ਕਰਮਜੀਤ ਅਨਮੋਲ ਨੇ ਆਪਣੇ ਪਿੰਡ ਦੀ ਬਿਹਤਰੀ ਲਈ ਦੋਸਤ ਨਾਲ ਰਲ ਕੇ ਕਰਨ ਜਾ ਰਹੇ ਇਹ ਕੰਮ, ਵੇਖੋ ਵੀਡੀਓ
ਕਰਮਜੀਤ ਅਨਮੋਲ ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਅਦਾਕਾਰਾਂ ਚੋਂ ਇੱਕ ਹਨ ਅਤੇ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਦੋਸਤ ਦੇ ਨਾਲ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।
ਕਰਮਜੀਤ ਅਨਮੋਲ ਨੇ ਆਪਣੇ ਪਿੰਡ ਦੀ ਬਿਹਤਰੀ ਲਈ ਦੋਸਤ ਨਾਲ ਰਲ ਕੇ ਕਰਨ ਜਾ ਰਹੇ ਇਹ ਕੰਮ, ਵੇਖੋ ਵੀਡੀਓ
ਕਰਮਜੀਤ ਅਨਮੋਲ (Karamjit Anmol) ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਅਦਾਕਾਰਾਂ ਚੋਂ ਇੱਕ ਹਨ ਅਤੇ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਦੋਸਤ ਦੇ ਨਾਲ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਦੋਸਤ ਰੋਬਿਨ ਬੈਨੀਪਾਲ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਕਹਿ ਰਹੇ ਹਨ ਕਿ ‘ਸਾਡਾ ਦੋਵਾਂ ਦਾ ਪਿੰਡ ਗੰਡੂਆਂ ਹੈ ਅਤੇ ਅਸੀਂ ਹਮੇਸ਼ਾ ਆਪਣੇ ਪਿੰਡ ਨੂੰ ਸੋਹਣਾ ਬਨਾਉਣ ਦਾ ਸੁਫਨਾ ਦੇਖਦੇ ਸੀ ।
ਹੋਰ ਪੜ੍ਹੋ : ਉਰਫੀ ਜਾਵੇਦ ਨੂੰ ਮਹਿੰਗੀ ਪਈ ਪਬਲੀਸਿਟੀ ਪਾਉਣ ਵਿਖਾਈ ਗਈ ਫਰਜ਼ੀ ਗ੍ਰਿਫਤਾਰੀ, ਪੁਲਿਸ ਨੇ ਕੀਤਾ ਮਾਮਲਾ ਦਰਜ
ਰੋਬਿਨ ਬੈਨੀਪਾਲ ਇੱਕਲਾ ਅਜਿਹਾ ਸ਼ਖਸ ਸੀ ਜੋ ਅੱਜ ਤੋਂ ਕਈ ਸਾਲ ਪਹਿਲਾਂ ਵਿਦੇਸ਼ ਗਿਆ ਸੀ ਅਤੇ ਅੱਜ ਪਿੰਡ ਦੇ ਕਈ ਮੁੰਡੇ ਵਿਦੇਸ਼ ‘ਚ ਰਹਿੰਦੇ ਹਨ । ਅਸੀਂ ਆਪਣੇ ਪਿੰਡ ਨੂੰ ਸੋਹਣਾ ਬਨਾਉਣ ਦੇ ਲਈ ਸੁਫਨੇ ਵੇਖਦੇ ਹੁੰਦੇ ਸੀ ਅਤੇ ਅਸੀਂ ਪਿੰਡ ਦੇ ਮੁੰਡਿਆਂ ਨੂੰ ਵੀ ਕਹਾਂਗੇ ਕਿ ਉਹ ਆਪੋ ਆਪਣੇ ਪਿੰਡਾਂ ਦੇ ਨਾਲ ਜੁੜੇ ਰਹਿਣ ਅਤੇ ਇਸ ਨੂੰ ਹੋਰ ਸੋਹਣਾ ਬਨਾਉਣ ਦੇ ਲਈ ਸਾਡਾ ਸਹਿਯੋਗ ਕਰਨ ।
ਕਰਮਜੀਤ ਅਨਮੋਲ ਦਾ ਵਰਕ ਫ੍ਰੰਟ
ਕਰਮਜੀਤ ਅਨਮੋਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਹਾਲ ਹੀ ‘ਚ ਉਹ ਫ਼ਿਲਮ ‘ਮਸਤਾਨੇ’ ‘ਚ ਵੀ ਨਜ਼ਰ ਆਏ ਸਨ । ਇਸ ਤੋਂ ਇਲਾਵਾ ਉਹ ਗਾਇਕੀ ਦੇ ਖੇਤਰ ‘ਚ ਵੀ ਸਰਗਰਮ ਹਨ । ਬੀਤੇ ਦਿਨ ਨਿਸ਼ਾ ਬਾਨੋ ਦੇ ਨਾਲ ਉਨ੍ਹਾਂ ਦੇ ਵੱਲੋਂ ਇੱਕ ਲਾਈਵ ਸ਼ੋਅ ਵੀ ਕੀਤਾ ਗਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
