸ਼ੀ ਖੁਰਾਣਾ ਨੇ ਘਰ ‘ਚ ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ, ਕੀ ਅਰੰਭਿਆ ਜਾ ਰਿਹਾ ਕੋਈ ਸ਼ੁਭ ਕਾਰਜ !
ਹਿਮਾਂਸ਼ੀ ਖੁਰਾਣਾ (Himanshi Khurana )ਨੇ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਹਿਮਾਂਸ਼ੀ ਖੁਰਾਣਾ ਨੇ ਆਪਣੇ ਘਰ ‘ਚ ਸ਼੍ਰੀ ਅਖੰਡ ਪਾਠ ਸਾਹਿਬ ਦਾ ਪਾਠ ਰਖਵਾਇਆ ਹੋਇਆ ਹੈ । ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਕੁਝ ਤਸਵੀਰਾਂ ਤੇ ਵੀਡੀਓਸ ਸਾਂਝੇ ਕੀਤੇ ਹਨ । ਜਿਨ੍ਹਾਂ ‘ਚ ਸ਼ਬਦ ਕੀਰਤਨ ਕੀਤਾ ਜਾ ਰਿਹਾ ਹੈ । ਇਨ੍ਹਾਂ ਤਸਵੀਰਾਂ ਨੂੰ ਜਿਉਂ ਹੀ ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਫੈਨਸ ਨੇ ਤਰ੍ਹਾਂ ਤਰ੍ਹਾਂ ਦੇ ਕਮੈਂਟਸ ਕਰਨੇ ਸ਼ੁਰੂ ਕਰ ਦਿੱਤੇ ।
-(1280-×-720px)-(720-×-1280px)-(1280-×-720px)-(3)_3c9bd7cbb5cf3c8dd74add55a71bd83c_1280X720.webp)
ਇਸ ਦੇ ਨਾਲ ਹੀ ਅਦਾਕਾਰਾ ਜੈਸਮੀਨ ਭਸੀਨ ਨੇ ਅਦਾਕਾਰਾ ਨੂੰ ਵਧਾਈ ਦਿੱਤੀ ਹੈ । ਜਿਸ ਤੋਂ ਲੱਗਦਾ ਹੈ ਕਿ ਹਿਮਾਂਸ਼ੀ ਖੁਰਾਣਾ ਦੇ ਘਰ ਕੋਈ ਸ਼ੁਭ ਕਾਰਜ ਅਰੰਭਿਆ ਗਿਆ ਹੈ ।ਖ਼ਬਰਾਂ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ ਅਦਾਕਾਰਾ ਨੇ ਨਵਾਂ ਘਰ ਲਿਆ ਹੈ ਅਤੇ ਉਸੇ ਦੀ ਖੁਸ਼ੀ ‘ਚ ਘਰ ‘ਚ ਅਖੰਡ ਪਾਠ ਰਖਵਾਇਆ ਗਿਆ ਸੀ । ਹਾਲਾਂਕਿ ਇਸ ਬਾਰੇ ਕੋਈ ਵੀ ਜਾਣਕਾਰੀ ਅਦਾਕਾਰਾ ਦੇ ਵੱਲੋਂ ਸਾਂਝੀ ਨਹੀਂ ਕੀਤੀ ਗਈ ।
ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਕਮੈਂਟ
ਅਦਾਕਾਰਾ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਲੋਕਾਂ ਦੇ ਵੱਲੋਂ ਕੀਤੇ ਜਾ ਰਹੇ ਹਨ ਇੱਕ ਫੈਨਸ ਨੇ ਕਿਹਾ ਕਿ 'ਕਿਰਪਾ ਕਰਕੇ ਦੱਸੋ ਇਹ ਸਿੱਖ ਹੈ ਜਾਂ ਫਿਰ ਸਨਾਤਨੀ….' ਇਸ ਦੇ ਨਾਲ ਹੀ ਫੈਨ ਨੇ ਕਿਹਾ ਕਿਰਪਾ ਕਰਕੇ ਕੋਈ ਵੀ ਗਲਤ ਕਮੈਂਟ ਨਾ ਕਰਿਓ, ਮੈਂ ਸਿਰਫ਼ ਜਾਨਣਾ ਚਾਹੁੰਦਾ ਹਾਂ।

ਜਿਸ ‘ਤੇ ਹਿਮਾਂਸ਼ੀ ਨੇ ਕਿਹਾ ਕਿ 'ਮੇਰੇ ਪਿਤਾ ਸਿੱਖ ਅਤੇ ਮੇਰੀ ਮਾਂ ਹਿੰਦੂ ਬ੍ਰਾਹਮਣ ਹਨ’। ਇਸ ਤੋਂ ਇਲਾਵਾ ਕਈਆਂ ਨੇ ਹਾਰਟ ਵਾਲੇ ਇਮੋਜੀ ਵੀ ਪੋਸਟ ਕੀਤੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
