ਜਸਪਿੰਦਰ ਚੀਮਾ ਨੇ ਗੁਰਜੀਤ ਸਿੰਘ ਦੇ ਨਾਲ ਪਹਿਲੀ ਮੁਲਾਕਾਤ ਦੀ ਤਸਵੀਰ ਕੀਤੀ ਸਾਂਝੀ, ਫੈਨਸ ਨੂੰ ਪਸੰਦ ਆ ਰਹੀ ਜੋੜੀ
ਜਸਪਿੰਦਰ ਚੀਮਾ ਅਤੇ ਗੁਰਜੀਤ ਸਿੰਘ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਨ੍ਹਾਂ ਦੇ ਵੀਡੀਓਜ਼ ਨੂੰ ਫੈਨਸ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਜਸਪਿੰਦਰ ਚੀਮਾ ਨੇ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਟਾਈਮ ਫਲਾਈ…ਜਬ ਵੀ ਮੈਟ ਆਨ ਦੀ ਸੈੱਟ ਆਫ ਗੇਲੋ’ ।
ਜਸਪਿੰਦਰ ਚੀਮਾ ਨੇ ਗੁਰਜੀਤ ਸਿੰਘ ਦੇ ਨਾਲ ਪਹਿਲੀ ਮੁਲਾਕਾਤ ਦੀ ਤਸਵੀਰ ਕੀਤੀ ਸਾਂਝੀ, ਫੈਨਸ ਨੂੰ ਪਸੰਦ ਆ ਰਹੀ ਜੋੜੀ
ਜਸਪਿੰਦਰ ਚੀਮਾ (Jaspinder Cheema)ਅਤੇ ਗੁਰਜੀਤ ਸਿੰਘ (Gurjit Singh) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਨ੍ਹਾਂ ਦੇ ਵੀਡੀਓਜ਼ ਨੂੰ ਫੈਨਸ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਜਸਪਿੰਦਰ ਚੀਮਾ ਨੇ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਟਾਈਮ ਫਲਾਈ…ਜਬ ਵੀ ਮੈਟ ਆਨ ਦੀ ਸੈੱਟ ਆਫ ਗੇਲੋ’ ।

ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਪ੍ਰਤੀਕਰਮ ਦਿੱਤੇ ਜਾ ਰਹੇ ਹਨ ਅਤੇ ਪ੍ਰਸ਼ੰਸਕਾਂ ਨੂੰ ਵੀ ਇਹ ਵੀਡੀਓ ਪਸੰਦ ਆ ਰਿਹਾ ਹੈ ।
_3935d7b957791b1734fb544c6d265025_1280X720.webp)
ਜਸਪਿੰਦਰ ਚੀਮਾ ਅਤੇ ਗੁਰਜੀਤ ਸਿੰਘ ਦੀ ਇੱਕ ਹੈ ਧੀ
ਜਸਪਿੰਧਰ ਚੀਮਾ ਅਤੇ ਗੁਰਜੀਤ ਸਿੰਘ ਦੀ ਇੱਕ ਧੀ ਵੀ ਹੈ ਜਿਸ ਦੇ ਨਾਲ ਅਦਾਕਾਰਾ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਸੋਸ਼ਲ ਮੀਡੀਆ ‘ਤੇ ਇਹ ਜੋੜੀ ਕਾਫੀ ਸਰਗਰਮ ਰਹਿੰਦੀ ਹੈ । ਜਸਪਿੰਦਰ ਚੀਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗੇਲੋ, ਇੱਕ ਕੁੜੀ ਪੰਜਾਬ ਦੀ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ ।
ਉੱਥੇ ਹੀ ਗੁਰਜੀਤ ਸਿੰਘ ਐਂਕਰਿੰਗ ਦੀ ਦੁਨੀਆ ‘ਚ ਸਰਗਰਮ ਹਨ । ਇਸ ਤੋਂ ਇਲਾਵਾ ਗੁਰਜੀਤ ਵੀ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਗੁਰਜੀਤ ਦੇ ਕੁਝ ਗੀਤ ਵੀ ਰਿਲੀਜ਼ ਹੋਏ ਹਨ । ਜਿਸ ‘ਚ ਉਨ੍ਹਾਂ ਦੀ ਪਤਨੀ ਜਸਪਿੰਦਰ ਚੀਮਾ ਹੀ ਨਜ਼ਰ ਆਏ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
