ਜਪਜੀ ਖਹਿਰਾ ਆਪਣੇ ਘਰ ‘ਚ ਸਫਾਈਆਂ ਕਰਦੀ ਹੋਈ ਆਈ ਨਜ਼ਰ, ਵੇਖੋ ਵੀਡੀਓ
ਜਪਜੀ ਖਹਿਰਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਆਪਣੇ ਘਰ ‘ਚ ਸਾਫ਼ ਸਫਾਈ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਜਪਜੀ ਖਹਿਰਾ ਦੱਸ ਰਹੇ ਹਨ ਕਿ ਜੇ ਤੁਸੀਂ ਜਿੰਮ ਨਹੀਂ ਜਾ ਸਕਦੇ ਤਾਂ ਆਪਣੇ ਘਰ ਦਾ ਕੰਮ ਜ਼ਰੂਰ ਕਰੋ ।
ਜਪਜੀ ਖਹਿਰਾ ਆਪਣੇ ਘਰ ‘ਚ ਸਫਾਈਆਂ ਕਰਦੀ ਹੋਈ ਆਈ ਨਜ਼ਰ, ਵੇਖੋ ਵੀਡੀਓ
ਜਪਜੀ ਖਹਿਰਾ (Japji Khaira) ਦਾ ਇੱਕ ਵੀਡੀਓ ਵਾਇਰਲ (Video Viral) ਹੋ ਰਿਹਾ ਹੈ। ਜਿਸ ‘ਚ ਉਹ ਆਪਣੇ ਘਰ ‘ਚ ਸਾਫ਼ ਸਫਾਈ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਜਪਜੀ ਖਹਿਰਾ ਦੱਸ ਰਹੇ ਹਨ ਕਿ ਜੇ ਤੁਸੀਂ ਜਿੰਮ ਨਹੀਂ ਜਾ ਸਕਦੇ ਤਾਂ ਆਪਣੇ ਘਰ ਦਾ ਕੰਮ ਜ਼ਰੂਰ ਕਰੋ । ਇਸ ਦੇ ਨਾਲ ਵਧੀਆ ਐਕਸਰਸਾਈਜ਼ ਹੋ ਜਾਂਦੀ ਹੈ। ਇਸ ਲਈ ਤੁਸੀਂ ਵੀ ਜੇ ਜਿੰਮ ਜੁਆਇਨ ਨਹੀਂ ਕਰ ਸਕਦੇ ਤਾਂ ਆਪਣੇ ਘਰ ਦਾ ਕੰਮ ਕਾਜ ਖੁਦ ਕਰੋ ।
ਹੋਰ ਪੜ੍ਹੋ : ਪੰਜਾਬੀ ਅਦਾਕਾਰ ਪਰਮਜੀਤ ਭੰਗੂ ਦੀ ਪਤਨੀ ਦਾ ਦਿਹਾਂਤ, ਪੰਜਾਬੀ ਸਿਤਾਰਿਆਂ ਨੇ ਜਤਾਇਆ ਦੁੱਖ
ਜਪਜੀ ਖਹਿਰਾ ਦਾ ਵਰਕ ਫ੍ਰੰਟ
ਜਪਜੀ ਖਹਿਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ ।ਜਿਸ ‘ਚ ਡਾਕੂਆਂ ਦਾ ਮੁੰਡਾ -੨, ਬਲੈਕੀਆ ਟੂ, ਮਿੱਟੀ ਵਾਜਾਂ ਮਾਰਦੀ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।

ਜਪਜੀ ਖਹਿਰਾ ਕਈ ਗੀਤਾਂ ‘ਚ ਬਤੌਰ ਮਾਡਲ ਵੀ ਨਜ਼ਰ ਆ ਚੁੱਕੇ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ।ਜਪਜੀ ਖਹਿਰਾ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
