ਜਪੁਜੀ ਸਾਹਿਬ ਨੇ ਕਿਵੇਂ ਬਦਲੀ ਰਾਣਾ ਰਣਬੀਰ ਦੀ ਜ਼ਿੰਦਗੀ, ਸੁਣੋ ਰਾਣਾ ਰਣਬੀਰ ਦੀ ਜ਼ੁਬਾਨੀ
ਰਾਣਾ ਰਣਬੀਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਅਦਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ‘ਚ ਉਹ ਆਪਣੇ ਜੀਵਨ ‘ਚ ਆਏ ਬਦਲਾਅ ਬਾਰੇ ਦੱਸਦੇ ਹੋਏ ਨਜ਼ਰ ਆ ਰਹੇ ਹਨ ।
ਜਪੁਜੀ ਸਾਹਿਬ ਨੇ ਕਿਵੇਂ ਬਦਲੀ ਰਾਣਾ ਰਣਬੀਰ ਦੀ ਜ਼ਿੰਦਗੀ, ਸੁਣੋ ਰਾਣਾ ਰਣਬੀਰ ਦੀ ਜ਼ੁਬਾਨੀ
ਰਾਣਾ ਰਣਬੀਰ (Rana Ranbir) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਅਦਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ‘ਚ ਉਹ ਆਪਣੇ ਜੀਵਨ ‘ਚ ਆਏ ਬਦਲਾਅ ਬਾਰੇ ਦੱਸਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਦੱਸ ਰਹੇ ਹਨ ਕਿ ਜਪੁਜੀ ਸਾਹਿਬ ਦਾ ਉਨ੍ਹਾਂ ਦੀ ਜ਼ਿੰਦਗੀ ‘ਤੇ ਡੂੰਘਾ ਅਸਰ ਪਿਆ ਹੈ ਅਤੇ ਉਨ੍ਹਾਂ ਨੇ ਬਹੁਤ ਕੁਝ ਸਿੱਖਿਆ ਹੈ।
ਹੋਰ ਪੜ੍ਹੋ : ਕਮਲਜੀਤ ਨੀਰੂ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕਾ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
ਇਸ ਵੀਡੀਓ ‘ਚ ਦੱਸ ਰਹੇ ਹਨ ਕਿ ਈਰਖਾ ਕਰਨ ਵਾਲਾ ਕਿਵੇਂ ਆਪਣਾ ਆਪ ਨੂੰ ਹੀ ਸਾੜ ਲੈਂਦਾ ਹੈ । ਪਰ ਇਹ ਸਾੜਾ ਮਨੁੱਖ ਦੇ ਵਿਕਾਸ ‘ਚ ਰੁਕਾਵਟ ਪਾਉਂਦਾ ਹੈ । ਇਸ ਲਈ ਮੈਂ ਕੁਝ ਵਧੀਆ ਕਿਤਾਬਾਂ ਪੜ੍ਹੀਆਂ ਅਤੇ ਗੁਰਬਾਣੀ ਨੂੰ ਆਪਣੀ ਜ਼ਿੰਦਗੀ ‘ਚ ਉਤਾਰਨ ਦੀ ਕੋਸ਼ਿਸ਼ ਕੀਤੀ ।ਜਦੋਂ ਉਨ੍ਹਾਂ ਨੇ ਗੁਰਬਾਣੀ ‘ਤੇ ਅਮਲ ਕਰਕੇ ਆਪਣੇ ਜੀਵਨ ‘ਚ ਬਦਲਾਅ ਲਿਆਂਦਾ ਤਾਂ ਉਨ੍ਹਾਂ ਦਾ ਜੀਵਨ ਸੰਵਰ ਗਿਆ ।
ਰਾਣਾ ਰਣਬੀਰ ਦਾ ਵਰਕ ਫ੍ਰੰਟ
ਰਾਣਾ ਰਣਬੀਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਕਾਮੇਡੀਅਨ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਕਈ ਕਾਮੇਡੀ ਸੋਅਸ ‘ਚ ਕੰਮ ਕਰਨ ਦਾ ਵੀ ਮੌਕਾ ਮਿਲਿਆ ਅਤੇ ਫਿਰ ਕਈ ਫ਼ਿਲਮਾਂ ‘ਚ ਵੀ ਉਨ੍ਹਾਂ ਨੇ ਕੰਮ ਕੀਤਾ । ਬਤੌਰ ਕਾਮੇਡੀਅਨ ਅਤੇ ਅਦਾਕਾਰ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਰਾਣਾ ਰਣਬੀਰ ਨੇ ਕਈ ਫ਼ਿਲਮਾਂ ਵੀ ਲਿਖੀਆਂ ਹਨ । ਉਹ ਇੱਕ ਕਾਮਯਾਬ ਅਦਾਕਾਰ ਹੋਣ ਦੇ ਨਾਲ ਨਾਲ ਫ਼ਿਲਮ ਡਾਇਰੈਕਟਰ ਵੀ ਹਨ ਅਤੇ ਹੁਣ ਉਹ ਇੱਕ ਕਾਮਯਾਬ ਲੇਖਕ ਵੀ ਹਨ । ਹੁਣ ਤੱਕ ਉਹ ਕਈ ਕਿਤਾਬਾਂ ਲਿਖ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
