ਲਾਡੀ ਚਾਹਲ ਦਾ ਹੋਇਆ ਵਿਆਹ, ਪਰਮੀਸ਼ ਵਰਮਾ ਸਣੇ ਕਈ ਗਾਇਕਾਂ ਨੇ ਲਾਈਆਂ ਰੌਣਕਾਂ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਲਾਡੀ ਚਾਹਲ ਦਾ ਵਿਆਹ ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਲਾਡੀ ਆਪਣੀ ਲਾੜੀ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ।
ਲਾਡੀ ਚਾਹਲ ਦਾ ਹੋਇਆ ਵਿਆਹ, ਪਰਮੀਸ਼ ਵਰਮਾ ਸਣੇ ਕਈ ਗਾਇਕਾਂ ਨੇ ਲਾਈਆਂ ਰੌਣਕਾਂ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਲਾਡੀ ਚਾਹਲ (Ladi Chahal)ਦਾ ਵਿਆਹ ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਲਾਡੀ ਆਪਣੀ ਲਾੜੀ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ।
ਹੋਰ ਪੜ੍ਹੋ : ਅਦਾਕਾਰਾ ਚਾਹਤ ਖੰਨਾ ਨੇ ਖਰੀਦੀ ਲਗਜ਼ਰੀ ਕਾਰ, ਵੀਡੀਓ ਸ਼ੇਅਰ ਕਰ ਕਹੀ ਇਹ ਗੱਲ
ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਤੇ ਲਾਡੀ ਦੇ ਖ਼ਾਸ ਦੋਸਤ ਤੇ ਗਾਇਕ ਪਰਮੀਸ਼ ਵਰਮਾ ਨੇ ਸ਼ਿਰਕਤ ਕੀਤੀ ।ਪਰਮੀਸ਼ ਵਰਮਾ ਨੇ ਲਾਡੀ ਚਾਹਲ ਨੁੰ ਵਿਆਹ ਦੀ ਵਧਾਈ ਦਿੰਦੇ ਹੋਏ ਲਿਖਿਆ ‘ਪੂਰੀ ਉਮਰ ਦੀ ਖੁਸ਼ੀ ਦੇ ਲਈ ਵਧਾਈਆਂ ਮੇਰੇ ਭਰਾ। ਵਾਹਿਗੁਰੂ ਮਿਹਰ ਕਰੇ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(50)_eb7b55da589358dc8ee7d35584d0f567_1280X720.webp)
ਖੁਸ਼ ਰਹਿ ਵੱਡੇ ਵੀਰ, ਰੱਬ ਸਭ ਸੁਫਨੇ ਪੂਰੇ ਕਰੇ’।ਜਿਉਂ ਹੀ ਪਰਮੀਸ਼ ਵਰਮਾ ਨੇ ਇਨ੍ਹਾਂ ਵਿਆਹ ਦੀਆਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਜਿਹਾ ਲੱਗ ਗਿਆ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(51)_da72691273cfb440498e091e7e1ea5ec_1280X720.webp)
ਲਾਡੀ ਚਾਹਲ ਨੇ ਦਿੱਤੇ ਕਈ ਹਿੱਟ
ਲਾਡੀ ਚਾਹਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਾਫੀ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਉਹ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
