ਮਨਕੀਰਤ ਔਲਖ ਨੇ ਬੇਟੇ ਇਮਤਿਆਜ਼ ਔਲਖ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਟਵਿਨਿੰਗ ਕਰਦੀ ਨਜ਼ਰ ਆਈ ਪਿਉ-ਪੁੱਤ ਦੀ ਜੋੜੀ
ਪੰਜਾਬੀ ਗਾਇਕ ਮਨਕੀਰਤ ਔਲਖ ਨੇ ਹਾਲ ਹੀ 'ਚ ਆਪਣੇ ਬੇਟੇ ਇਮਤਿਆਜ਼ ਔਲਖ ਨਾਲ ਇੱਕ ਨਵੀਂ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਪਿਉ-ਪੁੱਤਰ ਦੀ ਜੋੜੀ ਦਾ ਕਿਊਟ ਅੰਦਾਜ਼ ਨਜ਼ਰ ਆ ਰਿਹਾ ਹੈ। ਫੈਨਜ਼ ਇਸ ਤਸਵੀਰ ਨੂੰ ਬਹੁਤ ਪਸੰਦ ਕਰ ਰਹੇ ਹਨ।
ਮਨਕੀਰਤ ਔਲਖ ਨੇ ਬੇਟੇ ਇਮਤਿਆਜ਼ ਔਲਖ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਟਵਿਨਿੰਗ ਕਰਦੀ ਨਜ਼ਰ ਆਈ ਪਿਉ-ਪੁੱਤ ਦੀ ਜੋੜੀ
Mankirat Aulakh with son Imtiyaz: ਪੰਜਾਬੀ ਗਾਇਕ ਮਨਕੀਰਤ ਔਲਖ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੇ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਕਲਾਕਾਰ ਨੇ ਆਪਣੇ ਪੁੱਤਰ ਇਮਤਿਆਜ਼ ਸਿੰਘ ਔਲਖ ਦਾ ਭਾਰਤ ਵਿੱਚ ਸੁਵਾਗਤ ਕੀਤਾ ਹੈ। ਹਾਲ ਹੀ ਵਿੱਚ ਗਾਇਕ ਨੇ ਆਪਣੇ ਬੇਟੇ ਨਾਲ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
_c7a16324ee6ca654609562f1007701b9_1280X720.webp)
ਦੱਸ ਦਈਏ ਕਿ ਮਨਕੀਰਤ ਔਲਖ ਅਕਸਰ ਬੇਟੇ ਇਮਤਿਆਜ਼ ਸਿੰਘ ਔਲਖ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ।
ਹਾਲ ਹੀ ਵਿੱਚ ਗਾਇਕ ਵੱਲੋਂ ਆਪਣੇ ਬੇਟੇ ਇਮਤਿਆਜ਼ ਨਾਲ ਇੱਕ ਨਵੀਂ ਤਸਵੀਰ ਸ਼ੇਅਰ ਕੀਤੀ ਹੈ। ਜਿਸ ਵਿੱਚ ਉਹ ਬੇਟੇ ਨੂੰ ਗੋਦ ਵਿੱਚ ਲੈ ਕੇ ਸੈਲਫੀ ਲੈਂਦੇ ਹੋਏ ਨਜ਼ਰ ਆ ਰਹੇ ਹਨ। ਗਾਇਕ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ, '‘Blue Blue’ ਲਿਖਿਆ ਹੈ। ਇਸ ਤਸਵੀਰ 'ਚ ਪਿਉ-ਪੁੱਤਰ ਦੋਵੇਂ ਇੱਕੋ ਰੰਗ ਦੀ ਟੀ-ਸ਼ਰਟ ਪਹਿਨ ਕੇ ਟਵਿਨਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਇਮਤਿਆਜ਼ ਪਿਤਾ ਦੀ ਗੋਦ ਵਿੱਚ ਖੇਡਦੇ ਹੋਏ ਖੁਸ਼ ਹੋ ਰਿਹਾ ਹੈ।
ਮਨਕੀਰਤ ਔਲਖ ਅਕਸਰ ਆਪਣੇ ਪੁੱਤਰ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਸ ਤੋਂ ਪਹਿਲਾਂ ਕਲਾਕਾਰ ਵੱਲੋਂ ਆਪਣੀ ਮਾਂ ਨਾਲ ਪੁੱਤਰ ਦਾ ਵੀਡੀਓ ਸਾਂਝਾ ਕੀਤਾ ਗਿਆ ਸੀ। ਫਿਲਹਾਲ ਕਲਾਕਾਰ ਆਪਣੇ ਪੁੱਤਰ ਨਾਲ ਖਾਸ ਸਮਾਂ ਬਤੀਤ ਕਰਦੇ ਹੋਏ ਨਜ਼ਰ ਆ ਰਹੇ ਹਨ।
_3e4e981eb1685ea63de82353974a3cc3_1280X720.webp)
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
