ਜਸਬੀਰ ਜੱਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ
ਜਸਬੀਰ ਜੱਸੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
ਜਸਬੀਰ ਜੱਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ
ਜਸਬੀਰ ਜੱਸੀ (Jasbir jassi) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਦਰਬਾਰ ਸਾਹਿਬ ‘ਚ ਮੱਥਾ ਟੇਕਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਇੱਕ ਬਹੁਤ ਪਿਆਰਾ ਜਿਹਾ ਕੈਪਸ਼ਨ ਵੀ ਸਾਂਝਾ ਕੀਤਾ ਹੈ ।
ਹੋਰ ਪੜ੍ਹੋ : ਅਦਾਕਾਰਾ ਸ਼ਰਧਾ ਕਪੂਰ ਨੇ ਖਰੀਦੀ ਨਵੀਂ ਕਾਰ, ਵੇਖੋ ਤਸਵੀਰਾਂ
ਜਸਬੀਰ ਜੱਸੀ ਪਿਛਲੇ ਕਈ ਦਿਨਾਂ ਤੋਂ ਚਰਚਾ ‘ਚ
ਗਾਇਕ ਜਸਬੀਰ ਜੱਸੀ ਪਿਛਲੇ ਕਈ ਦਿਨਾਂ ਤੋਂ ਚਰਚਾ ‘ਚ ਹਨ । ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਪਿਛਲੇ ਕੁਝ ਦਿਨਾਂ ਤੋਂ ਉਹ ਆਪਣੀ ਇੱਕ ਇੰਟਰਵਿਊ ਨੂੰ ਲੈ ਕੇ ਚਰਚਾ ‘ਚ ਹਨ ।ਜਿਸ ‘ਚ ਉਨ੍ਹਾਂ ਨੇ ਮਜ਼ਾਰਾਂ ਨੂੰ ਲੈ ਕੇ ਬਿਆਨ ਦਿੱਤਾ ਸੀ ।ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਕਾਫੀ ਟਰੋਲ ਕੀਤਾ ਗਿਆ ਸੀ ।

ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਦਿੰਦੇ ਆ ਰਹੇ ਹਨ ।ਇਸ ਤੋਂ ਇਲਾਵਾ ਉਹ ‘ਸਰਾਭਾ’ ਨਾਂਅ ਦੀ ਫ਼ਿਲਮ ‘ਚ ਵੀ ਨਜ਼ਰ ਆ ਰਹੇ ਹਨ ।ਜਸਬੀਰ ਜੱਸੀ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਹ ਦਿਲ ਲੈ ਗਈ ਕੁੜੀ ਗੁਜਰਾਤ ਦੀ, ਕੁੜੀ ਜ਼ਹਿਰ ਦੀ ਪੁੜੀ, ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ ਸਣੇ ਕਈ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
