ਕੁਲਵਿੰਦਰ ਬਿੱਲਾ ਨੇ ਪੁਲਿਸ ਲਈ ਹੋਏ ਸਮਾਗਮ 'ਚ ਪਾਈਆਂ ਧਮਾਲਾਂ, 'ਮੇਰਾ ਦੇਸ਼ ਹੋਵੇ ਪੰਜਾਬ ' ਗੀਤ ਗਾ ਕੇ ਜਿੱਤਿਆ ਦਰਸ਼ਕਾਂ ਦਾ ਦਿਲ
ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ (Kulwinder Billa) ਆਪਣੀ ਦਮਦਾਰ ਗਾਇਕੀ ਲਈ ਬੇਹੱਦ ਮਸ਼ਹੂਰ ਹਨ। ਗਾਇਕੀ ਦੇ ਨਾਲ-ਨਾਲ ਕੁਲਵਿੰਦਰ ਬਿੱਲਾ ਅਦਾਕਾਰੀ ਦੇ ਖੇਤਰ ਵਿੱਚ ਵੀ ਕੰਮ ਕਰ ਰਹੇ ਹਨ। ਦਰਸ਼ਕ ਗਾਇਕ ਦੇ ਗੀਤਾਂ ਨੂੰ ਬਹੁਤ ਪਸੰਦ ਕਰਦੇ ਹਨ। ਹਾਲ ਹੀ 'ਚ ਕੁਲਵਿੰਦਰ ਬਿੱਲਾ ਪੁਲਿਸ ਲਈ ਕਰਵਾਈ ਗਏ ਸਮਾਗਮ 'ਚ ਪਰਫਾਮ ਕਰਨ ਪਹੁੰਚੇ। ਗਾਇਕ ਨੇ ਆਪਣੇ ਗੀਤਾਂ ਨਾਲ ਹਰ ਕਿਸੇ ਦਾ ਮਨ ਮੋਹ ਲਿਆ।
ਕੁਲਵਿੰਦਰ ਬਿੱਲਾ ਨੇ ਪੁਲਿਸ ਲਈ ਹੋਏ ਸਮਾਗਮ 'ਚ ਪਾਈਆਂ ਧਮਾਲਾਂ, 'ਮੇਰਾ ਦੇਸ਼ ਹੋਵੇ ਪੰਜਾਬ ' ਗੀਤ ਗਾ ਕੇ ਜਿੱਤਿਆ ਦਰਸ਼ਕਾਂ ਦਾ ਦਿਲ
Kulwinder Billa viral video: ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ (Kulwinder Billa) ਆਪਣੀ ਦਮਦਾਰ ਗਾਇਕੀ ਲਈ ਬੇਹੱਦ ਮਸ਼ਹੂਰ ਹਨ। ਗਾਇਕੀ ਦੇ ਨਾਲ-ਨਾਲ ਕੁਲਵਿੰਦਰ ਬਿੱਲਾ ਅਦਾਕਾਰੀ ਦੇ ਖੇਤਰ ਵਿੱਚ ਵੀ ਕੰਮ ਕਰ ਰਹੇ ਹਨ। ਦਰਸ਼ਕ ਗਾਇਕ ਦੇ ਗੀਤਾਂ ਨੂੰ ਬਹੁਤ ਪਸੰਦ ਕਰਦੇ ਹਨ। ਹਾਲ ਹੀ 'ਚ ਕੁਲਵਿੰਦਰ ਬਿੱਲਾ ਪੁਲਿਸ ਲਈ ਕਰਵਾਈ ਗਏ ਸਮਾਗਮ 'ਚ ਪਰਫਾਮ ਕਰਨ ਪਹੁੰਚੇ। ਗਾਇਕ ਨੇ ਆਪਣੇ ਗੀਤਾਂ ਨਾਲ ਹਰ ਕਿਸੇ ਦਾ ਮਨ ਮੋਹ ਲਿਆ।
ਦੱਸ ਦਈਏ ਕਿ ਗਾਇਕ ਨੂੰ ਅਕਸਰ ਹੀ ਕਈ ਸਮਾਜਿਕ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਵੇਖਿਆ ਜਾਂਦਾ ਹੈ। ਹਾਲ ਹੀ 'ਚ ਕੁਲਵਿੰਦਰ ਬਿੱਲਾ ਪੰਜਾਬ ਪੁਲਿਸ ਲਈ ਕਰਵਾਏ ਗਏ ਸਮਾਗਮ 'ਚ ਪਰਫਾਰਮ ਕਰਨ ਪਹੁੰਚੇ। ਇੱਥੇ ਗਾਇਕ ਨੇ ਕਈ ਪੰਜਾਬੀ ਗੀਤ ਗਾ ਪੁਲਿਸ ਅਧਿਕਾਰੀਆਂ ਦਾ ਮਨੋਰੰਜਨ ਕੀਤਾ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।
ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਕੁਲਵਿੰਦਰ ਬਿੱਲਾ ਕਾਲੇ ਰੰਗ ਕੋਰਟ ਤੇ ਪੈਂਟ ਪਹਿਨੇ ਹੋਏ ਨਜ਼ਰ ਆ ਰਹੇ ਹਨ। ਇਸ ਡਰੈਸ ਵਿੱਚ ਉਹ ਕਾਫੀ ਹੈਂਡਸਮ ਤੇ ਡੈਸ਼ਿੰਗ ਲੱਗ ਰਹੇ ਹਨ। ਇਸ ਦੌਰਾਨ ਗਾਇਕ ਨੇ 'ਮੇਰਾ ਦੇਸ਼ ਹੋਵੇ ਪੰਜਾਬ ' ਗੀਤ ਗਾ ਕੇ ਸਮਾਗਮ 'ਚ ਮੌਜੂਦ ਹਰ ਦਰਸ਼ਕ ਦਾ ਦਿਲ ਜਿੱਤ ਲਿਆ।
ਇਹ ਵੀਡੀਓ ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੰਸਟਾ ਸਟੋਰੀ ਵਿੱਚ ਸਾਂਝੀ ਕੀਤੀ ਹੈ। ਗਾਇਕ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਦੱਸ ਦਈਏ ਕਿ ਹਾਲ ਹੀ 'ਚ ਗਾਇਕ ਦੂਜੀ ਵਾਰ ਪਿਤਾ ਬਣੇ ਹਨ ਤੇ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ। ਬੀਤੇ ਦਿਨੀਂ ਗਾਇਕ ਨੇ ਆਪਣੀ ਪਤਨੀ ਤੇ ਪੁੱਤਰ ਨਾਲ ਇੱਕ ਖਾਸ ਤਸਵੀਰ ਸ਼ੇਅਰ ਕੀਤੀ ਸੀ ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਿਆਰ ਮਿਲੀਆ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
