ਜਸਬੀਰ ਜੱਸੀ ਕੌਮਾਂਤਰੀ ਯੋਗਾ ਡੇਅ ‘ਤੇ ਯੋਗ ਕਰਦੇ ਆਏ ਨਜ਼ਰ, ਵੀਡੀਓ ਕੀਤਾ ਸਾਂਝਾ
ਦੇਸ਼ ਦੁਨੀਆ ‘ਚ ਕੌਮਾਂਤਰੀ ਯੋਗਾ ਡੇਅ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪੰਜਾਬੀ ਸੈਲੀਬ੍ਰੇਟੀਜ਼ ਵੀ ਯੋਗ ਅਭਿਆਸ ਕਰਦੇ ਹੋਏ ਨਜ਼ਰ ਆਏ । ਗਾਇਕ ਜਸਬੀਰ ਜੱਸੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।
|
June 21st 2024 10:05 AM |
Updated:
June 21st 2024 10:05 AM
ਜਸਬੀਰ ਜੱਸੀ ਕੌਮਾਂਤਰੀ ਯੋਗਾ ਡੇਅ ‘ਤੇ ਯੋਗ ਕਰਦੇ ਆਏ ਨਜ਼ਰ, ਵੀਡੀਓ ਕੀਤਾ ਸਾਂਝਾ
ਦੇਸ਼ ਦੁਨੀਆ ‘ਚ ਕੌਮਾਂਤਰੀ ਯੋਗਾ ਡੇਅ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪੰਜਾਬੀ ਸੈਲੀਬ੍ਰੇਟੀਜ਼ ਵੀ ਯੋਗ ਅਭਿਆਸ ਕਰਦੇ ਹੋਏ ਨਜ਼ਰ ਆਏ । ਗਾਇਕ ਜਸਬੀਰ ਜੱਸੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਯੋਗ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਸਿਰਫ ਯੋਗਾ’।
ਗਾਇਕ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।ਦੱਸ ਦਈਏ ਕਿ ਯੋਗ ਕਰਨ ਦੇ ਫਾਇਦੇ ਹੀ ਫਾਇਦੇ ਹਨ ਅਤੇ ਇਸ ਨੂੰ ਕਰਨ ਦੇ ਨਾਲ ਕਈ ਬੀਮਾਰੀਆਂ ਤੋਂ ਨਿਜ਼ਾਤ ਮਿਲਦੀ ਹੈ । ਜੇ ਤੁਸੀਂ ਵੀ ਦਵਾਈਆਂ ਤੋਂ ਬਗੈਰ ਕਿਸੇ ਵੀ ਰੋਗ ਨੂੰ ਦੂਰ ਕਰਨਾ ਚਾਹੁੰਦੇ ਹੋ ਤਾਂ ਇੱਕ ਵਾਰ ਯੋਗ ਅਪਣਾ ਕੇ ਤਾਂ ਦੇਖੋ ।
ਜਸਬੀਰ ਜੱਸੀ ਦਾ ਵਰਕ ਫ੍ਰੰਟ
ਜਸਬੀਰ ਜੱਸੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਜਸਬੀਰ ਜੱਸੀ ਅਕਸਰ ਹਰ ਮੁੱਦੇ ‘ਤੇ ਆਪਣੀ ਰਾਇ ਰੱਖਦੇ ਹੋਏ ਨਜ਼ਰ ਆਉਂਦੇ ਹਨ ।
- PTC PUNJABI
You May Like This
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :