ਹਿਨਾ ਖ਼ਾਨ ਨੇ ਹਸਪਤਾਲ ਤੋਂ ਸਾਂਝੀ ਕੀਤੀ ਨਵੀਂ ਤਸਵੀਰ, ਕਿਹਾ ‘ਕੋਈ ਕਿੰਨਾ ਵੀ ਦਰਦ ਚੋਂ ਗੁਜ਼ਰੇ, ਪਰ ਉਸ ਦੇ ਚਿਹਰੇ ‘ਤੇ ਹਮੇਸ਼ਾ ਹੁੰਦੀ ਮੁਸਕਾਨ’
ਹਿਨਾ ਖ਼ਾਨ ਇਨ੍ਹੀਂ ਦਿਨੀਂ ਬ੍ਰੈਸਟ ਕੈਂਸਰ ਦਾ ਇਲਾਜ ਕਰਵਾ ਰਹੀ ਹੈ। ਉਹ ਇਲਾਜ ਦੇ ਦੌਰਾਨ ਆਪਣੇ ਹਾਲ ਬਾਰੇ ਵੀ ਜਾਣੂ ਕਰਵਾ ਰਹੀ ਹੈ।ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ।
ਹਿਨਾ ਖ਼ਾਨ ਨੇ ਹਸਪਤਾਲ ਤੋਂ ਸਾਂਝੀ ਕੀਤੀ ਨਵੀਂ ਤਸਵੀਰ, ਕਿਹਾ ‘ਕੋਈ ਕਿੰਨਾ ਵੀ ਦਰਦ ਚੋਂ ਗੁਜ਼ਰੇ, ਪਰ ਉਸ ਦੇ ਚਿਹਰੇ ‘ਤੇ ਹਮੇਸ਼ਾ ਹੁੰਦੀ ਮੁਸਕਾਨ’
ਹਿਨਾ ਖ਼ਾਨ (Hina khan) ਇਨ੍ਹੀਂ ਦਿਨੀਂ ਕੈਂਸਰ ਦਾ ਇਲਾਜ ਕਰਵਾ ਰਹੀ ਹੈ। ਉਹ ਆਪਣੇ ਇਲਾਜ ਦੇ ਦੌਰਾਨ ਦੀਆਂ ਤਸਵੀਰਾਂ ਵੀ ਫੈਨਸ ਦੇ ਨਾਲ ਸ਼ੇਅਰ ਕਰ ਰਹੀ ਹੈ। ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਹਿਨਾ ਖ਼ਾਨ ਹਸਪਤਾਲ ਦੇ ਬੈੱਡ ‘ਤੇ ਪਈ ਹੈ। ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਉਹ ਅੱਲ੍ਹਾ ਨੂੰ ਦੁਆ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਦੇ ਨਾਲ ਉਸ ਨੇ ਇਸ ਬਿਮਾਰੀ ਤੋਂ ਬਾਅਦ ਹੋ ਰਹੇ ਦਰਦ ਦਾ ਜ਼ਿਕਰ ਵੀ ਇੱਕ ਨੋਟ ‘ਚ ਕੀਤਾ ਹੈ। ਉਸ ਨੇ ਲਿਖਿਆ ‘ਇਨਸਾਨ ਨੂੰ ਕਿੰਨਾ ਵੀ ਦਰਦ ਕਿਉਂ ਨਾ ਹੁੰਦਾ ਹੋਵੇ, ਪਰ ਹਮੇਸ਼ਾ ਹੀ ਉਸ ਦੇ ਚਿਹਰੇ ‘ਤੇ ਮੁਸਕਾਨ ਹੁੰਦੀ ਹੈ ਅਤੇ ਉਹ ਕਹਿੰਦਾ ਹੈ ਕਿ ਸਭ ਕੁਝ ਠੀਕ ਹੈ।

ਹੋਰ ਪੜ੍ਹੋ : ਕਿਸ-ਕਿਸ ਨੂੰ ਯਾਦ ਹੈ ‘ਐਸੀ ਪਈ ਇਸ਼ਕੇ ਦੀ ਮਾਰ’ ਵਾਲੀ ਗਾਇਕਾ, ਜਾਣੋ ਗਾਇਕਾ ਦੇ ਸੰਗੀਤਕ ਸਫ਼ਰ ਬਾਰੇ
ਜਦੋਂਕਿ ਹਰ ਪਲ ਉਹ ਦਰਦ ਦੇ ਨਾਲ ਜੂਝ ਰਿਹਾ ਹੁੰਦਾ ਹੈ। ਇਸ ਤੋਂ ਇਲਾਵਾ ਹਿਨਾ ਖ਼ਾਨ ਦੇ ਫੈਨਸ ਨੇ ਵੀ ਉਸ ਦੀ ਜਲਦ ਤੰਦਰੁਸਤੀ ਦੇ ਲਈ ਦੁਆ ਕੀਤੀ ਹੈ ਅਤੇ ਉਸ ਨੂੰ ਸ਼ੁਭ ਇੱਛਾਵਾਂ ਭੇਜੀਆਂ ਹਨ ।ਜਿਨ੍ਹਾਂ ਨੂੰ ਅਦਾਕਾਰਾ ਪੜ੍ਹਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਵੀ ਅਦਾਕਾਰਾ ਦੀ ਜਲਦ ਤੰਦਰੁਸਤੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ ।

ਹਿਨਾ ਖ਼ਾਨ ਦਾ ਵਰਕ ਫ੍ਰੰਟ
ਹਿਨਾ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਹ ਗਿੱਪੀ ਗਰੇਵਾਲ ਦੇ ਸ਼ਿੰਦਾ ਸ਼ਿੰਦਾ ਨੋ ਪਾਪਾ ‘ਚ ਨਜ਼ਰ ਆਈ ਸੀ । ਇਸ ਤੋਂ ਇਲਾਵਾ ਉਹ ਇਲਾਵਾ ਉਹ ਕਿਸੇ ਫ਼ਿਲਮ ‘ਚ ਨਜ਼ਰ ਆਉਣ ਵਾਲੇ ਸਨ । ਪਰ ਜਿਵੇਂ ਹੀ ਫ਼ਿਲਮ ਮੇਕਰਸ ਨੂੰ ਹਿਨਾ ਖ਼ਾਨ ਨੂੰ ਬ੍ਰੈਸਟ ਕੈਂਸਰ ਹੋਣ ਦੀ ਖ਼ਬਰ ਮਿਲੀ ਤਾਂ ਉਸ ਨੂੰ ਫ਼ਿਲਮ ਚੋਂ ਬਾਹਰ ਕਰ ਦਿੱਤਾ ਗਿਆ ਸੀ । ਖਬਰਾਂ ਮੁਤਾਬਕ ਇਹ ਫ਼ਿਲਮ ਓਟੀਟੀ ‘ਤੇ ਰਿਲੀਜ਼ ਹੋਣੀ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
