ਕਰਨ ਔਜਲਾ ਦੀ ਈਪੀ ' Four Me' ਹੋਈ ਰਿਲੀਜ਼, ਸਰੋਤਿਆਂ ਨੂੰ ਪਸੰਦ ਆ ਰਹੇ ਨੇ ਗੀਤ
ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਕਰਨ ਔਜਲਾ ਦੀ ਨਵੀਂ ਈਪੀ 'For Me' ਰਿਲੀਜ਼ ਹੋ ਗਈ ਹੈ ਜਿਸ ਦੀ ਜਾਣਕਾਰੀ ਗਾਇਕ ਵੱਲੋਂ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਗਈ ਹੈ।
ਕਰਨ ਔਜਲਾ ਦੀ ਈਪੀ ' Four Me' ਹੋਈ ਰਿਲੀਜ਼, ਸਰੋਤਿਆਂ ਨੂੰ ਪਸੰਦ ਆ ਰਹੇ ਨੇ ਗੀਤ
Karan Aujla EP Four Me : ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਕਰਨ ਔਜਲਾ ਦੀ ਨਵੀਂ ਈਪੀ 'For Me' ਰਿਲੀਜ਼ ਹੋ ਗਈ ਹੈ ਜਿਸ ਦੀ ਜਾਣਕਾਰੀ ਗਾਇਕ ਵੱਲੋਂ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਗਈ ਹੈ।
ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਕਰਨ ਔਜਲਾ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਜੁੜੇ ਰਹਿੰਦੇ ਹਨ ਤੇ ਆਪਣੇ ਅਪਕਮਿੰਗ ਪ੍ਰੋਜੈਕਟਸ ਬਾਰੇ ਫੈਨਜ਼ ਨਾਲ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਕਰਨ ਔਜਲਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਨਵੀਂ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਗਾਇਕ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਨਵੀਂ ਈਪੀ 'For Me' ਰਿਲੀਜ਼ ਹੋ ਚੁੱਕੀ ਹੈ।
ਕਰਨ ਔਜਲਾ ਨੇ ਇਸ EP ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਦੇ ਗੀਤ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹਨ ਅਤੇ ਉਹ ਆਪਣੇ ਚਾਹੁਣ ਵਾਲਿਆਂ ਨਾਲ ਇਨ੍ਹਾਂ ਗੀਤਾਂ ਨੂੰ ਸਾਂਝਾ ਕਰਨ ਲਈ ਬੇਸਬਰੀ ਨਾਲ ਉਡੀਕ ਕਰ ਰਹੇ ਹਨ। "ਫਾਰ ਮੀ" EP ਵਿੱਚ ਸ਼ਾਮਲ ਚਾਰ ਗੀਤ ਵੱਖ-ਵੱਖ ਸੰਗੀਤਕ ਰੰਗਾਂ ਦਾ ਮਿਸ਼ਰਣ ਹੋਣਗੇ।
ਕਰਨ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਹਨ। ਗਾਇਕ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਕਰਨ ਔਜਲਾ ਨੂੰ ਗੀਤਾਂ ਦੀ ਮਸ਼ੀਨ ਵੀ ਕਿਹਾ ਜਾਂਦਾ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
