ਕੌਰ ਬੀ ਆਪਣੇ ਖੇਤਾਂ ‘ਚ ਮਸਤੀ ਕਰਦੀ ਹੋਈ ਆਈ ਨਜ਼ਰ,ਵੇਖੋ ਵੀਡੀਓ
ਕੌਰ ਬੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਦਿਲ ਦੀਆਂ ਗੱਲਾਂ ਫੈਨਸ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਗਾਇਕਾ ਨੂੰ ਆਪਣੇ ਪਿੰਡ ਅਤੇ ਖੇਤਾਂ ਦੇ ਨਾਲ ਬਹੁਤ ਹੀ ਜ਼ਿਆਦਾ ਮੋਹ ਹੈ। ਜਿੱਥੋਂ ਦੀਆਂ ਉਹ ਤਸਵੀਰਾਂ ਅਕਸਰ ਫੈਨਸ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਕੌਰ ਬੀ ਆਪਣੇ ਖੇਤਾਂ ‘ਚ ਮਸਤੀ ਕਰਦੀ ਹੋਈ ਆਈ ਨਜ਼ਰ,ਵੇਖੋ ਵੀਡੀਓ
ਕੌਰ ਬੀ (Kaur B)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਦਿਲ ਦੀਆਂ ਗੱਲਾਂ ਫੈਨਸ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਗਾਇਕਾ ਨੂੰ ਆਪਣੇ ਪਿੰਡ ਅਤੇ ਖੇਤਾਂ ਦੇ ਨਾਲ ਬਹੁਤ ਹੀ ਜ਼ਿਆਦਾ ਮੋਹ ਹੈ। ਜਿੱਥੋਂ ਦੀਆਂ ਉਹ ਤਸਵੀਰਾਂ ਅਕਸਰ ਫੈਨਸ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।
ਹੋਰ ਪੜ੍ਹੋ : ਭਗਵੰਤ ਸਿੰਘ ਵਿਰਕ ਉਰਫ਼ ਭੰਤਾ ਕੋਟ ਦਾ ਦਿਹਾਂਤ, ਨਸ਼ੇ ਖਿਲਾਫ ਗੀਤਾਂ ਰਾਹੀਂ ਨੌਜਵਾਨਾਂ ਨੂੰ ਕਰਦਾ ਸੀ ਜਾਗਰੂਕ
ਜਿਸ ‘ਚ ਉਹ ਆਪਣੇ ਪਿਤਾ ਦੇ ਨਾਲ ਖੇਤਾਂ ਦੀ ਗੇੜੀ ਲਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ‘ਖੇਤਾਂ ‘ਚ ਗੇੜਾ ਮਾਰਦੀ ਮੈਂ’।ਇਸ ਵੀਡੀਓ ਦੇ ਬੈਕਗਰਾਊਂਡ ‘ਚ ਕੌਰ ਬੀ ਦਾ ਗੀਤ ਚੱਲ ਰਿਹਾ ਹੈ। ਵੀਡੀਓ ‘ਤੇ ਗਾਇਕਾ ਦੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਕੌਰ ਬੀ ਦਾ ਵਰਕ ਫ੍ਰੰਟ
ਕੌਰ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਹੁਣ ਤੱਕ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਬਜਟ, ਪੀਜ਼ਾ ਹੱਟ, ਮਿੱਤਰਾਂ ਦੇ ਬੂਟ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
