ਜੈਸਮੀਨ ਜੱਸੀ ਅਤੇ ਦੀਪ ਢਿੱਲੋਂ ਦਾ ਪੁੱਤਰ ਦਾਦਾ ਦਾਦੀ ਨਾਲ ਮਸਤੀ ਕਰਦਾ ਆਇਆ ਨਜ਼ਰ, ਗਾਇਕ ਨੇ ਸਾਂਝੀਆਂ ਕੀਤੀਆਂ ਪਰਿਵਾਰ ਨਾਲ ਤਸਵੀਰਾਂ
ਜੈਸਮੀਨ ਜੱਸੀ ਅਤੇ ਦੀਪ ਢਿੱਲੋਂ ਪ੍ਰਸ਼ੰਸਕਾਂ ਦੇ ਨਾਲ ਆਪਣੇ ਘਰ ਪਰਿਵਾਰ ਦੇ ਬਾਰੇ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਦੀ ਫੇਰੀ ਦੌਰਾਨ ਦੀਆ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਜੈਸਮੀਨ ਜੱਸੀ ਅਤੇ ਦੀਪ ਢਿੱਲੋਂ ਦਾ ਪੁੱਤਰ ਦਾਦਾ ਦਾਦੀ ਨਾਲ ਮਸਤੀ ਕਰਦਾ ਆਇਆ ਨਜ਼ਰ, ਗਾਇਕ ਨੇ ਸਾਂਝੀਆਂ ਕੀਤੀਆਂ ਪਰਿਵਾਰ ਨਾਲ ਤਸਵੀਰਾਂ
ਜੈਸਮੀਨ ਜੱਸੀ (Jaismeen Jassi)ਅਤੇ ਦੀਪ ਢਿੱਲੋਂ (Deep Dhillon)ਇਨ੍ਹੀਂ ਦਿਨੀਂ ਆਪਣੇ ਪਿੰਡ ਆਏ ਹੋਏ ਹਨ। ਜਿਸ ਦੀਆਂ ਤਸਵੀਰਾਂ ਵੀ ਗਾਇਕ ਜੋੜੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਜੈਸਮੀਨ ਅਤੇ ਦੀਪ ਢਿੱਲੋਂ ਦਾ ਪੁੱਤਰ ਆਪਣੇ ਦਾਦਾ ਦਾਦੀ ਦੇ ਨਾਲ ਨਜ਼ਰ ਆ ਰਿਹਾ ਹੈ ।

ਹੋਰ ਪੜ੍ਹੋ : ਸਤੀਸ਼ ਕੌਸ਼ਿਕ ਦੇ ਦਿਹਾਂਤ ਤੋਂ ਬਾਅਦ ਅਦਾਕਾਰ ਦੀ ਧੀ ਨੇ ਇੰਸਟਾਗ੍ਰਾਮ ਅਕਾਊਂਟ ਕੀਤਾ ਡਿਲੀਟ
ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਪਿੰਡ ਦੀ ਗੇੜੀ’। ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸ਼ਕਾਂ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ । ਇਨ੍ਹਾਂ ਤਸਵੀਰਾਂ ਚੋਂ ਇੱਕ ਤਸਵੀਰ ‘ਚ ਦੀਪ ਢਿੱਲੋਂ ਦਾ ਪੁੱਤਰ ਨਿਵਾਜ਼ ਆਪਣੇ ਦਾਦਾ ਦਾਦੀ ਦੇ ਨਾਲ ਦਿਖਾਈ ਦੇ ਰਿਹਾ ਹੈ । ਜਦੋਂਕਿ ਦੋ ਹੋਰ ਤਸਵੀਰਾਂ ‘ਚ ਦੀਪ ਢਿੱਲੋਂ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਮਿੱਤਰਾਂ ਦੇ ਨਾਲ ਨਜ਼ਰ ਆ ਰਹੇ ਹਨ ।

ਜੈਸਮੀਨ ਜੱਸੀ ਦੇ ਨਾਲ ਕੁਝ ਸਾਲ ਪਹਿਲਾਂ ਕਰਵਾਇਆ ਵਿਆਹ
ਇਹ ਗਾਇਕ ਜੋੜੀ ਇੱਕਠਿਆਂ ਗਾਉਂਦੀ ਰਹੀ ਹੈ ਅਤੇ ਹੁਣ ਵੀ ਲਗਾਤਾਰ ਇੰਡਸਟਰੀ ‘ਚ ਸਰਗਰਮ ਹੈ । ਇੱਕਠੇ ਗਾਉਣ ਦੇ ਦੌਰਾਨ ਹੀ ਦੋਵਾਂ ਨੇ ਇੱਕ ਦੂਜੇ ਨੂੰ ਆਪਣਾ ਹਮਸਫਰ ਬਨਾਉਣ ਦਾ ਫੈਸਲਾ ਕਰ ਲਿਆ ਸੀ ਅਤੇ ਕੁਝ ਸਾਲ ਪਹਿਲਾਂ ਦੋਵਾਂ ਨੇ ਵਿਆਹ ਕਰਵਾ ਲਿਆ ।
_0c564b63ad7958d10ff9518820c79c9f_1280X720.webp)
ਦੋਵਾਂ ਦੇ ਘਰ ਇੱਕ ਧੀ ਨੇ ਜਨਮ ਲਿਆ । ਜਿਸ ਤੋਂ ਬਾਅਦ ਇੱਕ ਸਾਲ ਪਹਿਲਾਂ ਹੀ ਇਸ ਗਾਇਕ ਜੋੜੀ ਦੇ ਘਰ ਪੁੱਤਰ ਨੇ ਜਨਮ ਲਿਆ ਹੈ । ਜੋ ਕਿ ਇੱਕ ਸਾਲ ਦਾ ਹੋ ਗਿਆ ਹੈ । ਨਿਵਾਜ਼ ਦਾ ਜਨਮ ਵਿਦੇਸ਼ ‘ਚ ਹੀ ਹੋਇਆ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
