ਕਰਨ ਔਜਲਾ ਦਾ ਨਵਾਂ ਗੀਤ 'Goin' Off' ਹੋਇਆ ਰਿਲੀਜ਼, ਵੇਖੋ ਵੀਡੀਓ
ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨਾਂ ਮਹਿਜ਼ ਪੰਜਾਬ ਸਗੋਂ ਵਿਦੇਸ਼ਾਂ ਵਿੱਚ ਵੀ ਆਪਣੀ ਗਾਇਕੀ ਨਾਲ ਧੂਮਾਂ ਪਾ ਚੁੱਕੇ ਹਨ, ਹਾਲ ਹੀ ਵਿੱਚ ਗਾਇਕ ਨੇ ਆਪਣਾ ਇੱਕ ਹੋਰ ਨਵੇਂ ਗੀਤ 'Goin' Off' ਦਾ ਐਲਾਨ ਕੀਤਾ ਹੈ ਜੋ ਕਿ ਹੁਣ ਰਿਲੀਜ਼ ਹੋ ਚੁੱਕਾ ਹੈ। ਫੈਨਜ਼ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ।
ਕਰਨ ਔਜਲਾ ਦਾ ਨਵਾਂ ਗੀਤ 'Goin' Off' ਹੋਇਆ ਰਿਲੀਜ਼, ਵੇਖੋ ਵੀਡੀਓ
Karan Aujla Song Goin Off : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨਾਂ ਮਹਿਜ਼ ਪੰਜਾਬ ਸਗੋਂ ਵਿਦੇਸ਼ਾਂ ਵਿੱਚ ਵੀ ਆਪਣੀ ਗਾਇਕੀ ਨਾਲ ਧੂਮਾਂ ਪਾ ਚੁੱਕੇ ਹਨ, ਹਾਲ ਹੀ ਵਿੱਚ ਗਾਇਕ ਨੇ ਆਪਣਾ ਇੱਕ ਹੋਰ ਨਵੇਂ ਗੀਤ 'Goin' Off' ਦਾ ਐਲਾਨ ਕੀਤਾ ਹੈ ਜੋ ਕਿ ਹੁਣ ਰਿਲੀਜ਼ ਹੋ ਚੁੱਕਾ ਹੈ। ਫੈਨਜ਼ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਕਰਨ ਔਜਲਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਆਪਣੇ ਫੈਨਜ਼ ਨਾਲ ਆਪਣੀ ਨਿੱਜੀ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਹਰ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਗਾਇਕ ਆਪਣੇ ਫੈਨਜ਼ ਨਾਲ ਨਵੀਂ ਅਪਡੇਟਸ ਸ਼ੇਅਰ ਕੀਤੀਆਂ ਹਨ ਜੋਂ ਕਿ ਉਨ੍ਹਾਂ ਦੇ ਨਵੇਂ ਗੀਤ ਬਾਰੇ ਹਨ। ਰਨ ਔਜਲਾ ਨੇ ਇੰਸਟਾਗ੍ਰਾਮ ਤੇ ਪੋਸਟ ਸਾਂਝੀ ਕਰਦਿਆ ਆਪਣੇ ਨਵੇ ਗੀਤ Goin' Off ਦੇ ਰਿਲੀਜ਼ ਹੋਣ ਦੀ ਜਾਣਕਾਰੀ ਦਿੱਤੀ ਹੈ।
ਕਰਨ ਔਜਲਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਪੋਸਟ ਸਾਂਝੀ ਕਰਦਿਆਂ ਲਿਖਿਆ, 'ਸ਼ੌਂਕੀ ਬੇਸ਼ੁਕਰੇ ਥੋੜੀ ਆ ਪਤਲੋ Goin’ Off Out now Comment ur fav line…. @mxrcibeats @directorboota @lamusicpromotionsco.'
ਕਰਨ ਔਜਲਾ ਦੇ ਨਵੇਂ ਗੀਤ ਬਾਰੇ ਗੱਲ ਕਰੀਏ ਤਾਂ ਇਸ ਗੀਤ ਨੂੰ ਆਵਾਜ਼ ਕਰਨ ਔਜਲਾ ਨੇ ਦਿੱਤੀ ਹੈ। ਗਾਇਕ ਦਾ ਇਹ ਗੀਤ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ ਤੇ ਉਹ ਕਮੈਂਟ ਕਰਕੇ ਇਸ ਉੱਤੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਹੋਰ ਪੜ੍ਹੋ : ਕਰਨ ਔਜਲਾ ਨੇ ਆਪਣੇ ਪੱਗ ਵਾਲੇ ਲੁੱਕ ਨਾਲ ਜਿੱਤਿਆ ਫੈਨਜ਼ ਦਾ ਦਿਲ, ਵੇਖੋ ਵੀਡੀਓ
ਕਰਨ ਔਜਲਾ ਦਾ ਵਰਕ ਫਰੰਟ
ਕਰਨ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਬੀਤੇ ਦਿਨੀਂ ਕਰਨ ਔਜਲਾ ਨੇ ਬੀਤੇ ਦਿਨੀਂ ਜੂਨੋ ਅਵਾਰਡਸ ਵਿੱਚ ਪਰਫਾਰਮ ਕੀਤਾ ਸੀ ਅਤੇ ਇੱਥੇ ਉਹ Tik Tok Juno Fans Choice’ ਅਵਾਰਡ ਹਾਸਿਲ ਕਰਨ ਨੂੰ ਲੈ ਕੇ ਸੁਰਖੀਆਂ ਵਿੱਚ ਰਹੇ। ਇਸ ਦੇ ਨਾਲ ਹੀ ਇਸ ਸਾਲ ਕਰਨ ਔਜਲਾ ਨੇ ਮਸ਼ਹੂਰ ਰੈਪਰ ਡਿਵਾਈਨ ਨਾਲ ਆਪਣੇ ਕਈ ਨਵੇਂ ਗੀਤ ਰਿਲੀਜ਼ ਕੀਤੇ ਹਨ ਜਿਨ੍ਹਾਂ ਦਰਸ਼ਕਾਂ ਵੱਲੋਂ ਭਰਪੂਰ ਪਿਆਰ ਮਿਲਿਆ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
