ਸਿਮਰਨਜੀਤ ਸਿੰਘ ਮਾਨ ਦੇ ਵਿਵਾਦਿਤ ਬਿਆਨ ਤੋਂ ਬਾਅਦ ਕੰਗਨਾ ਰਣੌਤ ਦਾ ਮੋੜਵਾਂ ਜਵਾਬ, ਕਿਹਾ ‘ਮੈਂ ਇਨ੍ਹਾਂ ਤੋਂ ਡਰਨ ਵਾਲੀ ਨਹੀਂ ਹਾਂ’
ਜਿਸ ਤੋਂ ਬਾਅਦ ਹੁਣ ਕੰਗਨਾ ਨੇ ਸਿਮਰਨਜੀਤ ਸਿੰਘ ਮਾਨ ਦੇ ਇਸ ਬਿਆਨ ‘ਤੇ ਮੋੜਵਾਂ ਜਵਾਬ ਦਿੱਤਾ ਹੈ। ਅਦਾਕਾਰਾ ਨੇ ਆਖਿਆ ਹੈ ਕਿ ‘ਉਸ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਕੁਝ ਲੋਕਾਂ ਨੇ ਉਸਦੀ ਫ਼ਿਲਮ ਨੂੰ ਲੈ ਕੇ ਬੰਦੂਕਾਂ ਤਾਣ ਲਈਆਂ ਹਨ ।
ਸਿਮਰਨਜੀਤ ਸਿੰਘ ਮਾਨ ਦੇ ਵਿਵਾਦਿਤ ਬਿਆਨ ਤੋਂ ਬਾਅਦ ਕੰਗਨਾ ਰਣੌਤ ਦਾ ਮੋੜਵਾਂ ਜਵਾਬ, ਕਿਹਾ ‘ਮੈਂ ਇਨ੍ਹਾਂ ਤੋਂ ਡਰਨ ਵਾਲੀ ਨਹੀਂ ਹਾਂ’
ਕੰਗਨਾ ਰਣੌਤ (Kangana Ranaut)ਆਪਣੀ ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਵਿਵਾਦਾਂ ‘ਚ ਘਿਰੀ ਹੋਈ ਹੈ।ਇਸ ਦੇ ਨਾਲ ਹੀ ਕੰਗਨਾ ਰਣੌਤ ਨੂੰ ਲੈ ਕੇ ਕਈ ਲੋਕਾਂ ਨੇ ਉਸ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਹਨ । ਸਿਮਰਨਜੀਤ ਸਿੰਘ ਮਾਨ ਨੇ ਵੀ ਕੰਗਨਾ ਰਣੌਤ ‘ਤੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ‘ਕੰਗਨਾ ਰਣੌਤ ਨੂੰ ਰੇਪ ਦਾ ਕਾਫੀ ਤਜ਼ਰਬਾ ਹੈ’।
ਹੋਰ ਪੜ੍ਹੋ : ਰਿਤਿਕ ਰੌਸ਼ਨ ਦੀ ਭੈਣ ਦਾ ਕੈਂਸਰ ਕਾਰਨ ਹੋਇਆ ਬੁਰਾ ਹਾਲ, ਹੋਰ ਵੀ ਕਈ ਬਿਮਾਰੀਆਂ ਨਾਲ ਜੂਝ ਰਹੀ ਸੁਨੈਨਾ
ਜਿਸ ਤੋਂ ਬਾਅਦ ਹੁਣ ਕੰਗਨਾ ਨੇ ਸਿਮਰਨਜੀਤ ਸਿੰਘ ਮਾਨ ਦੇ ਇਸ ਬਿਆਨ ‘ਤੇ ਮੋੜਵਾਂ ਜਵਾਬ ਦਿੱਤਾ ਹੈ। ਅਦਾਕਾਰਾ ਨੇ ਆਖਿਆ ਹੈ ਕਿ ‘ਉਸ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਕੁਝ ਲੋਕਾਂ ਨੇ ਉਸਦੀ ਫ਼ਿਲਮ ਨੂੰ ਲੈ ਕੇ ਬੰਦੂਕਾਂ ਤਾਣ ਲਈਆਂ ਹਨ ।ਮੇਰੇ ਮੱਥੇ ‘ਤੇ ਰੱਖ ਦਿੱਤੀਆਂ ਹਨ। ਹੁਣ ਮੈਨੂੰ ਰੇਪ ਦੀਆਂ ਧਮਕੀਆਂ ਆ ਰਹੀਆਂ ਹਨ ।ਉਹ ਆਖ ਰਹੇ ਹਨ ਕਿ ਕੰਗਨਾ ਨੂੰ ਪਤਾ ਹੈ ਕਿ ਰੇਪ ਕੀ ਹੁੰਦਾ ਏ। ਇਸ ਤਰ੍ਹਾਂ ਉਹ ਮੇਰੀ ਆਵਾਜ਼ ਨੂੰ ਦਬਾ ਨਹੀਂ ਸਕਦੇ’।
ਕੰਗਨਾ ਰਣੌਤ ਨੇ ਦਿੱਤਾ ਸੀ ਬਿਆਨIt seems this country will never stop trivialising rape, today this senior politician compared getting raped to riding a bicycle no wonder rapes and violence against women for fun, is so deep rooted in the psyche of this patriarchal nation that it is casually used to tease or… pic.twitter.com/ZHHWPEXawq
— Kangana Ranaut (@KanganaTeam) August 29, 2024
ਕੁਝ ਦਿਨ ਪਹਿਲਾਂ ਅਦਾਕਾਰਾ ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ‘ਤੇ ਇੱਕ ਇੰਟਰਵਿਊ ‘ਚ ਕਿਹਾ ਸੀ ਕਿ ‘ਕਿਸਾਨ ਅੰਦੋਲਨ ਦੌਰਾਨ ਰੇਪ ਹੋਏ, ਉੱਥੇ ਲੋਕਾਂ ਨੂੰ ਮਾਰ ਕੇ ਲਾਸ਼ਾਂ ਨੂੰ ਲਟਕਾਇਆ ਗਿਆ’ ਜਿਸ ਤੋਂ ਬਾਅਦ ਕੰਗਨਾ ਸੁਰਖੀਆਂ ‘ਚ ਆ ਗਈ ਸੀ। ਇਸ ਬਿਆਨ ਦੀ ਹਰ ਕਿਸੇ ਨੇ ਨਿਖੇਧੀ ਕੀਤੀ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
