ਮਾਨਸੀ ਸ਼ਰਮਾ ਨੇ ਆਪਣੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਜਲਦ ਦੂਜੇ ਬੱਚੇ ਨੂੰ ਜਨਮ ਦੇਵੇਗੀ ਅਦਾਕਾਰਾ
ਮਾਨਸੀ ਸ਼ਰਮਾ ਜਲਦ ਹੀ ਦੂਜੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ । ਇਸ ਤੋਂ ਪਹਿਲਾਂ ਅਦਾਕਾਰਾ ਨੇ ਆਪਣੇ ਬੇਬੀ ਸ਼ਾਵਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ । ਜਿਨ੍ਹਾਂ ‘ਚ ਅਦਾਕਾਰਾ ਆਪਣੇ ਪਤੀ ਅਤੇ ਬੇਟੇ ਦੇ ਨਾਲ ਨਜ਼ਰ ਆ ਰਹੀ ਹੈ ।
ਮਾਨਸੀ ਸ਼ਰਮਾ ਨੇ ਆਪਣੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਜਲਦ ਦੂਜੇ ਬੱਚੇ ਨੂੰ ਜਨਮ ਦੇਵੇਗੀ ਅਦਾਕਾਰਾ
ਮਾਨਸੀ ਸ਼ਰਮਾ (Mansi Sharma) ਜਲਦ ਹੀ ਦੂਜੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ । ਇਸ ਤੋਂ ਪਹਿਲਾਂ ਅਦਾਕਾਰਾ ਨੇ ਆਪਣੇ ਬੇਬੀ ਸ਼ਾਵਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ । ਜਿਨ੍ਹਾਂ ‘ਚ ਅਦਾਕਾਰਾ ਆਪਣੇ ਪਤੀ ਅਤੇ ਬੇਟੇ ਦੇ ਨਾਲ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੀ ਵਿਆਹੁਤਾ ਜ਼ਿੰਦਗੀ ਅਤੇ ਯੁਵਰਾਜ ਹੰਸ ਦੇ ਨਾਲ ਆਪਣੀ ਰਿਲੇਸ਼ਨਸ਼ਿਪ ਨੂੰ ਲੈ ਕੇ ਵੀ ਗੱਲਬਾਤ ਕੀਤੀ ਹੈ ।
ਹੋਰ ਪੜ੍ਹੋ : ਫਿੱਟਨੈਸ ਮਾਡਲ ਸੁੱਖ ਜੌਹਲ ਆਪਣੀ ਭੈਣ ਨੂੰ ਦੇਣ ਗਏ ਸੰਧਾਰਾ, ਵੀਡੀਓ ਕੀਤਾ ਸਾਂਝਾ
ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਸੱਤ ਸਾਲ ਪਹਿਲਾਂ, ਜਦੋਂ ਅਸੀਂ ਇੱਕ ਦੂਜੇ ਨੂੰ ਡੇਟ ਕਰਨਾ ਸ਼ੁਰੂ ਕੀਤਾ ਸੀ…ਪਰ ਲੋਕ ਸਾਡੇ ਰਿਸ਼ਤੇ ‘ਤੇ ਯਕੀਨ ਨਹੀਂ ਸਨ ਕਰਦੇ । ਲੋਕਾਂ ਦਾ ਕਹਿਣਾ ਸੀ ਕਿ ਇਹ ਰਿਸ਼ਤਾ ਕਾਮਯਾਬ ਨਹੀਂ ਹੋ ਪਾਏਗਾ ।ਪਰ ਸਾਡੇ ਆਪਸੀ ਵਿਸ਼ਵਾਸ਼ ਅਤੇ ਪਿਆਰ ਨੇ ਸਭ ਕੁਝ ਬਦਲ ਦਿੱਤਾ ।

ਹੁਣ ਅਸੀਂ ਆਪਣੇ ਰਿਸ਼ਤੇ ਦੇ ਚੌਥੇ ਪੜ੍ਹਾਅ ਤੇ ਹਾਂ । ਬੁਆਏ ਫ੍ਰੈਂਡ,ਗਰਲ ਫ੍ਰੈਂਡ, ਪਤੀ ਪਤਨੀ, ਮੰਮੀ ਪਾਪਾ ਅਤੇ ਹੁਣ ਅਸੀਂ ਦੁਬਾਰਾ ਮਾਤਾ ਪਿਤਾ ਬਣਨ ਜਾ ਰਹੇ ਹਾਂ’।
ਮਾਨਸੀ ਸ਼ਰਮਾ ਜਲਦ ਦੂਜੇ ਬੱਚੇ ਨੂੰ ਦੇਵੇਗੀ ਜਨਮ
ਮਾਨਸੀ ਸ਼ਰਮਾ ਜਲਦ ਹੀ ਦੂਜੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ । ਆਪਣੀ ਦੂਜੀ ਪ੍ਰੈਗਨੇਂਸੀ ਦਾ ਐਲਾਨ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਕੀਤਾ ਸੀ । ਜਿਸ ਤੋਂ ਬਾਅਦ ਪੂਰਾ ਪਰਿਵਾਰ ਪੱਬਾਂ ਭਾਰ ਹੈ । ਇਸ ਤੋਂ ਪਹਿਲਾਂ ਮਾਨਸੀ ਅਤੇ ਯੁਵਰਾਜ ਹੰਸ ਇੱਕ ਬੇਟੇ ਦੇ ਮਾਪੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
