ਕੌਰ ਬੀ ਆਪਣੇ ਭਤੀਜੇ ਦੇ ਨਾਲ ਮਸਤੀ ਕਰਦੀ ਆਈ ਨਜ਼ਰ, ਸਾਂਝਾ ਕੀਤਾ ਵੀਡੀਓ
ਕੌਰ ਬੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਹੁਣ ਉਨ੍ਹਾਂ ਨੇ ਆਪਣੇ ਭਤੀਜੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਆਪਣੇ ਭਤੀਜੇ ਦੇ ਨਾਲ ਆਪਣੇ ਗੀਤ ‘ਤੇ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ ।
ਕੌਰ ਬੀ ਆਪਣੇ ਭਤੀਜੇ ਦੇ ਨਾਲ ਮਸਤੀ ਕਰਦੀ ਆਈ ਨਜ਼ਰ, ਸਾਂਝਾ ਕੀਤਾ ਵੀਡੀਓ
ਕੌਰ ਬੀ (Kaur B)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਹੁਣ ਉਨ੍ਹਾਂ ਨੇ ਆਪਣੇ ਭਤੀਜੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਆਪਣੇ ਭਤੀਜੇ ਦੇ ਨਾਲ ਆਪਣੇ ਗੀਤ ‘ਤੇ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਭੂਆ ਭਤੀਜਾ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਅਦਾਕਾਰਾ ਐਸ਼ਵਰਿਆ ਰਾਏ ਬੱਚਨ ਦਾ ਅੱਜ ਹੈ ਜਨਮ ਦਿਨ, ਜਾਣੋ ਅਦਾਕਾਰਾ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਗੱਲਾਂ
ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । ਕੌਰ ਬੀ ਨੇ ਕੁਝ ਦਿਨ ਪਹਿਲਾਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਹ ਪਾਣੀ ‘ਚ ਮਸਤੀ ਕਰਦੀ ਹੋਈ ਦਿਖਾਈ ਦਿੱਤੀ ਸੀ ।
ਕੌਰ ਬੀ ਦਾ ਵਰਕ ਫ੍ਰੰਟ
ਕੌਰ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਬਜਟ, ਪੀਜ਼ਾ ਹੱਟ, ਫੁਲਕਾਰੀ, ਮਿੱਤਰਾਂ ਦੇ ਬੂਟ ਸਣੇ ਕਈ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
