ਕਰਤਾਰ ਚੀਮਾ ਨੇ ਆਪਣੀ ਮਾਂ ਦੇ ਨਾਲ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ, ਫੈਨਸ ਨੂੰ ਪਸੰਦ ਆ ਰਹੀ ਮਾਂ ਪੁੱਤਰ ਦੀ ਜੋੜੀ
ਕਰਤਾਰ ਚੀਮਾ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਅਦਾਕਾਰ ਆਪਣੀ ਫਿੱਟਨੈੱਸ ਦੇ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਕੁਝ ਦਿਨ ਪਹਿਲਾਂ ਆਪਣੀ ਮਾਂ ਦੇ ਨਾਲ ਆਪਣਾ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
ਕਰਤਾਰ ਚੀਮਾ ਨੇ ਆਪਣੀ ਮਾਂ ਦੇ ਨਾਲ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ, ਫੈਨਸ ਨੂੰ ਪਸੰਦ ਆ ਰਹੀ ਮਾਂ ਪੁੱਤਰ ਦੀ ਜੋੜੀ
ਕਰਤਾਰ ਚੀਮਾ (Kartar Cheema) ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਅਦਾਕਾਰ ਆਪਣੀ ਫਿੱਟਨੈੱਸ ਦੇ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਕੁਝ ਦਿਨ ਪਹਿਲਾਂ ਆਪਣੀ ਮਾਂ ਦੇ ਨਾਲ ਆਪਣਾ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਨ੍ਹਾਂ ਦੀ ਮਾਂ ਰੋਟੀ ਖਵਾਉਂਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਸੰਨੀ ਦਿਓਲ ਨੂੰ ਵੇਖ ਕੇ ਸੈਲਫੀ ਲੈਣ ਲੱਗਿਆ ਸ਼ਖਸ, ਬੁਰੀ ਤਰ੍ਹਾਂ ਭੜਕਿਆ ਅਦਾਕਾਰ, ਵੇਖੋ ਵੀਡੀਓ
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਰਤਾਰ ਚੀਮਾ ਦੀ ਮਾਂ ਆਪਣੇ ਹੱਥਾਂ ਦੇ ਨਾਲ ਪੁੱਤਰ ਦੇ ਮੂੰਹ ‘ਚ ਗਰਾਹੀਆਂ ਪਾਉਂਦੀ ਦਿਖਾਈ ਦੇ ਰਹੇ ਹਨ । ਮਾਂ ਪੁੱਤਰ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ ।

ਫੈਨਸ ਨੇ ਦਿੱਤੇ ਰਿਐਕਸ਼ਨ
ਸੋਸ਼ਲ ਮੀਡੀਆ ‘ਤੇ ਕਰਤਾਰ ਚੀਮਾ ਤੇ ਉਨ੍ਹਾਂ ਦੀ ਮਾਂ ਦੀ ਇਸ ਵੀਡੀਓ ‘ਤੇ ਰਿਐਕਸ਼ਨ ਆ ਰਹੇ ਹਨ । ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਖਿਆਲ ਰੱਖਿਆ ਕਰੋ ਇਨ੍ਹਾਂ ਮਾਂਵਾਂ ਦਾ, ਮੁੜ ਲੰਘਿਆਂ ਸਮਾਂ ਹੱਥ ਨਹੀਂ ਆਇਆ ਕਰਦਾ’। ਇੱਕ ਹੋਰ ਨੇ ਲਿਖਿਆ ‘ਮਾਂ ਰੱਬ’ ।

ਜਦੋਂਕਿ ਇੱਕ ਹੋਰ ਨੇ ਲਿਖਿਆ ‘ਬਸ ਰੱਬ ਇਸੇ ਤਰ੍ਹਾਂ ਦੋਨਾਂ ਮਾਂ ਪੁੱਤ ਨੂੰ ਖੁਸ਼ ਰੱਖੇ ਤੇ ਹਮੇਸ਼ਾ ਸਾਥ ਬਣਿਆ ਰਹੇ’। ਇੱਕ ਹੋਰ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਮਾਂਵਾਂ ਠੰਢੀਆਂ ਛਾਂਵਾਂ’। ਇਸ ਤੋਂ ਇਲਾਵਾ ਫੈਨਸ ਨੇ ਹੋਰ ਵੀ ਕਈ ਕਮੈਂਟਸ ਕੀਤੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
