ਦਿਲਜੀਤ ਦੋਸਾਂਝ ਤੋਂ ਪੰਜਾਬੀ ਸਿੱਖਦੇ ਹੋਏ ਨਜ਼ਰ ਆਏ ਜਿੰਮੀ ਫੈਲੋਨ, ਵੀਡੀਓ ਵੇਖ ਕੇ ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ
ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਲਗਾਤਾਰ ਸੁਰਖੀਆਂ ਵਿੱਚ ਛਾਏ ਹੋਏ ਹਨ। ਜਿੱਥੇ ਇੱਕ ਪਾਸੇ ਦਿਲਜੀਤ ਆਪਣੇ ਦਿਲ-ਇਲੂਮਿਨਾਟੀ ਤੋਂ ਬਾਅਦ ਜਿੰਮੀ ਫੈਲੋਨ ਦੇ ਸ਼ੋਅ 'ਚ ਸ਼ਿਰਕਤ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣ ਗਏ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਮਸ਼ਹੂਰ ਅਮਰੀਕੀ ਅਦਾਕਾਰ ਜਿੰਮੀ ਫੈਲੋਨ ਦੇ ਸ਼ੋਅ ਵਿੱਚ ਪਹੁੰਚੇ। ਜਿਸ ਦੀ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਕਾਫੀ ਪਸੰਦ ਕਰ ਰਹੇ ਹਨ।
ਦਿਲਜੀਤ ਦੋਸਾਂਝ ਤੋਂ ਪੰਜਾਬੀ ਸਿੱਖਦੇ ਹੋਏ ਨਜ਼ਰ ਆਏ ਜਿੰਮੀ ਫੈਲੋਨ, ਵੀਡੀਓ ਵੇਖ ਕੇ ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ
Diljit Dosanjh teach Punjabi with Jimmy Fallon : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਲਗਾਤਾਰ ਸੁਰਖੀਆਂ ਵਿੱਚ ਛਾਏ ਹੋਏ ਹਨ। ਜਿੱਥੇ ਇੱਕ ਪਾਸੇ ਦਿਲਜੀਤ ਆਪਣੇ ਦਿਲ-ਇਲੂਮਿਨਾਟੀ ਤੋਂ ਬਾਅਦ ਜਿੰਮੀ ਫੈਲੋਨ ਦੇ ਸ਼ੋਅ 'ਚ ਸ਼ਿਰਕਤ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣ ਗਏ ਹਨ।
ਹਾਲ ਹੀ ਵਿੱਚ ਦਿਲਜੀਤ ਦੋਸਾਂਝ ਮਸ਼ਹੂਰ ਅਮਰੀਕੀ ਅਦਾਕਾਰ ਜਿੰਮੀ ਫੈਲੋਨ ਦੇ ਸ਼ੋਅ ਵਿੱਚ ਪਹੁੰਚੇ। ਜਿਸ ਦੀ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਕਾਫੀ ਪਸੰਦ ਕਰ ਰਹੇ ਹਨ।
ਹਾਲ ਹੀ ਵਿੱਚ ਜਿੰਮੀ ਫੈਲੋਨ ਤੇ ਦਿਲਜੀਤ ਦੋਸਾਂਝ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵਾਇਰਲ ਹੋ ਰਹੀ ਵੀਡੀਓ ਨੂੰ ਖ਼ੁਦ ਦਿਲਜੀਤ ਦੋਸਾਂਝ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇੱਕ ਵੀਡੀਓ ਸਾਂਝੀ ਕੀਤੀ ਹੈ।
ਦਿਲਜੀਤ ਦੋਸਾਂਝ ਨੇ ਜਿੰਮੀ ਫੈਲੋਨ ਦੇ ਸ਼ੋਅ ਟੂਨਾਈਟ ਵਿੱਚ ਪਰਫਾਰਮੈਂਸ ਦੇਣ ਤੋਂ ਪਹਿਲਾਂ ਆਪਣੀ ਟੀਮ ਅਤੇ ਬਾਅਦ ਦੇ ਵਿੱਚ ਜਿੰਮੀ ਫੈਲੋਨ ਨਾਲ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਦੇ ਵਿੱਚ ਤੁਸੀਂ ਦਿਲਜੀਤ ਦੋਸਾਂਝ ਨੂੰ ਜਿੰਮੀ ਫੈਲੋਨ ਨਾਲ ਮਸਤੀ ਕਰਦੇ ਹੋਏ ਵੇਖ ਸਕਦੇ ਹੋ।
ਇਸ ਦੌਰਾਨ ਦਿਲਜੀਤ ਦੋਸਾਂਝ ਜਿੰਮੀ ਨੂੰ ਪੰਜਾਬੀ ਸਿਖਾਉਂਦੇ ਹੋਏ ਨਜ਼ਰ ਆ ਰਹੇ ਹਨ। ਦਿਲਜੀਤ ਦੋਸਾਂਝ ਜਿੰਮੀ ਫੈਲੋਨ ਨੂੰ ਪੰਜਾਬੀ ਵਿੱਚ ਸਤ ਸ਼੍ਰੀ ਅਕਾਲ ਬੋਲਣਾ ਅਤੇ ਪੰਜਾਬੀ ਆ ਗਏ ਓਏ ਬੋਲਣਾ ਸਿਖਾ ਰਹੇ ਹਨ। ਜਿੰਮੀ ਫੈਲੋਨ ਵੀ ਦਿਲਜੀਤ ਵੱਲੋਂ ਬੋਲੇ ਗਏ ਸ਼ਬਦਾਂ ਨੂੰ ਦੁਹਰਾਉਂਦੇ ਹੋਏ ਨਜ਼ਰ ਆ ਰਹੇ ਹਨ।
ਹੋਰ ਪੜ੍ਹੋ : ਸਵਰਾ ਭਾਸਕਰ ਨੇ ਸਾਂਝੀਆਂ ਕੀਤੀਆਂ ਬਕਰੀਦ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ, ਲੋਕਾਂ ਨੇ ਪੋਸਟ ਨੂੰ ਲੈ ਕੇ ਕੀਤਾ ਟ੍ਰੋਲ
ਫੈਨਜ਼ ਦਿਲਜੀਤ ਦੋਸਾਂਝ ਤੇ ਜਿੰਮੀ ਫੈਲੋਨ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ। ਫੈਨਜ਼ ਨੇ ਕਿਹਾ ਕਿ ਦਿਲਜੀਤ ਦਾ ਇਸ ਸ਼ੋਅ ਵਿੱਚ ਜਾਣਾ ਪੰਜਾਬੀਆਂ ਲਈ ਬਹੁਤ ਹੀ ਮਾਣ ਦੀ ਗੱਲ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
