ਕਰਨ ਔਜਲਾ ਨੇ ਆਪਣੇ ਨਵੇਂ ਗੀਤ 'Goin' Off' ਦਾ ਕੀਤਾ ਐਲਾਨ, ਜਾਣੋ ਕਦੋਂ ਹੋਵੇਗਾ ਰਿਲੀਜ਼
ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨਾਂ ਮਹਿਜ਼ ਪੰਜਾਬ ਸਗੋਂ ਵਿਦੇਸ਼ਾਂ ਵਿੱਚ ਵੀ ਆਪਣੀ ਗਾਇਕੀ ਨਾਲ ਧੂਮਾਂ ਪਾ ਚੁੱਕੇ ਹਨ, ਹਾਲ ਹੀ ਵਿੱਚ ਗਾਇਕ ਨੇ ਆਪਣਾ ਇੱਕ ਹੋਰ ਨਵੇਂ ਗੀਤ ਦਾ ਐਲਾਨ ਕੀਤਾ ਹੈ ਤੇ ਹੁਣ ਗਾਇਕ ਨੇ ਆਪਣੇ ਫੈਨਜ਼ ਨਾਲ ਇਸ ਸਬੰਧੀ ਅਪਡੇਟਸ ਦਿੱਤੇ ਹਨ।
ਕਰਨ ਔਜਲਾ ਨੇ ਆਪਣੇ ਨਵੇਂ ਗੀਤ 'Goin' Off' ਦਾ ਕੀਤਾ ਐਲਾਨ, ਜਾਣੋ ਕਦੋਂ ਹੋਵੇਗਾ ਰਿਲੀਜ਼
Karan Aujla New Song: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨਾਂ ਮਹਿਜ਼ ਪੰਜਾਬ ਸਗੋਂ ਵਿਦੇਸ਼ਾਂ ਵਿੱਚ ਵੀ ਆਪਣੀ ਗਾਇਕੀ ਨਾਲ ਧੂਮਾਂ ਪਾ ਚੁੱਕੇ ਹਨ, ਹਾਲ ਹੀ ਵਿੱਚ ਗਾਇਕ ਨੇ ਆਪਣਾ ਇੱਕ ਹੋਰ ਨਵੇਂ ਗੀਤ ਦਾ ਐਲਾਨ ਕੀਤਾ ਹੈ ਤੇ ਹੁਣ ਗਾਇਕ ਨੇ ਆਪਣੇ ਫੈਨਜ਼ ਨਾਲ ਇਸ ਸਬੰਧੀ ਅਪਡੇਟਸ ਦਿੱਤੇ ਹਨ।
ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਕਰਨ ਔਜਲਾ (Karan Aujla) ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਆਪਣੇ ਫੈਨਜ਼ ਨਾਲ ਆਪਣੀ ਨਿੱਜੀ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਹਰ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ ਵਿੱਚ ਗਾਇਕ ਆਪਣੇ ਫੈਨਜ਼ ਨਾਲ ਨਵੀਂ ਅਪਡੇਟਸ ਸ਼ੇਅਰ ਕੀਤੀਆਂ ਹਨ ਜੋਂ ਕਿ ਉਨ੍ਹਾਂ ਦੇ ਨਵੇਂ ਗੀਤ ਬਾਰੇ ਹਨ। ਰਨ ਔਜਲਾ ਨੇ ਇੰਸਟਾਗ੍ਰਾਮ ਤੇ ਪੋਸਟ ਸਾਂਝੀ ਕਰਦਿਆ ਆਪਣੇ ਨਵੇ ਗੀਤ Goin' Off ਦਾ ਐਲਾਨ ਕੀਤਾ ਹੈ। ਹਾਲਾਂਕਿ ਇਹ ਨਹੀਂ ਦੱਸਿਆ ਗਿਆ ਹੈ ਕਿ ਇਹ ਈਪੀ ਹੈ ਜਾਂ ਸਿੰਗਲ ਟਰੈਕ ਅਤੇ ਅਜੇ ਇਸ ਦੀ ਰਿਲੀਜ਼ ਡੇਟ ਬਾਰੇ ਵੀ ਖੁਲਾਸਾ ਨਹੀਂ ਹੋ ਸਕਿਆ ਹੈ।
ਹੋਰ ਪੜ੍ਹੋ : ਐਲਵਿਸ਼ ਯਾਦਵ ਦੀ ਮੁੜ ਵਧੀਆਂ ਮੁਸ਼ਕਲਾਂ, ਈਡੀ ਨੇ ਬਿੱਗ ਬੌਸ ਵਿਜੇਤਾ ਦੇ ਖਿਲਾਫ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ
ਕਰਨ ਔਜਲਾ ਦਾ ਵਰਕ ਫਰੰਟ
ਕਰਨ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਬੀਤੇ ਦਿਨੀਂ ਕਰਨ ਔਜਲਾ ਨੇ ਜੂਨੋ ਅਵਾਰਡਸ ਵਿੱਚ ਪਰਫਾਰਮ ਕਰਨ ਅਤੇ Tik Tok Juno Fans Choice’ ਅਵਾਰਡ ਹਾਸਿਲ ਕਰਨ ਨੂੰ ਲੈ ਕੇ ਸੁਰਖੀਆਂ ਵਿੱਚ ਰਹੇ। ਇਸ ਦੇ ਨਾਲ ਹੀ ਇਸ ਸਾਲ ਕਰਨ ਔਜਲਾ ਨੇ ਮਸ਼ਹੂਰ ਰੈਪਰ ਡਿਵਾਈਨ ਨਾਲ ਆਪਣੇ ਕਈ ਨਵੇਂ ਗੀਤ ਰਿਲੀਜ਼ ਕੀਤੇ ਹਨ ਜਿਨ੍ਹਾਂ ਦਰਸ਼ਕਾਂ ਵੱਲੋਂ ਭਰਪੂਰ ਪਿਆਰ ਮਿਲਿਆ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
