ਮਨਕਿਰਤ ਔਲਖ ਆਪਣੀਆਂ ਧੀਆਂ ਨੂੰ ਹਸਪਤਾਲ ਤੋਂ ਲਿਆਏ ਘਰ, ਧੀਆਂ ਦੇ ਨਾਲ ਪਹਿਲੀ ਝਲਕ ਕੀਤੀ ਸਾਂਝੀ
ਮਨਕਿਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀਆਂ ਧੀਆਂ ਦੇ ਨਾਲ ਦਿਖਾਈ ਦੇ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮਨਕਿਰਤ ਔਲਖ ਆਪਣੀਆਂ ਧੀਆਂ ਨੂੰ ਘਰ ਲੈ ਕੇ ਪਹੁੰਚੇ ਹਨ ।ਜਿਸ ਦੀ ਪਹਿਲੀ ਝਲਕ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ।
ਮਨਕਿਰਤ ਔਲਖ ਆਪਣੀਆਂ ਧੀਆਂ ਨੂੰ ਹਸਪਤਾਲ ਤੋਂ ਲਿਆਏ ਘਰ, ਧੀਆਂ ਦੇ ਨਾਲ ਪਹਿਲੀ ਝਲਕ ਕੀਤੀ ਸਾਂਝੀ
ਮਨਕਿਰਤ ਔਲਖ (Mankirt Aulakh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੀਆਂ ਧੀਆਂ ਦੇ ਨਾਲ ਦਿਖਾਈ ਦੇ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮਨਕਿਰਤ ਔਲਖ ਆਪਣੀਆਂ ਧੀਆਂ ਨੂੰ ਘਰ ਲੈ ਕੇ ਪਹੁੰਚੇ ਹਨ ।ਜਿਸ ਦੀ ਪਹਿਲੀ ਝਲਕ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀਆਂ ਦੋਵਾਂ ਧੀਆਂ ਨੂੰ ਹਸਪਤਾਲ ਤੋਂ ਘਰ ਲੈ ਕੇ ਪਹੁੰਚੇ ਹਨ ।
ਹੋਰ ਪੜ੍ਹੋ : ਦਲਜੀਤ ਕੌਰ ਨੇ ਨਿਖਿਲ ਪਟੇਲ ਦੇ ਖਿਲਾਫ ਹਾਸਲ ਕੀਤਾ ਸਟੇਅ ਆਰਡਰ, ਹੁਣ ਨਿਖਿਲ ਪਟੇਲ ਨਹੀਂ ਕੱਢ ਸਕਦੇ ਦਲਜੀਤ ਦਾ ਸਮਾਨ
ਉਨ੍ਹਾਂ ਨੇ ਆਪਣੀ ਇੱਕ ਧੀ ਨੂੰ ਗੋਦ ਚੁੱਕਿਆ ਹੋਇਆ ਹੈ ਜਦੋਂਕਿ ਦੂਜੀ ਧੀ ਨੂੰ ਕਿਸੇ ਪਰਿਵਾਰਕ ਮੈਂਬਰ ਨੇ ਫੜ੍ਹਿਆ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਮਨਕਿਰਤ ਔਲਖ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਦੱਸ ਦਈਏ ਕਿ ਮਨਕਿਰਤ ਔਲਖ ਦੇ ਘਰ ਬੀਤੇ ਦਿਨੀਂ ਜੁੜਵਾ ਧੀਆਂ ਦਾ ਜਨਮ ਹੋਇਆ ਹੈ। ਜਿਸ ਦੀ ਜਾਣਕਾਰੀ ਗਾਇਕ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਦਿੱਤੀ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਗਾਇਕ ਦੇ ਘਰ ਇੱਕ ਬੇਟੇ ਦਾ ਜਨਮ ਹੋਇਆ ਸੀ।
ਮਨਕਿਰਤ ਔਲਖ ਦਾ ਵਰਕ ਫ੍ਰੰਟ
ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਭਾਬੀ, ਗੈਂਗਲੈਂਡ,ਗੱਲਾਂ ਮਿੱਠੀਆਂ,ਬਦਨਾਮ, ਜੇਲ੍ਹ, ਕੋਕਾ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ । ਉਹ ਜਲਦ ਹੀ ਇੱਕ ਫ਼ਿਲਮ ‘ਚ ਵੀ ਨਜ਼ਰ ਆਉਣਗੇ । ਜਿਸ ਦੇ ਬਾਰੇ ਉਨ੍ਹਾਂ ਨੇ ਜਾਣਕਾਰੀ ਕੁਝ ਸਮਾਂ ਪਹਿਲਾਂ ਸਾਂਝੀ ਕੀਤੀ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
