ਕੌਰ ਬੀ ਨੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪਰਿਵਾਰ ਨਾਲ ਮਨਾਇਆ ਜਨਮ ਦਿਨ ਦਾ ਜਸ਼ਨ
ਕੌਰ ਬੀ ਨੇ ਆਪਣੇ ਜਨਮ ਦਿਨ ਦੇ ਜਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਗਾਇਕਾ ਆਪਣੇ ਪਰਿਵਾਰ ਦੇ ਨਾਲ ਜਨਮ ਦਿਨ ਦਾ ਕੇਕ ਕੱਟਦੀ ਹੋਈ ਦਿਖਾਈ ਦੇ ਰਹੀ ਹੈ।
ਕੌਰ ਬੀ ਨੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪਰਿਵਾਰ ਨਾਲ ਮਨਾਇਆ ਜਨਮ ਦਿਨ ਦਾ ਜਸ਼ਨ
ਕੌਰ ਬੀ (Kaur B) ਨੇ ਬੀਤੇ ਦਿਨੀਂ ਆਪਣਾ ਜਨਮ ਦਿਨ ਮਨਾਇਆ । ਜਿਸ ਦੀਆਂ ਤਸਵੀਰਾਂ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂੇਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕੌਰ ਬੀ ਆਪਣਾ ਜਨਮ ਦਿਨ ਸੈਲੀਬ੍ਰੇਟ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇੱਕ ਤਸਵੀਰ ‘ਚ ਕੌਰ ਬੀ ਕੇਕ ਦੇ ਨਾਲ ਨਜ਼ਰ ਆ ਰਹੀ ਹੈ। ਜਦੋਂ ਕਿ ਦੂਜੀ ਤਸਵੀਰ ‘ਚ ਉਸ ਨੇ ਵੱਖਰੀ ਤਰ੍ਹਾਂ ਦਾ ਕੇਕ ਫੜ੍ਹਿਆ ਹੋਇਆ ਹੈ ।
ਹੋਰ ਪੜ੍ਹੋ : ਨੀਰੂ ਬਾਜਵਾ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੀ ਆਈ ਨਜ਼ਰ, ਵੇਖੋ ਅਦਾਕਾਰਾ ਦੀ ਪਰਿਵਾਰ ਦੇ ਨਾਲ ਮਸਤੀ
ਕੌਰ ਬੀ ਦਾ ਵਰਕ ਫ੍ਰੰਟ
ਕੌਰ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਬਜਟ, ਮਿੱਤਰਾਂ ਦੇ ਬੂਟ, ਪੀਜ਼ਾ ਹੱਟ, ਫੁਲਕਾਰੀ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।ਕੌਰ ਬੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਆਉਣ ਵਾਲੇ ਪ੍ਰੋਜੈਕਟਸ ਤੇ ਨਿੱਜੀ ਜ਼ਿੰਦਗੀ ਨਾਲ ਸਬੰਧਤ ਗੱਲਾਂ ਫੈਨਸ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
