ਹਿਨਾ ਖ਼ਾਨ ਦੀ ਪੰਜਾਬੀ ਇੰਡਸਟਰੀ ‘ਚ ਐਂਟਰੀ, ਇਸ ਤੋਂ ਪਹਿਲਾਂ ਵੀ ਕਈ ਹੀਰੋਇਨਾਂ ਕਰ ਚੁੱਕੀਆਂ ਹਨ ਪੰਜਾਬੀ ਫ਼ਿਲਮਾਂ ‘ਚ ਕੰਮ
ਹਿਨਾ ਖ਼ਾਨ ਕਈ ਟੀਵੀ ਸ਼ੋਅਸ ‘ਚ ਵੀ ਨਜ਼ਰ ਆ ਚੁੱਕੀ ਹੈ ।ਉਨ੍ਹਾਂ ਨੇ ਕਈ ਸੀਰੀਅਲ ਕੀਤੇ ਹਨ । ਪਰ ਉਨ੍ਹਾਂ ਦੇ ਵੱਲੋਂ ਨਿਭਾਏ ਗਏ ‘ਅਕਸ਼ਰਾ’ ਕਿਰਦਾਰ ਨੇ ਉਨ੍ਹਾਂ ਨੂੰ ਇੰਡਸਟਰੀ ‘ਚ ਪਛਾਣ ਦਿਵਾਈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੌਹਰ ਖ਼ਾਨ ਵੀ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ ।
ਹਿਨਾ ਖ਼ਾਨ ਦੀ ਪੰਜਾਬੀ ਇੰਡਸਟਰੀ ‘ਚ ਐਂਟਰੀ, ਇਸ ਤੋਂ ਪਹਿਲਾਂ ਵੀ ਕਈ ਹੀਰੋਇਨਾਂ ਕਰ ਚੁੱਕੀਆਂ ਹਨ ਪੰਜਾਬੀ ਫ਼ਿਲਮਾਂ ‘ਚ ਕੰਮ
ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਨਵੇਂ ਕਲਾਕਾਰਾਂ ਦੀ ਐਂਟਰੀ ਹੋ ਰਹੀ ਹੈ । ਹੁਣ ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਅਤੇ ਬਿੱਗ ਬੌਸ ਫੇਮ ਹਿਨਾ ਖ਼ਾਨ ਜਲਦ ਹੀ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੇ ਪੁੱੱਤਰ ਦੇ ਨਾਲ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ‘ਚ ਨਜ਼ਰ ਆਉਣ ਵਾਲੀ ਹੈ । ਇਸ ਫ਼ਿਲਮ ਦੇ ਸੈੱਟ ਤੋਂ ਲਗਾਤਾਰ ਤਸਵੀਰਾਂ ਸਾਹਮਣੇ ਆ ਰਹੀਆਂ ਹਨ । ਜਿਸ ‘ਚ ਹਿਨਾ ਖ਼ਾਨ ਸ਼ੂਟਿੰਗ ‘ਤੇ ਸੈੱਟ ‘ਤੇ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ‘ਗਦਰ-2’ ਦੀ ਕਮਾਈ ਨੇ ਤੋੜੇ ਰਿਕਾਰਡ,ਫ਼ਿਲਮ ਦੀ ਕਾਮਯਾਬੀ ਲਈ ਪਹਿਲੀ ਵਾਰ ਭੈਣ ਈਸ਼ਾ ਅਤੇ ਅਹਾਨਾ ਦਿਓਲ ਪਹੁੰਚੀਆਂ ਵਧਾਈ ਦੇਣ
ਇਸ ਤੋਂ ਪਹਿਲਾਂ ਅਦਾਕਾਰਾ ਨੇ ਵੀ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਜਿਸ ‘ਚ ਅਦਾਕਾਰਾ ਗਿੱਪੀ ਗਰੇਵਾਲ ਦੇ ਨਾਲ ਨਜ਼ਰ ਆਈ ਸੀ ।‘ਕੈਰੀ ਆਨ ਜੱਟਾ-੩’ ਦੀ ਸਕਸੈੱਸ ਪਾਰਟੀ ਦੇ ਦੌਰਾਨ ਵੀ ਹਿਨਾ ਖ਼ਾਨ ਨੇ ਸ਼ਿਰਕਤ ਕੀਤੀ ਸੀ ।
ਹਿਨਾ ਖ਼ਾਨ ਕਈ ਟੀਵੀ ਸ਼ੋਅਸ ‘ਚ ਆ ਚੁੱਕੀ ਹੈ ਨਜ਼ਰ
ਹਿਨਾ ਖ਼ਾਨ ਕਈ ਟੀਵੀ ਸ਼ੋਅਸ ‘ਚ ਵੀ ਨਜ਼ਰ ਆ ਚੁੱਕੀ ਹੈ ।ਉਨ੍ਹਾਂ ਨੇ ਕਈ ਸੀਰੀਅਲ ਕੀਤੇ ਹਨ । ਪਰ ਉਨ੍ਹਾਂ ਦੇ ਵੱਲੋਂ ਨਿਭਾਏ ਗਏ ‘ਅਕਸ਼ਰਾ’ ਕਿਰਦਾਰ ਨੇ ਉਨ੍ਹਾਂ ਨੂੰ ਇੰਡਸਟਰੀ ‘ਚ ਪਛਾਣ ਦਿਵਾਈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੌਹਰ ਖ਼ਾਨ ਵੀ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(1280-×-720px)_d4b75f35852554a3e90443b9a2843e00_1280X720.webp)
ਉਸ ਨੇ ਜੱਸੀ ਗਿੱਲ ਦੇ ਨਾਲ ਫ਼ਿਲਮ ‘ਚ ਕੰਮ ਕੀਤਾ ਹੈ । ਇਸ ਦੇ ਨਾਲ ਹੀ ਜ਼ਰੀਨ ਖ਼ਾਨ ਵੀ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ । ਗਿੱਪੀ ਗਰੇਵਾਲ ਦੇ ਨਾਲ ‘ਡਾਕਾ’ ਫ਼ਿਲਮ ‘ਚ ਅਦਾਕਾਰੀ ਕਰ ਚੁੱਕੀ ਹੈ ਇਸ ਤੋਂ ਇਲਾਵਾ ਬਤੌਰ ਮਾਡਲ ਵੀ ਉਹ ਕਈ ਗੀਤਾਂ ‘ਚ ਕੰਮ ਕਰ ਚੁੱਕੀ ਹੈ । ਉਰਫ਼ੀ ਜਾਵੇਦ ਜੋ ਕਿ ਆਪਣੀ ਅਜੀਬੋ ਗਰੀਬ ਡਰੈਸਿੰਗ ਸੈਂਸ ਦੇ ਲਈ ਜਾਣੀ ਜਾਂਦੀ ਹੈ ਉਹ ਵੀ ਕਈ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
