ਕਰਣ ਦਿਓਲ ਆਪਣੀ ਮਾਂ ਅਤੇ ਪਤਨੀ ਦੇ ਨਾਲ ਇੰਗਲੈਂਡ ‘ਚ ਕਰ ਰਹੇ ਨਵੇਂ ਸਾਲ ਦੇ ਜਸ਼ਨ ਦੀ ਤਿਆਰੀ, ਤਸਵੀਰਾਂ ਕੀਤੀਆਂ ਸਾਂਝੀਆਂ
ਕਰਣ ਦਿਓਲ ਆਪਣੀ ਮਾਂ ਅਤੇ ਪਤਨੀ ਦੇ ਨਾਲ ਇੰਗਲੈਂਡ ‘ਚ ਕਰ ਰਹੇ ਨਵੇਂ ਸਾਲ ਦੇ ਜਸ਼ਨ ਦੀ ਤਿਆਰੀ, ਤਸਵੀਰਾਂ ਕੀਤੀਆਂ ਸਾਂਝੀਆਂ
ਕਰਣ ਦਿਓਲ (Karan Deol)ਵੀ ਆਪਣੀ ਪਤਨੀ ਦ੍ਰਿਸ਼ਾ ਅਤੇ ਮਾਂ ਦੇ ਨਾਲ ਇੰਗਲੈਂਡ ‘ਚ ਨਵੇਂ ਸਾਲ ਦਾ ਜਸ਼ਨ ਮਨਾਉਣ ਦੇ ਲਈ ਤਿਆਰ ਹਨ । ਅਦਾਕਾਰ ਨੇ ਉੱਥੋਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਨ੍ਹਾਂ ‘ਚ ਅਦਾਕਾਰ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਿਹਾ ਹੈ ।ਜਦੋਂਕਿ ਇੱਕ ਹੋਰ ਤਸਵੀਰ ‘ਚ ਕਰਣ ਦਿਓਲ ਆਪਣੀ ਮਾਂ ਦੇ ਨਾਲ ਨਜ਼ਰ ਆ ਰਿਹਾ ਹੈ । ਇਨ੍ਹਾਂ ਤਸਵੀਰਾਂ ‘ਤੇ ਪਿਤਾ ਸੰਨੀ ਦਿਓਲ ਅਤੇ ਚਾਚੇ ਕਰਣ ਦਿਓਲ ਨੇ ਵੀ ਹਾਰਟ ਵਾਲੇ ਇਮੋਜੀ ਪੋਸਟ ਕਰਦੇ ਹੋਏ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕੀਤੇ ਹਨ ।ਕਰਣ ਦਿਓਲ ਨੇ ਬੀਤੇ ਦਿਨੀਂ ਕ੍ਰਿਸਮਸ ਦੇ ਤਿਉਹਾਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ ।
/ptc-punjabi/media/media_files/7tjgMmZmzAJNgg0mx7Kv.jpg)
ਹੋਰ ਪੜ੍ਹੋ : ਪਤੀ ਹਰਭਜਨ ਸਿੰਘ ਦੇ ਨਾਲ ਵੈਕੇਸ਼ਨ ‘ਤੇ ਗੀਤਾ ਬਸਰਾ, ਤਸਵੀਰਾਂ ਕੀਤੀਆਂ ਸਾਂਝੀਆਂ
ਕਰਣ ਦਿਓਲ ਦਾ ਕੁਝ ਮਹੀਨੇ ਪਹਿਲਾਂ ਹੋਇਆ ਵਿਆਹ ਕਰਣ ਦਿਓਲ ਦਾ ਵਿਆਹ ਕੁਝ ਮਹੀਨੇ ਪਹਿਲਾਂ ਹੀ ਹੋਇਆ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਇਸ ਵਿਆਹ ‘ਚ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਜਿਸ ‘ਚ ਰਣਵੀਰ ਸਿੰਘ, ਦੀਪਿਕਾ ਪਾਦੂਕੋਣ, ਸਲਮਾਨ ਖ਼ਾਨ ਸਣੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ।
/ptc-punjabi/media/media_files/KXrgVApYGIBOS04pzSws.jpg)
ਕਰਣ ਦਿਓਲ ਫ਼ਿਲਮਾਂ ‘ਚ ਡੈਬਿਊ ਕਰ ਚੁੱਕੇ ਹਨ ।ਪਰ ਉਨ੍ਹਾਂ ਨੂੰ ਏਨੀ ਕਾਮਯਾਬੀ ਹਾਸਲ ਨਹੀਂ ਹੋ ਸਕੀ । ਜਿੰਨੀ ਕਿ ਉਨ੍ਹਾਂ ਦੇ ਪਿਤਾ ਸੰਨੀ ਦਿਓਲ ਨੂੰ ਮਿਲੀ ਹੈ। ਕਰਣ ਦਿਓਲ ਦਾ ਛੋਟਾ ਭਰਾ ਰਾਜਵੀਰ ਦਿਓਲ ਵੀ ਫ਼ਿਲਮਾਂ ‘ਚ ਡੈਬਿਊ ਕਰ ਚੁੱਕਿਆ ਹੈ।ਜਲਦ ਹੀ ਬੌਬੀ ਦਿਓਲ ਦਾ ਬੇਟਾ ਵੀ ਫ਼ਿਲਮਾਂ ‘ਚ ਨਜ਼ਰ ਆ ਸਕਦਾ ਹੈ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
