ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਨੇ ਪਰਿਵਾਰ ਦੇ ਨਾਲ ਤਸਵੀਰ ਸਾਂਝੀ ਕਰਕੇ ਦਿੱਤੀ ਈਦ ਦੀ ਵਧਾਈ
ਕੁਲਵਿੰਦਰ ਕੈਲੀ ਅਤੇ ਗਾਇਕਾ ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਸਮੂਹ ਪੰਜਾਬੀਆਂ ਅਤੇ ਆਪਣੇ ਫੈਨਸ ਨੂੰ ਈਦ ਦੀ ਵਧਾਈ ਦਿੱਤੀ ਹੈ।
ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਨੇ ਪਰਿਵਾਰ ਦੇ ਨਾਲ ਤਸਵੀਰ ਸਾਂਝੀ ਕਰਕੇ ਦਿੱਤੀ ਈਦ ਦੀ ਵਧਾਈ
ਕੁਲਵਿੰਦਰ ਕੈਲੀ ਅਤੇ ਗਾਇਕਾ ਗੁਰਲੇਜ ਅਖਤਰ (Gurlej Akhtar) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਸਮੂਹ ਪੰਜਾਬੀਆਂ ਅਤੇ ਆਪਣੇ ਫੈਨਸ ਨੂੰ ਈਦ ਦੀ ਵਧਾਈ ਦਿੱਤੀ ਹੈ। ਇਸ ਤੋਂ ਇਲਾਵਾ ਗਾਇਕਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਕੁਝ ਵੀਡੀਓਜ਼ ਸਾਂਝੇ ਕੀਤੇ ਹਨ ।ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੇ ਪਤੀ ਕੁਲਵਿੰਦਰ ਕੈਲੀ ਦੇ ਨਾਲ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਸੰਨੀ ਲਿਓਨੀ ਨੇ ਵੈਡਿੰਗ ਐਨੀਵਰਸਰੀ ‘ਤੇ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਵਿਆਹ ਦੀਆਂ ਤਸਵੀਰਾਂ
ਗੁਰਲੇਜ ਅਖਤਰ ਦਾ ਵਰਕ ਫ੍ਰੰਟ
ਗੁਰਲੇਜ ਅਖਤਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਪਰ ਇੱਥੇ ਗਾਇਕਾ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ । ਜਿਨ੍ਹਾਂ ਦੇ ਨਾਲ ਗਾਇਕਾ ਦੀ ਇੰਡਸਟਰੀ ‘ਚ ਚੜਾਈ ਹੋਈ ਜਿਸ ‘ਚ ਆਰ ਨੇਤ ਦੇ ਨਾਲ ਗਾਇਆ ਗੀਤ ਡਿਫਾਲਟਰ ਵੀ ਸ਼ਾਮਿਲ ਹੈ । ਇਸ ਤੋਂ ਇਲਾਵਾ ਵ੍ਹਾਈਟ ਗੋਲਡ, ਰੌਲੇ, ਮਹਿੰਗੇ ਸੂਟ ਸਣੇ ਕਈ ਗੀਤ ਸ਼ਾਮਿਲ ਹਨ । ਇਸ ਤੋਂ ਇਲਾਵਾ ਪਤੀ ਕੁਲਵਿੰਦਰ ਕੈਲੀ ਦੇ ਨਾਲ ਵੀ ਉਨ੍ਹਾਂ ਨੇ ਕਈ ਗੀਤ ਗਾਏ ਹਨ । ਜਿਸ ‘ਚ ਠੁੱਕਬਾਜ਼, ਸੋਹਣੀਏ ਜੇ ਮੈਂ ਤੇਰੇ ਨਾਲ ਦਗਾ ਕਮਾਵਾਂ ਸਣੇ ਕਈ ਗੀਤ ਸ਼ਾਮਿਲ ਹਨ ।

ਗੁਰਲੇਜ ਅਖਤਰ ਦੀ ਨਿੱਜੀ ਜ਼ਿੰਦਗੀ
ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਦੋਵਾਂ ਨੇ ਕੁਝ ਸਮਾਂ ਪਹਿਲਾਂ ਵਿਆਹ ਕਰਵਾਇਆ ਸੀ । ਵਿਆਹ ਤੋਂ ਬਾਅਦ ਇਸ ਜੋੜੀ ਦੇ ਘਰ ਪਹਿਲਾਂ ਪੁੱਤਰ ਦਾਨਵੀਰ ਦਾ ਜਨਮ ਹੋਇਆ ਅਤੇ ਇੱਕ ਸਾਲ ਪਹਿਲਾਂ ਹੀ ਧੀ ਹਰਗੁਨਵੀਰ ਦਾ ਜਨਮ ਹੋਇਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
