ਜੌਰਡਨ ਸੰਧੂ ਦੀ ਪਤਨੀ ਦੇ ਨਾਲ ਖੂਬਸੂਰਤ ਤਸਵੀਰ ਵਾਇਰਲ, ਬੀਤੇ ਦਿਨੀਂ ਭਰਾ ਦਾ ਹੋਇਆ ਵਿਆਹ
ਜੌਰਡਨ ਸੰਧੂ ਦੀ ਪਤਨੀ ਦੇ ਨਾਲ ਇੱਕ ਖੂਬਸੂਰਤ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਜੌਰਡਨ ਸੰਧੂ ਆਪਣੀ ਪਤਨੀ ਦੇ ਨਾਲ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਜੌਰਡਨ ਸੰਧੂ ਦੀ ਪਤਨੀ ਦੇ ਨਾਲ ਖੂਬਸੂਰਤ ਤਸਵੀਰ ਵਾਇਰਲ, ਬੀਤੇ ਦਿਨੀਂ ਭਰਾ ਦਾ ਹੋਇਆ ਵਿਆਹ
ਜੌਰਡਨ ਸੰਧੂ (Jordan Sandhu) ਦੀ ਪਤਨੀ ਦੇ ਨਾਲ ਇੱਕ ਖੂਬਸੂਰਤ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਜੌਰਡਨ ਸੰਧੂ ਆਪਣੀ ਪਤਨੀ ਦੇ ਨਾਲ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ । ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਜੌਰਡਨ ਸੰਧੂ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਹੈ। ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਹਾਲ ਹੀ ‘ਚ ਜੌਰਡਨ ਸੰਧੂ ਦੇ ਭਰਾ ਦਾ ਵੀ ਵਿਆਹ ਹੋਇਆ ਹੈ। ਜਿਸ ‘ਚ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ।
ਹੋਰ ਪੜ੍ਹੋ : ਧਰਮਿੰਦਰ ਹਨ ਛੇ ਬੱਚਿਆਂ ਦੇ ਪਿਤਾ, ਹੇਮਾ ਮਾਲਿਨੀ ਦੇ ਨਾਲ ਵਿਆਹ ਕਰਵਾਉਣ ਦੇ ਲਈ ਅਪਣਾਇਆ ਸੀ ਇਸਲਾਮ ਧਰਮ
ਜੌਰਡਨ ਸੰਧੂ ਦਾ ਵਰਕ ਫ੍ਰੰਟ
ਜੌਰਡਨ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ । ਹੁਣ ਤੱਕ ਉਹ ਫ਼ਿਲਮ ‘ਖਤਰੇ ਦਾ ਘੁੱਗੂ’, ‘ਗਿੱਦੜ ਸਿੰਗੀ’, ‘ਕਾਲਾ ਸ਼ਾਹ ਕਾਲਾ’ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਇਹ ਲਿਸਟ ਕਾਫੀ ਲੰਮੀ ਹੈ ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ । ਜਿਸ ‘ਚ ਤੇਰਾ ਸੋਹਣੀਏ ਬਰਥਡੇ ਆ, ਸ਼ਹਿਦ ਨਾਲੋਂ ਮਿੱਠੇ ਜੱਟ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
