ਕਰਮਜੀਤ ਅਨਮੋਲ ਨੇ ਬੇਟੇ ਦਾ ਮਨਾਇਆ ਜਨਮ ਦਿਨ, ਤਸਵੀਰਾਂ ਆਈਆਂ ਸਾਹਮਣੇ
ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਆਪਣੇ ਬੇਟੇ ਦੇ ਜਨਮਦਿਨ ਦਾ ਕੇਕ ਕਟਵਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ । ਮਲਕੀਤ ਰੌਣੀ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।
ਕਰਮਜੀਤ ਅਨਮੋਲ ਨੇ ਬੇਟੇ ਦਾ ਮਨਾਇਆ ਜਨਮ ਦਿਨ, ਤਸਵੀਰਾਂ ਆਈਆਂ ਸਾਹਮਣੇ
ਕਰਮਜੀਤ ਅਨਮੋਲ (Karamjit Anmol) ਨੇ ਆਪਣੇ ਬੇਟੇ ਦਾ ਜਨਮ ਦਿਨ ਮਨਾਇਆ ਹੈ।ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਆਪਣੇ ਬੇਟੇ ਦੇ ਜਨਮਦਿਨ ਦਾ ਕੇਕ ਕਟਵਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ । ਮਲਕੀਤ ਰੌਣੀ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ਅਤੇ ਉਸ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ।
ਹੋਰ ਪੜ੍ਹੋ : ਬਾਲੀਵੁੱਡ ਫ਼ਿਲਮ ਆਲੋਚਕ ਕੇ ਆਰ ਕੇ ਨੇ ਕੀਤੀ ਗਿੱਪੀ ਗਰੇਵਾਲ ਦੀ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੀ ਤਾਰੀਫ
ਕਰਮਜੀਤ ਅਨਮੋਲ ਦਾ ਵਰਕ ਫ੍ਰੰਟ
ਕਰਮਜੀਤ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਹ ਇੱਕ ਵਧੀਆ ਅਦਾਕਾਰ ਹੋਣ ਦੇ ਨਾਲ-ਨਾਲ ਵਧੀਆ ਗਾਇਕ ਵੀ ਹਨ ਅਤੇ ਆਪਣੀ ਆਵਾਜ਼ ‘ਚ ਹੁਣ ਤੱਕ ਉਹ ਕਈ ਹਿੱਟ ਗੀਤ ਗਾ ਚੱਕੇ ਹਨ।
ਕਰਮਜੀਤ ਅਨਮੋਲ ਅਦਾਕਾਰੀ ਅਤੇ ਗਾਇਕੀ ਤੋਂ ਬਾਅਦ ਹੁਣ ਆਪਣੇ ਕਰੀਅਰ ਦੀ ਨਵੀਂ ਪਾਰੀ ਦੀ ਸ਼ੁਰੂਆਤ ਸਿਆਸਤ ਦੇ ਨਾਲ ਕੀਤੀ ਹੈ । ਕਰਮਜੀਤ ਅਨਮੋਲ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਕਾਮਿਕ ਹੋਣ ਜਾਂ ਫਿਰ ਰੋਮਾਂਟਿਕ ਕਿਰਦਾਰ ਹੋਣ । ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਉਹ ਫਿੱਟ ਬੈਠਦੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
