ਦਿਲਜੀਤ ਦੋਸਾਂਝ ਦੇ ਗੀਤ ‘ਲਵਰ’ ਨੂੰ ਫ਼ਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’‘ਚ ਇਸਤੇਮਾਲ ਕਰਨ ‘ਤੇ ਕੀ ਸੀ ਗਾਇਕ ਦਾ ਰਿਐਕਸ਼ਨ,ਕਰਣ ਜੌਹਰ ਨੇ ਕੀਤਾ ਖੁਲਾਸਾ
ਦਿਲਜੀਤ ਦੋਸਾਂਝ ਆਪਣੀ ਦਰਿਆਦਿਲੀ ਦੇ ਲਈ ਜਾਣੇ ਜਾਂਦੇ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ ਅਤੇ ਇਨ੍ਹਾਂ ਹਿੱਟ ਗੀਤਾਂ ਦੀ ਲਿਸਟ ਦੀ ਗੱਲ ਕਰੀਏ ਤਾਂ ਉਹ ਕਾਫੀ ਲੰਮੀ ਹੈ । ਪਰ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਗੀਤ ‘ਲਵਰ’ ਦੇ ਬਾਰੇ ਦੱਸਾਂਗੇ । ਇਸ ਗੀਤ ਨੂੰ ਸਰੋਤਿਆਂ ਵੱਲੋਂ ਭਰਵਾਂ ਪਿਆਰ ਮਿਲਿਆ ਹੈ ਅਤੇ ਕਰਣ ਜੌਹਰ ਨੇ ਵੀ ਆਪਣੀ ਫ਼ਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਇਸ ਗੀਤ ਦਾ ਇਸਤੇਮਾਲ ਕੀਤਾ ਹੈ।
ਦਿਲਜੀਤ ਦੋਸਾਂਝ ਦੇ ਗੀਤ ‘ਲਵਰ’ ਨੂੰ ਫ਼ਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’‘ਚ ਇਸਤੇਮਾਲ ਕਰਨ ‘ਤੇ ਕੀ ਸੀ ਗਾਇਕ ਦਾ ਰਿਐਕਸ਼ਨ,ਕਰਣ ਜੌਹਰ ਨੇ ਕੀਤਾ ਖੁਲਾਸਾ
ਦਿਲਜੀਤ ਦੋਸਾਂਝ (Diljit Dosanjh) ਆਪਣੀ ਦਰਿਆਦਿਲੀ ਦੇ ਲਈ ਜਾਣੇ ਜਾਂਦੇ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ ਅਤੇ ਇਨ੍ਹਾਂ ਹਿੱਟ ਗੀਤਾਂ ਦੀ ਲਿਸਟ ਦੀ ਗੱਲ ਕਰੀਏ ਤਾਂ ਉਹ ਕਾਫੀ ਲੰਮੀ ਹੈ । ਪਰ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਗੀਤ ‘ਲਵਰ’ ਦੇ ਬਾਰੇ ਦੱਸਾਂਗੇ । ਇਸ ਗੀਤ ਨੂੰ ਸਰੋਤਿਆਂ ਵੱਲੋਂ ਭਰਵਾਂ ਪਿਆਰ ਮਿਲਿਆ ਹੈ ਅਤੇ ਕਰਣ ਜੌਹਰ ਨੇ ਵੀ ਆਪਣੀ ਫ਼ਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਇਸ ਗੀਤ ਦਾ ਇਸਤੇਮਾਲ ਕੀਤਾ ਹੈ ।
ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਆਪਣੇ ਲਾਈਵ ਕੰਸਰਟ ਦੇ ਦੌਰਾਨ ਫੈਨ ਨੂੰ ਗਲੇ ਚੋਂ ਉਤਾਰ ਕੇ ਦਿੱਤੀ ਆਪਣੀ ਚੇਨ, ਵੀਡੀਓ ਹੋ ਰਿਹਾ ਵਾਇਰਲ
ਕਰਣ ਜੌਹਰ ਨੇ ਹਾਲ ਹੀ ‘ਚ ਇੱਕ ਇੰਟਰਵਿਊ ਦਿੱਤਾ ਹੈ । ਜਿਸ ‘ਚ ਫ਼ਿਲਮ ਮੇਕਰ ਕਰਣ ਜੌਹਰ ਨੇ ਖੁਲਾਸਾ ਕੀਤਾ ਹੈ ਕਿ ਜਦੋਂ ਉਨ੍ਹਾਂ ਨੇ ਦਿਲਜੀਤ ਦੋਸਾਂਝ ਦੇ ਇਸ ਗੀਤ ਨੂੰ ਆਪਣੀ ਫ਼ਿਲਮ ‘ਚ ਇਸਤੇਮਾਲ ਕਰਨ ਦੇ ਲਈ ਪੁੱਛਿਆ ਤਾਂ ਉਨ੍ਹਾਂ ਦੀ ਕੀ ਜਵਾਬ ਸੀ ।

ਕਰਣ ਜੌਹਰ ਨੇ ਦੱਸਿਆ ਕਿ ਦਿਲਜੀਤ ਨੇ ਕਿਹਾ ਕਿ ‘ਉਨ੍ਹਾਂ ਨੂੰ ਇਸ ਗਾਣੇ ਲਈ ਪੁੱਛਣ ਦੀ ਵੀ ਲੋੜ ਨਹੀਂ ਹੈ। ਇਸ ਦਾ ਇਸਤੇਮਾਲ ਕਰਨਾ ਉਸ ਦਾ ਅਧਿਕਾਰ ਹੈ’ ।
ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ‘ਲੱਕ 28’, ‘ਪਟਿਆਲਾ ਪੈੱਗ’, ‘ਲੈਂਬਰਗਿਨੀ’, ‘ਲਵਰ’ ਸਣੇ ਕਈ ਗੀਤ ਸ਼ਾਮਿਲ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ‘ਚ ਵੀ ਹੱਥ ਅਜ਼ਮਾਇਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੱਤੀਆਂ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
