ਕੌਰ ਬੀ ਨੇ ਭਰਾ ਦੇ ਜਨਮ ਦਿਨ ‘ਤੇ ਤਸਵੀਰ ਸਾਂਝੀ ਕਰ ਦਿੱਤੀ ਵਧਾਈ, ਕਿਹਾ ‘ਵੀਰੇ ਮੇਰੀ ਜ਼ਿੰਦਗੀ ‘ਚ ਤੁਹਾਡਾ ਹੋਣਾ ਕਿਸੇ ਦੁਆ ਤੋਂ ਘੱਟ ਨਹੀਂ'
ਕੌਰ ਬੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਆਉਣ ਵਾਲੇ ਪ੍ਰੋਜੈਕਟਸ ਤੇ ਆਪਣੀ ਨਿੱਜੀ ਜ਼ਿੰਦਗੀ ਦੇ ਬਾਰੇ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
ਕੌਰ ਬੀ ਨੇ ਭਰਾ ਦੇ ਜਨਮ ਦਿਨ ‘ਤੇ ਤਸਵੀਰ ਸਾਂਝੀ ਕਰ ਦਿੱਤੀ ਵਧਾਈ, ਕਿਹਾ ‘ਵੀਰੇ ਮੇਰੀ ਜ਼ਿੰਦਗੀ ‘ਚ ਤੁਹਾਡਾ ਹੋਣਾ ਕਿਸੇ ਦੁਆ ਤੋਂ ਘੱਟ ਨਹੀਂ'
ਕੌਰ ਬੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਆਉਣ ਵਾਲੇ ਪ੍ਰੋਜੈਕਟਸ ਤੇ ਆਪਣੀ ਨਿੱਜੀ ਜ਼ਿੰਦਗੀ ਦੇ ਬਾਰੇ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ‘ਹੈਪੀ ਬਰਥਡੇ ਵੀਰੇ ਵਾਹਿਗੁਰੂ ਜੀ ਤੁਹਾਨੂੰ ਚੜ੍ਹਦੀਕਲਾ ‘ਚ ਰੱਖਣ, ਮੇਰੀ ਜ਼ਿੰਦਗੀ ‘ਚ ਤੁਹਾਡਾ ਹੋਣਾ ਕਿਸੇ ਦੁਆ ਦੇ ਨਾਲੋਂ ਘੱਟ ਨਹੀਂ। ਰੱਬ ਇਹ ਸਾਥ ਇੱਦਾਂ ਹੀ ਰੱਖੇ । ਸਭ ਕੁਝ ਲਈ ਧੰਨਵਾਦ’।

ਹੋਰ ਪੜ੍ਹੋ : ਪੰਜਾਬੀ ਫ਼ਿਲਮਾਂ ‘ਚ ਰਵੀਨਾ ਟੰਡਨ ਕਰਨਾ ਚਾਹੁੰਦੀ ਹੈ ਕੰਮ, ਜਾਣੋ ਕਿਸ ਅਦਾਕਾਰ ਨਾਲ ਕਰਨਾ ਚਾਹੁੰਦੀ ਹੈ ਅਦਾਕਾਰੀ
ਕੌਰ ਬੀ ਦਾ ਵਰਕ ਫ੍ਰੰਟ
ਕੌਰ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ, ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ ।

ਜਿਸ ‘ਚ ਮਿੱਤਰਾਂ ਦੇ ਬੂਟ, ਬਜਟ, ਫੁਲਕਾਰੀ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।ਕੌਰ ਬੀ ਦਾ ਅਸਲ ਨਾਂਅ ਬਲਜਿੰਦਰ ਕੌਰ ਹੈ, ਪਰ ਇੰਡਸਟਰੀ ‘ਚ ਉਹ ਕੌਰ ਬੀ ਦੇ ਨਾਂਅ ਨਾਲ ਮਸ਼ਹੂਰ ਹਨ ।ਕੌਰ ਬੀ ਦਾ ਸਬੰਧ ਪਟਿਆਲਾ ਦੇ ਨਵਾਂ ਗਾਓਂ ਦੇ ਨਾਲ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
