ਜਸਬੀਰ ਜੱਸੀ ਨੇ ਆਪਣੀ ਮਾਸੀਆਂ, ਭਾਬੀਆਂ ਤੇ ਭੈਣਾਂ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਹੁਣ ਜਸਬੀਰ ਜੱਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਮਾਸੀਆਂ, ਭਰਜਾਈਆਂ ਅਤੇ ਵੱਡੀਆਂ ਭੈਣਾਂ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਗਾਇਕ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।
ਜਸਬੀਰ ਜੱਸੀ ਨੇ ਆਪਣੀ ਮਾਸੀਆਂ, ਭਾਬੀਆਂ ਤੇ ਭੈਣਾਂ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਜਸਬੀਰ ਜੱਸੀ (Jasbir Jassi) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਪਿੰਡ ਗੇੜਾ ਮਾਰਦੇ ਹਨ। ਗਾਇਕ ਅਕਸਰ ਆਪਣੇ ਫੈਨਸ ਦੇ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਮਾਸੀਆਂ, ਭਰਜਾਈਆਂ ਅਤੇ ਵੱਡੀਆਂ ਭੈਣਾਂ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਗਾਇਕ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।
ਜਸਬੀਰ ਜੱਸੀ ਦਾ ਵਰਕ ਫ੍ਰੰਟ
ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਇਸ ਦੇ ਨਾਲ ਹੀ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਚੁੱਕੇ ਹਨ । ਹਾਲ ਹੀ ‘ਚ ਉਹ ਸਰਾਭਾ ਫ਼ਿਲਮ ‘ਚ ਵੀ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ।
_d10b3b623f1da98f3346e8e1b64d2170_1280X720.webp)
ਬੇਬਾਕ ਬੋਲਾਂ ਲਈ ਮਸ਼ਹੂਰ ਜੱਸੀ
ਜਸਬੀਰ ਜੱਸੀ ਆਪਣੇ ਬੇਬਾਕ ਬੋਲਾਂ ਦੇ ਲਈ ਜਾਣੇ ਜਾਂਦੇ ਹਨ । ਉਹ ਅਕਸਰ ਹਰ ਮੁੱਦੇ ‘ਤੇ ਆਪਣੀ ਰਾਇ ਰੱਖਦੇ ਹੋਏ ਨਜ਼ਰ ਆਉਂਦੇ ਹਨ। ਕੁਝ ਸਮਾਂ ਪਹਿਲਾਂ ਉਹ ਉਸ ਵੇਲੇ ਚਰਚਾ ‘ਚ ਆਏ ਸਨ । ਜਦੋਂ ਉਨ੍ਹਾਂ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਉਹ ਮਜ਼ਾਰਾਂ ‘ਤੇ ਨਹੀਂ ਗਾਉਂਦੇ ਅਤੇ ਨਾਂ ਹੀ ਉਨ੍ਹਾਂ ਨੂੰ ਪੀਰਾਂ ਤੋਂ ਡਰ ਲੱਗਦਾ ਹੈ। ਜਿਸ ਤੋਂ ਬਾਅਦ ਪਦਮ ਸ਼੍ਰੀ ਹੰਸ ਰਾਜ ਹੰਸ ਸਣੇ ਕਈ ਸੈਲੀਬ੍ਰੇਟੀਜ਼ ਨੇ ਵੀ ਉਨ੍ਹਾਂ ਦੀਆਂ ਇਨ੍ਹਾਂ ਗੱਲਾਂ ਦਾ ਜਵਾਬ ਦਿੱਤਾ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :