ਕੌਰ ਬੀ ਨੇ ਆਪਣੀ ਬੀਬੀ ਦੇ ਨਾਲ ਸਾਂਝੀ ਕੀਤੀ ਖੂਬਸੂਰਤ ਤਸਵੀਰ, ਫੈਨਸ ਨੂੰ ਆ ਰਹੀ ਪਸੰਦ
ਕੌਰ ਬੀ ਨੇ ਆਪਣੀ ਬੀਬੀ ਦੇ ਨਾਲ ਇੱਕ ਤਸਵੀਰ ਸਾਂਝੀ ਆਪਣੀ ਇੰਸਟਾਗ੍ਰਾਮ ਸਟੋਰੀ ਸਾਂਝੀ ਕੀਤੀ ਹੈ ।ਜਿਸ ਨੂੰ ਸਾਂਝਾ ਕਰਦੇ ਹੋਏ ਇਸ ਤਸਵੀਰ ਦੇ ਨਾਲ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਸਾਂਝਾ ਕੀਤਾ ਹੈ ।
ਕੌਰ ਬੀ ਨੇ ਆਪਣੀ ਬੀਬੀ ਦੇ ਨਾਲ ਸਾਂਝੀ ਕੀਤੀ ਖੂਬਸੂਰਤ ਤਸਵੀਰ, ਫੈਨਸ ਨੂੰ ਆ ਰਹੀ ਪਸੰਦ
ਕੌਰ ਬੀ (Kaur B) ਪੰਜਾਬੀ ਇੰਡਸਟਰੀ ਦੀ ਮੰਨੀ ਪ੍ਰਮੰਨੀ ਗਾਇਕਾ ਹੈ । ਉਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਦੀ ਬਦੌਲਤ ਉਨ੍ਹਾਂ ਨੇ ਸਰੋਤਿਆਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ । ਹਾਲ ਹੀ ‘ਚ ਕੌਰ ਬੀ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ । ਜਿਸ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਕੌਰ ਬੀ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਹੈ ।

ਹੋਰ ਪੜ੍ਹੋ : ਹਿਨਾ ਖ਼ਾਨ ਨੂੰ ਲੱਗੀ ਸੱਟ, ਧੀ ਨੂੰ ਵੇਖ ਮਾਂ ਹੋਈ ਇਮੋਸ਼ਨਲ, ਵੇਖੋ ਵੀਡੀਓ
ਕੌਰ ਬੀ ਨੇ ਆਪਣੀ ਬੀਬੀ ਦੇ ਨਾਲ ਇੱਕ ਤਸਵੀਰ ਸਾਂਝੀ ਆਪਣੀ ਇੰਸਟਾਗ੍ਰਾਮ ਸਟੋਰੀ ਸਾਂਝੀ ਕੀਤੀ ਹੈ ।ਜਿਸ ਨੂੰ ਸਾਂਝਾ ਕਰਦੇ ਹੋਏ ਇਸ ਤਸਵੀਰ ਦੇ ਨਾਲ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਨੇ ਲਿਖਿਆ ਹੈ ‘ਪਿਆਰ ਦੀ ਅਦਾ ਦੱਸਦੀ ਹੈ, ਰਿਸ਼ਤੇ ‘ਚ ਗਹਿਰਾਈ ਕਿੰਨੀ ਕੁ ਹੈ’।

ਸੋਸ਼ਲ ਮੀਡੀਆ ‘ਤੇ ਕੌਰ ਬੀ ਦੀ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।

ਕੌਰ ਬੀ ਨੇ ਦਿੱਤੇ ਕਈ ਹਿੱਟ ਗੀਤ
ਕੌਰ ਬੀ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੀਜ਼ਾ ਹੱਟ, ਫੁਲਕਾਰੀ, ਮਿੱਤਰਾਂ ਦੇ ਬੂਟ ਗੀਤ ਸਣੇ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ । ਉਨ੍ਹਾਂ ਨੂੰ ਗਾਇਕਾਂ ਚੋਂ ਸੁਰਿੰਦਰ ਕੌਰ, ਪ੍ਰਕਾਸ਼ ਕੌਰ ਨੂੰ ਸੁਣਨਾ ਬਹੁਤ ਜ਼ਿਆਦਾ ਪਸੰਦ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
