ਮਨਕਿਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਨੇ ਕੀਤੀ ਖੂਬ ਮਸਤੀ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ
ਮਨਕਿਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਾਇਕ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮਨਕਿਰਤ ਔਲਖ ਆਪਣੇ ਦੋਸਤਾਂ ਦੇ ਨਾਲ ਮਸਤੀ ਕਰਨ ਦੇ ਨਾਲ ਨਾਲ ਆਪਣੇ ਦੋਸਤਾਂ ਨੂੰ ਗੀਤ ਵੀ ਗਾ ਕੇ ਸੁਣਾ ਰਹੇ ਹਨ ।
ਮਨਕਿਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਨੇ ਕੀਤੀ ਖੂਬ ਮਸਤੀ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਵੀਡੀਓ
ਮਨਕਿਰਤ ਔਲਖ (Mankirt Aulakh) ਅਤੇ ਦਿਲਪ੍ਰੀਤ ਢਿੱਲੋਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਾਇਕ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮਨਕਿਰਤ ਔਲਖ ਆਪਣੇ ਦੋਸਤਾਂ ਦੇ ਨਾਲ ਮਸਤੀ ਕਰਨ ਦੇ ਨਾਲ ਨਾਲ ਆਪਣੇ ਦੋਸਤਾਂ ਨੂੰ ਗੀਤ ਵੀ ਗਾ ਕੇ ਸੁਣਾ ਰਹੇ ਹਨ ।ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਆਪਣੇ ਪਰਿਵਾਰ ਦੇ ਨਾਲ ਸਿੱਧੀ ਵਿਨਾਇਕ ਮੰਦਰ ‘ਚ ਟੇਕਿਆ ਮੱਥਾ
ਮਨਕਿਰਤ ਔਲਖ ਦਾ ਵਰਕ ਫ੍ਰੰਟ
ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਭਾਬੀ, ਇਨਾਮ, ਜ਼ਹਿਰ ਜੱਟ, ਵੈਲ, ਅੱਠ ਰਫਲਾਂ ਸਣੇ ਕਈ ਗੀਤ ਮਨਕਿਰਤ ਔਲਖ ਦੇ ਗੀਤਾਂ ਦੀ ਹਿੱਟ ਲਿਸਟ ‘ਚ ਸ਼ਾਮਿਲ ਹਨ ।ਮਨਕਿਰਤ ਔਲਖ ਨੇ ਬੀਤੇ ਦਿਨੀਂ ਵੀ ਮਾਡਲ ਪ੍ਰਾਂਜਲ ਦਹੀਆ ਦੇ ਨਾਲ ਇੱਕ ਵੀਡੀਓ ਸ਼ੇਅਰ ਕੀਤਾ ਸੀ ।

ਇਸ ਤੋਂ ਇਲਾਵਾ ਇੱਕ ਹੋਰ ਮਾਡਲ ਦੇ ਨਾਲ ਵੀ ਉਨ੍ਹਾਂ ਨੇ ਵੀ ਵੀਡੀਓ ਸਾਂਝਾ ਕੀਤਾ ਸੀ । ਇਸ ਵੀਡੀਓ ‘ਚ ਮਨਕਿਰਤ ਮਾਡਲ ਨੂੰ ਕਿੱਸ ਕਰਦੇ ਹੋਏ ਦਿਖਾਈ ਦਿੱਤੇ ਸਨ । ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਸੀ ਇੱਕ ਹਲਕੀ ਜਿਹੀ ਪਾਰੀ ਨੇ ਬਹੁਤ ਪੰਗਾ ਪਾਇਆ ਸੀ ਘਰ ‘ਚ’। ਦਿਲਪ੍ਰੀਤ ਢਿੱਲੋਂ ਦਾ ਗਾਇਕਾ ਕੌਰ ਬੀ ਦੇ ਨਾਲ ਬੀਤੇ ਦਿਨ ਹੀ ਗੀਤ ਆਇਆ ਹੈ । ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
