ਕੀ ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਕਰਵਾਉਣ ਜਾ ਰਹੀ ਵਿਆਹ ! ਵਾਇਰਲ ਪੋਸਟ ‘ਚ ਖੁਲਾਸਾ
ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਨੇ ਚੁੱਪ ਚੁਪੀਤੇ ਮੰਗਣੀ ਕਰਵਾ ਲਈ ਹੈ ਅਤੇ ਜਲਦ ਹੀ ਉਹ ਵਿਆਹ ਵੀ ਕਰਵਾਉਣ ਜਾ ਰਹੀ ਹੈ। ਇਸ ਬਾਰੇ ਅਸੀਂ ਨਹੀਂ ਬਲਕਿ ਇੱਕ ਵਾਇਰਲ ਪੋਸਟ ‘ਚ ਖੁਲਾਸਾ ਹੋਇਆ ਹੈ।
ਕੀ ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਕਰਵਾਉਣ ਜਾ ਰਹੀ ਵਿਆਹ ! ਵਾਇਰਲ ਪੋਸਟ ‘ਚ ਖੁਲਾਸਾ
ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ (Sara Ali khan) ਨੇ ਚੁੱਪ ਚੁਪੀਤੇ ਮੰਗਣੀ ਕਰਵਾ ਲਈ ਹੈ ਅਤੇ ਜਲਦ ਹੀ ਉਹ ਵਿਆਹ ਵੀ ਕਰਵਾਉਣ ਜਾ ਰਹੀ ਹੈ। ਇਸ ਬਾਰੇ ਅਸੀਂ ਨਹੀਂ ਬਲਕਿ ਇੱਕ ਵਾਇਰਲ ਪੋਸਟ ‘ਚ ਖੁਲਾਸਾ ਹੋਇਆ ਹੈ।ਇਸ ਵਾਇਰਲ ਪੋਸਟ ਦੇ ਮੁਤਾਬਕ ਸਾਰਾ ਅਲੀ ਖ਼ਾਨ ਦੇ ਵਿਆਹ ਦੀਆਂ ਰਸਮਾਂ ਸਾਰਾ ਦੇ ਪਿਤਾ ਸੈਫ ਅਲੀ ਖ਼ਾਨ ਨਿਭਾਉਣਗੇ ਅਤੇ ਉਨ੍ਹਾਂ ਦੇ ਘਰ ‘ਚ ਹੀ ਇਹ ਸਾਰੀਆਂ ਰਸਮਾਂ ਕੀਤੀਆਂ ਜਾਣਗੀਆਂ ।
_a19bd4f762c07228415d91cd264d4e38_1280X720.webp)
ਹੋਰ ਪੜ੍ਹੋ : ਕਿਸ-ਕਿਸ ਨੂੰ ਯਾਦ ਹਨ ਗਾਇਕ ਨਛੱਤਰ ਛੱਤਾ,ਗਾਇਕ ਦੀ ਧੀ ਵੀ ਹੈ ਵਧੀਆ ਗਾਇਕਾ, ਇੰਡਸਟਰੀ ‘ਚ ਜਗ੍ਹਾ ਬਨਾਉਣ ਦੇ ਲਈ ਕਰ ਰਹੀ ਸੰਘਰਸ਼
ਇਸ ਵਾਇਰਲ ਪੋਸਟ ਮੁਤਾਬਕ ਸਾਰਾ ਅਲੀ ਖ਼ਾਨ ਨੇ ਇੱਕ ਬਿਜਨੇਸਮੈਨ ਦੇ ਨਾਲ ਮੰਗਣੀ ਕਰ ਲਈ ਹੈ ਤੇ ਜਲਦ ਹੀ ਵਿਆਹ ਕਰਵਾਉਣ ਜਾ ਰਹੀ ਹੈ। ਇਸ ਪੋਸਟ ‘ਚ ਹੋਰ ਵੀ ਬਹੁਤ ਕੁਝ ਲਿਖਿਆ ਗਿਆ ਹੈ।ਜਿਸ ‘ਚ ਇਹ ਵੀ ਖੁਲਾਸਾ ਕੀਤਾ ਗਿਆ ਹੈ ਕਿ ਸਾਰਾ ਆਪਣੀ ਫ਼ਿਲਮ ਦੀ ਸ਼ੂਟਿੰਗ ਪੂਰੀ ਕਰਨ ਤੋਂ ਬਾਅਦ ਵਿਆਹ ਦੀਆਂ ਤਿਆਰੀਆਂ ਸ਼ੁਰੂ ਕਰ ਦੇਵੇਗੀ ।
ਸਾਰਾ ਅਲੀ ਖ਼ਾਨ ਦਾ ਵਰਕ ਫਰੰਟ
ਸਾਰਾ ਅਲੀ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ। ਜਲਦ ਹੀ ਉਹ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ। ਅਦਾਕਾਰਾ ਨੂੰ ਐਕਟਿੰਗ ਦੀ ਗੁੜ੍ਹਤੀ ਆਪਣੇ ਘਰੋਂ ਹੀ ਮਿਲੀ ਸੀ ।

ਕਿਉਂਕਿ ਉਸ ਦੀ ਮਾਂ ਅੰਮ੍ਰਿਤਾ ਸਿੰਘ ਵੀ ਵਧੀਆ ਅਦਾਕਾਰਾ ਹੈ ਅਤੇ ਉਸ ਦੇ ਪਿਤਾ ਸੈਫ ਅਲੀ ਖ਼ਾਨ ਵੀ ਵਧੀਆ ਅਦਾਕਾਰ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
