ਹੌਬੀ ਧਾਲੀਵਾਲ ਆਪਣੇ ਪੋਤੇ ਪੋਤੀ ਦੇ ਨਾਲ ਮਸਤੀ ਕਰਦੇ ਦਿਖਾਈ ਦਿੱਤੇ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ
ਹੌਬੀ ਧਾਲੀਵਾਲ ਅਜਿਹੇ ਬਹੁਤ ਹੀ ਘੱਟ ਮੌਕੇ ਹੁੰਦੇ ਹਨ ਜਦੋਂ ਉਹ ਆਪਣੀ ਨਿੱਜੀ ਜ਼ਿੰਦਗੀ ਨਾਲ ਸਬੰਧਤ ਕੁਝ ਗੱਲਾਂ ਸਾਂਝੀਆਂ ਕਰਦੇ ਹੋਣ । ਹੁਣ ਉਨ੍ਹਾਂ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
ਹੌਬੀ ਧਾਲੀਵਾਲ ਆਪਣੇ ਪੋਤੇ ਪੋਤੀ ਦੇ ਨਾਲ ਮਸਤੀ ਕਰਦੇ ਦਿਖਾਈ ਦਿੱਤੇ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ
ਹੌਬੀ ਧਾਲੀਵਾਲ (Hobby Dhaliwal) ਕਿਸੇ ਪਛਾਣ ਦੇ ਮੁਹਤਾਜ ਨਹੀਂ ਹਨ ।ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਉਹ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ਅਤੇ ਇਨ੍ਹਾਂ ਕਿਰਦਾਰਾਂ ਦੇ ਨਾਲ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ।
ਪਰ ਅਜਿਹੇ ਬਹੁਤ ਹੀ ਘੱਟ ਮੌਕੇ ਹੁੰਦੇ ਹਨ ਜਦੋਂ ਉਹ ਆਪਣੀ ਨਿੱਜੀ ਜ਼ਿੰਦਗੀ ਨਾਲ ਸਬੰਧਤ ਕੁਝ ਗੱਲਾਂ ਸਾਂਝੀਆਂ ਕਰਦੇ ਹੋਣ । ਹੁਣ ਉਨ੍ਹਾਂ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪੋਤੇ ਪੋਤੀ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ।

ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਹੌਬੀ ਧਾਲੀਵਾਲ ਨੇ ਆਪਣੇ ਪੋਤੇ ਪੋਤੀ ਲਈ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਆਪਣੇ ਪੋਤੇ-ਪੋਤੀਆਂ ਦੇ ਨਾਲ ਇਹਨਾਂ ਅਨਮੋਲ ਪਲਾਂ ਦੀ ਕਦਰ ਕਰਨਾ’। ਹੌਬੀ ਧਾਲੀਵਾਲ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :