ਮਲਕੀਤ ਰੌਣੀ, ਰਾਣਾ ਰਣਬੀਰ ਦੀ ਫ਼ਿਲਮ ‘ਮਨਸੂਬਾ’ ਜਲਦ ਹੋਵੇਗੀ ਰਿਲੀਜ਼
ਰਾਣਾ ਰਣਬੀਰ ਦੀ ਫ਼ਿਲਮ ‘ਮਨਸੂਬਾ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਰਾਣਾ ਰਣਬੀਰ ਤੋਂ ਇਲਾਵਾ ਮਲਕੀਤ ਰੌਣੀ, ਸਰਦਾਰ ਸੋਹੀ ਸਣੇ ਹੋਰ ਕਈ ਵੱਡੇ ਕਲਾਕਾਰ ਵੀ ਨਜ਼ਰ ਆਉਣਗੇ । ਇਸ ਫ਼ਿਲਮ ਦਾ ਇੱਕ ਪੋਸਟਰ ਬਿੰਨੂ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
ਮਲਕੀਤ ਰੌਣੀ, ਰਾਣਾ ਰਣਬੀਰ ਦੀ ਫ਼ਿਲਮ ‘ਮਨਸੂਬਾ’ ਜਲਦ ਹੋਵੇਗੀ ਰਿਲੀਜ਼
ਰਾਣਾ ਰਣਬੀਰ (Rana Ranbir) ਦੀ ਫ਼ਿਲਮ ‘ਮਨਸੂਬਾ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ । ਇਸ ਫ਼ਿਲਮ ‘ਚ ਰਾਣਾ ਰਣਬੀਰ ਤੋਂ ਇਲਾਵਾ ਮਲਕੀਤ ਰੌਣੀ, ਸਰਦਾਰ ਸੋਹੀ ਸਣੇ ਹੋਰ ਕਈ ਵੱਡੇ ਕਲਾਕਾਰ ਵੀ ਨਜ਼ਰ ਆਉਣਗੇ । ਇਸ ਫ਼ਿਲਮ ਦਾ ਇੱਕ ਪੋਸਟਰ ਬਿੰਨੂ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਦੇ ਨਾਲ ਹੀ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਬਾਤ ਪਿਓ ਪੁੱਤ ਦੀ।
ਹੋਰ ਪੜ੍ਹੋ : ਰਾਹੁਲ ਵੈਦਿਆ ਅਤੇ ਦਿਸ਼ਾ ਪਰਮਾਰ ਨੇ ਆਪਣੀ ਧੀ ਦਾ ਰੱਖਿਆ ਨਾਂਅ, ਧੀ ਦੇ ਨਾਮ ਦਾ ਕੀਤਾ ਖੁਲਾਸਾ
ਮਨਸੂਬਾ ਹਰ ਉਮਰ ਦੇ ਦਰਸ਼ਕਾਂ ਦੇ ਲਈ ਹਾਸਾ, ਪਿਆਰ, ਸਸਪੈਂਸ ਅਤੇ ਪ੍ਰੇਰਣਾਦਾਇਕ ਕਹਾਣੀ ਵੱਖਰੀ ਹੈ ।ਫ਼ਿਲਮ ‘ਚ ਵੱਖਰੇ ਕਿਰਦਾਰਾਂ ਨੂੰ ਵੇਖੋਗੇ ਤਾਂ ਹੀ ਚੰਗਾ ਵੇਖਣ ਨੂੰ ਮਿਲੇਗਾ। ਸਿਨੇਮਾ ਘਰਾਂ ‘ਚ ੮ ਦਸੰਬਰ ਨੂੰ’ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(57)_3d3710e9043be8d07e54a5bfeaf18931_1280X720.webp)
ਰਾਣਾ ਰਣਬੀਰ ਨੇ ਲਿਖੀ ਫ਼ਿਲਮ ਦੀ ਕਹਾਣੀ
‘ਮਨਸੂਬਾ’ ਫ਼ਿਲਮ ਦੀ ਕਹਾਣੀ ਰਾਣਾ ਰਣਬੀਰ ਨੇ ਲਿਖੀ ਹੈ ਅਤੇ ਡਾਇਰੈਕਸ਼ਨ ਵੀ ਉਨ੍ਹਾਂ ਨੇ ਕੀਤੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਾਣਾ ਰਣਬੀਰ ਨੇ ਕਈ ਬਿਹਤਰੀਨ ਫ਼ਿਲਮਾਂ ਲਿਖੀਆਂ ਹਨ ਅਤੇ ਖੁਦ ਡਾਇਰੈਕਸ਼ਨ ਵੀ ਕੀਤੀ ਹੈ । ਇਸ ਫ਼ਿਲਮ ਦੀ ਕਹਾਣੀ ਵੀ ਕੁਝ ਵੱਖਰੀ ਤਰ੍ਹਾਂ ਦੀ ਹੋਣ ਵਾਲੀ ਹੈ ਅਤੇ ਦਰਸ਼ਕ ਵੀ ਇਸ ਫ਼ਿਲਮ ਨੂੰ ਲੈ ਕੇ ਬਹੁਤ ਜ਼ਿਆਦਾ ਐਕਸਾਈਟਡ ਹਨ ।
ਰਾਣਾ ਰਣਬੀਰ ਜਿੱਥੇ ਬਿਹਤਰੀਨ ਅਦਾਕਾਰ ਹਨ, ਉੱਥੇ ਹੀ ਵਧੀਆ ਲੇਖਣੀ ਦੇ ਵੀ ਮਾਲਕ ਹਨ । ਹੁਣ ਤੱਕ ਉਹ ਕਈ ਕਿਤਾਬਾਂ ਵੀ ਲਿਖ ਚੁੱਕੇ ਹਨ । ਇਸ ਤੋਂ ਇਲਾਵਾ ਉਹ ਆਪਣੀਆਂ ਮੋਟੀਵੇਸ਼ਨਲ ਸਪੀਚ ਦੇ ਨਾਲ ਵੀ ਜ਼ਿੰਦਗੀ ਤੋਂ ਨਿਰਾਸ਼ ਹੋ ਚੁੱਕੇ ਲੋਕਾਂ ‘ਚ ਨਵਾਂ ਜੋਸ਼ ਭਰਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
