ਹਾਕੀ ਖਿਡਾਰੀ ਗੁਰਜੰਟ ਸਿੰਘ ਵਿਰਕ ਅਤੇ ਟੈਨਿਸ ਖਿਡਾਰਨ ਕਰਮਨ ਕੌਰ ਨੇ ਕਰਵਾਇਆ ਵਿਆਹ, ਤਸਵੀਰਾਂ ਆਈਆਂ ਸਾਹਮਣੇ
ਭਾਰਤੀ ਹਾਕੀ ਖਿਡਾਰੀ ਗੁਰਜੰਟ ਸਿੰਘ ਵਿਰਕ ਅਤੇ ਟੈਨਿਸ ਖਿਡਾਰਨ ਕਰਮਨ ਕੌਰ ਨੇ ਵਿਆਹ ਕਰਵਾ ਲਿਆ ਹੈ । ਜਿਸ ਦੀਆਂ ਤਸਵੀਰਾਂ ਗੁਰਜੰਟ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।
ਹਾਕੀ ਖਿਡਾਰੀ ਗੁਰਜੰਟ ਸਿੰਘ ਵਿਰਕ ਅਤੇ ਟੈਨਿਸ ਖਿਡਾਰਨ ਕਰਮਨ ਕੌਰ ਨੇ ਕਰਵਾਇਆ ਵਿਆਹ, ਤਸਵੀਰਾਂ ਆਈਆਂ ਸਾਹਮਣੇ
ਭਾਰਤੀ ਹਾਕੀ ਖਿਡਾਰੀ ਗੁਰਜੰਟ ਸਿੰਘ ਵਿਰਕ (Gurjant Singh Virk) ਅਤੇ ਟੈਨਿਸ ਖਿਡਾਰਨ ਕਰਮਨ ਕੌਰ ਨੇ ਵਿਆਹ ਕਰਵਾ ਲਿਆ ਹੈ । ਜਿਸ ਦੀਆਂ ਤਸਵੀਰਾਂ ਗੁਰਜੰਟ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਸਦਾ ਲਈ ਇੱਕਠਿਆਂ ਦੀ ਸ਼ੁਰੂਆਤ’।ਨਵੰਬਰ ਮਹੀਨੇ ਦੀ ਸ਼ੁਰੂਆਤ ‘ਚ ਇਸ ਜੋੜੀ ਨੇ ਮੰਗਣੀ ਕਰਵਾਈ ਸੀ ਅਤੇ ਇਸ ਤੋਂ ਬਾਅਦ ਹੁਣ ਇਸ ਜੋੜੀ ਨੇ ਵਿਆਹ ਕਰਵਾ ਲਿਆ ਹੈ ।
ਹੋਰ ਪੜ੍ਹੋ : ਸੁਖਨ ਵਰਮਾ ਦੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਖ਼ਾਨ ਸਾਬ, ਲਾਡੀ ਚਾਹਲ ਨੇ ਲਾਈਆਂ ਰੌਣਕਾਂ
ਜਿਸ ਦੀਆਂ ਤਸਵੀਰਾਂ ਗੁਰਜੰਟ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(38)_f984fc5709294595a84762be521e28fa_1280X720.webp)
ਕਰਮਨ ਕੌਰ ਬਿਹਤਰੀਨ ਟੈਨਿਸ ਖਿਡਾਰੀਆਂ ਚੋਂ ਇੱਕ
ਕਰਮਨ ਕੌਰ ਟੈਨਿਸ ਦੀ ਬਿਹਤਰੀਨ ਖਿਡਾਰਨਾਂ ਚੋਂ ਇੱਕ ਹੈ।ਜਦੋਂਕਿ ਗੁਰਜੰਟ ਓਲਪਿੰਕ ਮੈਡਲ ਜੇਤੂ ਹੈ।ਕਰਮਨ ਕੌਰ ਨੇ ਵੀ ਆਪਣੇ ਵਿਆਹ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(39)_cf81da18b126664e92422ee879ec7f8a_1280X720.webp)
ਉਸ ਨੇ ਚੂੜੇ ਦੀ ਰਸਮ ਸਣੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਵੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਉਂ ਹੀ ਇਸ ਜੋੜੀ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਦੋਵਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।
ਇਸ ਵਿਆਹ ਸਮਾਗਮ ਦੀ ਸ਼ੁਰੂਆਤ ਸਹਿਜ ਪਾਠ ਦੇ ਭੋਗ ਉਪਰੰਤ ਹੋਈ । ਕਰਮਨ ਨੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ‘ਇਸ ਦੀ ਸ਼ੁਰੂਆਤ ਹੋ ਗਈ ਹੈ ਅਤੇ ਸ਼ੁਰੂਆਤ ਵਾਹਿਗੁਰੂ ਦੇ ਆਸ਼ੀਰਵਾਦ ਦੇ ਸਹਿਜ ਪਾਠ ਦੇ ਭੋਗ ਦੇ ਨਾਲ ਹੋਈ ਹੈ’।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
